PUNJABMAILUSA.COM

ਗੂਗਲ ਯੂਰਪ ‘ਚ ਸੰਕਟ ਵਿਚ

ਗੂਗਲ ਯੂਰਪ ‘ਚ ਸੰਕਟ ਵਿਚ

ਗੂਗਲ  ਯੂਰਪ ‘ਚ ਸੰਕਟ ਵਿਚ
July 15
21:44 2016

google
ਵਾਸ਼ਿੰਗਟਨ, 15 ਜੁਲਾਈ (ਪੰਜਾਬ ਮੇਲ)- ਯੂਰਪੀ ਕਮਿਸ਼ਨ ਨੇ ਗੂਗਲ ‘ਤੇ ਆਪਣਾ ਦਬਾਅ ਵਧਾ ਦਿੱਤਾ ਹੈ। ਕਮਿਸ਼ਨ ਦਾ ਦੋਸ਼ ਹੈ ਕਿ ਗੂਗਲ ਨੇ ਇੰਟਰਨੈੱਟ ਸ਼ਾਪਿੰਗ ‘ਤੇ ਆਪਣੇ ਪ੍ਰਭਾਵ ਦੀ ਗ਼ਲਤ ਵਰਤੋਂ ਕੀਤੀ ਹੈ ਅਤੇ ਇਸ ਦਾ ਅਸਰ ਮੁਕਾਬਲੇ ‘ਤੇ ਪਿਆ ਹੈ। ਯੂਰਪੀ ਕਮਿਸ਼ਨ ਨੇ ਗੂਗਲ ‘ਤੇ ਪਹਿਲਾਂ ਹੀ ਇਹ ਦੋਸ਼ ਲਗਾਇਆ ਹੈ ਕਿ ਉਹ ਸ਼ਾਪਿੰਗ ਲਈ ਸਰਚ ਕਰਨ ‘ਤੇ ਖਾਸ ਕੰਪਨੀਆਂ ਨੂੰ ਹੱਲਾਸ਼ੇਰੀ ਦਿੰਦਾ ਹੈ। ਗੂਗਲ ‘ਤੇ ਇਹ ਦੋਸ਼ ਵੀ ਲਗਾਇਆ ਗਿਆ ਹੈ ਕਿ ਉਸ ਨੇ ਦੂਜੇ ਸਰਚ ਇੰਜਣ ਮੁਕਾਬਲੇਬਾਜ਼ਾਂ ਦੀ ਵੈਬਸਾਈਟਸ ਲਈ ਰੁਕਾਵਟ ਖੜ੍ਹੀ ਕੀਤੀ ਹੈ। ਯੂਰਪੀ ਯੂਨੀਅਨ ਦੇ ਮੁਕਾਬਲੇਬਾਜ਼ ਕਮਿਸ਼ਨਰ ਮਾਰਗਰੇਟ ਵੈਸਟੇਅਰ ਨੇ ਕਿਹਾ ਹੈ ਕਿ ਗੂਗਲ ਨੂੰ ਆਪਣੇ ਮੁਕਾਬਲੇਬਾਜ਼ਾਂ ਨੂੰ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ, ”ਗੂਗਲ ਕਈ ਨਵੇਂ ਅਤੇ ਵਿਲੱਖਣ ਪ੍ਰੋਡਕਟਸ ਲੈ ਕੇ ਆਇਆ ਹੈ, ਜਿਸ ਨਾਲ ਸਾਡੇ ਜੀਵਨ ਵਿੱਚ ਵੱਡਾ ਬਦਲਾਅ ਆਇਆ ਹੈ। ਪਰ ਇਹ ਗੂਗਲ ਨੂੰ ਦੂਜੀਆਂ ਕੰਪਨੀਆਂ ਨੂੰ ਕੁਝ ਨਵਾਂ ਕਰਨ ਅਤੇ ਅੱਗੇ ਵਧਣ ਤੋਂ ਰੋਕਣ ਦਾ ਕੋਈ ਅਧਿਕਾਰ ਨਹੀਂ ਦਿੰਦਾ ਹੈ।” ਅਮਰੀਕੀ ਕੰਪਨੀ ਗੂਗਲ ਪਹਿਲਾਂ ਹੀ ਅਧਿਕਾਰਕ ਤੌਰ ‘ਤੇ ਐਂਡਰਾਇਡ ਅਪ੍ਰੇਟਿੰਗ ਸਿਸਟਮ ਵਿੱਚ ਆਪਣੇ ਪ੍ਰਭਾਵ ਦੀ ਗ਼ਲਤ ਵਰਤੋਂ ਦੇ ਦੋਸ਼ ਵਿੱਚ ਦਾਅਵਾ ਝੱਲ ਰਿਹਾ ਹੈ। ਗੂਗਲ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਅੰਡਰਾਇਡ ਵਰਤਣ ਵਾਲੀਆਂ ਕੰਪਨੀਆਂ ਦੇ ਸਾਹਮਣੇ ਭਾਰੀ ਮੰਗ ਰੱਖ ਕੇ ਮੁਕਾਬਲੇ ਨੂੰ ਖਤਮ ਕਰਨ ਦਾ ਯਤਨ ਕੀਤਾ ਹੈ। ਗੂਗਲ ਦੇ ਇੱਕ ਬੁਲਾਰੇ ਨੇ ਕਿਹਾ, ”ਸਾਨੂੰ ਵਿਸ਼ਵਾਸ ਹੈ ਕਿ ਸਾਡੀ ਨਵੀਂ ਖੋਜ਼ ਅਤੇ ਬੇਹਤਰ ਪ੍ਰੋਡਕਟਸ ਨੇ ਯੂਰਪੀ ਗਾਹਕਾਂ ਦੀ ਪਸੰਦ ਦਾ ਘੇਰਾ ਵਧਾਇਆ ਹੈ ਅਤੇ ਇਸ ਨਾਲ ਮੁਕਾਬਲਾ ਵੀ ਵਧਿਆ ਹੈ। ਅਸੀਂ ਯੂਰਪੀ ਮੁਕਾਬਲੇ ਲਈ ਨਵੇਂ ਕੇਸ ਦੀ ਜਾਂਚ ਕਰਾਂਗੇ ਅਤੇ ਅੱਗੇ ਇਸ ‘ਤੇ ਵਿਸਥਾਰ ਨਾਲ ਆਪਣੀ ਗੱਲ ਰੱਖਾਂਗੇ।”

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article