PUNJABMAILUSA.COM

ਗੂਗਲ ਹੈਂਗ-ਆਉਟ ਜ਼ਰੀਏ ‘ਆਪ’ ਆਗੂ ਸੁਖਪਾਲ ਖਹਿਰਾ ਅਤੇ ਪ੍ਰੋ.ਬਲਜਿੰਦਰ ਕੌਰ ਫਰਿਜ਼ਨੋ ਵਿਖੇ ਲੋਕਾ ਦੇ ਰੂ-ਬ-ਰੂ ਹੋਏ

ਗੂਗਲ ਹੈਂਗ-ਆਉਟ ਜ਼ਰੀਏ ‘ਆਪ’ ਆਗੂ ਸੁਖਪਾਲ ਖਹਿਰਾ ਅਤੇ ਪ੍ਰੋ.ਬਲਜਿੰਦਰ ਕੌਰ ਫਰਿਜ਼ਨੋ ਵਿਖੇ ਲੋਕਾ ਦੇ ਰੂ-ਬ-ਰੂ ਹੋਏ

ਗੂਗਲ ਹੈਂਗ-ਆਉਟ ਜ਼ਰੀਏ ‘ਆਪ’ ਆਗੂ ਸੁਖਪਾਲ ਖਹਿਰਾ ਅਤੇ ਪ੍ਰੋ.ਬਲਜਿੰਦਰ ਕੌਰ ਫਰਿਜ਼ਨੋ ਵਿਖੇ ਲੋਕਾ ਦੇ ਰੂ-ਬ-ਰੂ ਹੋਏ
February 17
09:38 2016

8
ਫਰਿਜਨੋ, 17 ਫਰਵਰੀ (ਕੁਲਵੰਤ ਧਾਲੀਆਂ/ਪੰਜਾਬ ਮੇਲ)- ਪੰਜਾਬ ਬਚਾਓ ਮੁਹਿੰਮ 2017 ਦੇ ਤਹਿਤ ਆਮ ਆਦਮੀ ਪਾਰਟੀ ਆਮ ਲੋਕਾਂ ਤੱਕ ਪਹੁੰਚ ਕਰਨ ਲਈ ਹਰ ਹੀਲਾ ਵਰਤ ਰਹੀ ਹੈ। ਇਸੇ ਕੜੀ ਤਹਿਤ ਆਪ ਲੀਡਰਸ਼ਿਪ ਵੱਲੋਂ ਦੁਨੀਆਂ ਭਰ ਵਿਚ ਵਸਦੇ ਪ੍ਰਦੇਸੀ ਪੰਜਾਬੀਆਂ ਨਾਲ ਸੰਵਾਦ ਰਚਾਉਣ ਲਈ ਗੂਗਲ-ਹੈਂਗ-ਆਊਟ ਜ਼ਰੀਏ ਸਾਂਝ ਪਾਈ ਜਾ ਰਹੀ ਹੈ।
ਇਸੇ ਸਬੰਧ ਵਿਚ ਫਰਿਜ਼ਨੋ ਵਿਚ ਪੰਜਾਬ ਦਰਦੀ ਪ੍ਰਵਾਸੀ ਪੰਜਾਬੀਆਂ ਦਾ ਇੱਕ ਇਕੱਠ ਹੋਇਆ, ਜਿਸ ਵਿਚ ਆਪ ਲੀਡਰ ਸੁਖਪਾਲ ਸਿੰਘ ਖਹਿਰਾ ਅਤੇ ਪ੍ਰੋਫੈਸਰ ਬਲਜਿੰਦਰ ਕੌਰ ਨੇ ਹਾਜ਼ਰੀਨ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਦੇ ਸੁਆਲਾਂ ਦੇ ਜੁਆਬ ਦਿੱਤੇ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਸਿਆਸੀ ਸਮੀਕਰਨ ਬਦਲਣ ਲਈ ਆਮ ਆਦਮੀ ਪਾਰਟੀ ਲਈ ਕੀਤੀ ਜਾ ਰਹੀ ਸਪੋਰਟ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਪੰਜਾਬ ਪ੍ਰਤੀ ਇਮਾਨਦਾਰੀ ਨਾਲ ਸੇਵਾ ਨਿਭਾਉਣ ਦੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਬੋਲਣ ਵਾਲੇ ਬੁਲਾਰਿਆਂ ਨੇ ਪੰਜਾਬ ਵਿਚ ਵਧ ਰਹੀ ਗੁੰਡਾਗਰਦੀ ਲਈ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਨਸ਼ਾ ਤਸ਼ਕਰੀ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆ ‘ਤੇ ਚਿੰਤਾ ਪ੍ਰਗਟ ਕੀਤੀ।
ਬੋਲਣ ਵਾਲੇ ਬੁਲਾਰਿਆਂ ਵਿਚ ਗੁਰਨੇਕ ਸਿੰਘ ਬਾਗੜੀ, ਜਗਰੂਪ ਭੰਡਾਲ, ਸੁਰਿੰਦਰ ਗਿੱਲ, ਮਿੱਕੀ ਸਰਾਂ, ਜੰਗੀਰ ਗਿੱਲ, ਅਮੋਲਕ ਸਿੱਧੂ, ਸੁਖਬੀਰ ਭੰਡਾਲ, ਆਪ ਅਮਰੀਕਾ ਦੇ ਕਨਵੀਨਰ ਪ੍ਰਦੀਪ ਸੁੰਦਰਆਲ, ਸ਼੍ਰੀ ਕਾਂਠ ਆਦਿ ਨੇ ਆਪਣੇ ਵਿਚਾਰ ਰੱਖੇ। ਸਟੇਜ ਸੰਚਾਲਨ ਪੱਤਰਕਾਰ ਨੀਟਾ ਮਾਛੀਕੇ ਨੇ ਬਾਖੂਬੀ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article