PUNJABMAILUSA.COM

ਗੇਲ ਦੇ ਤੂਫ਼ਾਨ ’ਚ ਉਡ ਗਿਆ ਇੰਗਲੈਂਡ

ਗੇਲ ਦੇ ਤੂਫ਼ਾਨ ’ਚ ਉਡ ਗਿਆ ਇੰਗਲੈਂਡ

ਗੇਲ ਦੇ ਤੂਫ਼ਾਨ ’ਚ ਉਡ ਗਿਆ ਇੰਗਲੈਂਡ
March 17
08:02 2016

Mumbai: West Indies’ Chris Gayle celebrates his century during a ICC WT20 match against England at Wankhede Stadium in Mumbai on Wednesday. PTI Photo by Mitesh Bhuvad(PTI3_16_2016_000354b)

Mumbai: West Indies’ Chris Gayle celebrates his century during a ICC WT20 match against England at Wankhede Stadium in Mumbai on Wednesday. PTI Photo by Mitesh Bhuvad(PTI3_16_2016_000354b)


ਮੁੰਬਈ, 16 ਮਾਰਚ (ਪੰਜਾਬ ਮੇਲ)- ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਦੇ ਪੰਜ ਚੌਕਿਆਂ ਅਤੇ 11 ਛੱਕਿਆਂ ਨਾਲ ਸਜੇ ਤੂਫ਼ਾਨੀ ਸੈਂਕਡ਼ੇ ਨੇ ਇੰਗਲੈਂਡ ਦੇ 183 ਦੌਡ਼ਾਂ ਦੇ ਟੀਚੇ ਨੂੰ ਛੋਟਾ ਕਰ ਦਿੱਤਾ। ਗੇਲ ਨੇ 48 ਗੇਂਦਾਂ ’ਚ ਨਾਬਾਦ 100 ਦੌਡ਼ਾਂ ਬਣਾਈਆਂ। ਵੈਸਟ ਇੰਡੀਜ਼ ਨੇ ਇਹ ਮੁਕਾਬਲਾ 18.1 ਓਵਰਾਂ ’ਚ 6 ਵਿਕਟਾਂ ਨਾਲ ਜਿੱਤ ਲਿਆ। ਸੈਮੂਅਲਜ਼ ਨੇ 37 ਦੌਡ਼ਾਂ ਦਾ ਯੋਗਦਾਨ ਦਿੱਤਾ। ਗੇਲ ਦੀ ਸ਼ਾਨਦਾਰ ਪਾਰੀ ਲਈ ਉਸ ਨੂੰ ਪਲੇਅਰ ਆਫ਼ ਦਿ ਮੈਚ ਐਲਾਨਿਆ ਗਿਆ। ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਵੈਸਟ ਇੰਡੀਜ਼ ਖ਼ਿਲਾਫ਼ ਵਿਸ਼ਵ ਟੀ-20 ਦੇ ਗਰੁੱਪ-1 ਦੇ ਮੈਚ ਦੌਰਾਨ ਅੱਜ ਇੱਥੇ ਛੇ ਵਿਕਟਾਂ ’ਤੇ 182 ਦੌਡ਼ਾਂ ਬਣਾਈਆਂ ਸਨ। ਇੰਗਲੈਂਡ ਲਈ ਜੋਅ ਰੂਟ ਨੇ 36 ਗੇਂਦਾਂ ਦਾ ਸਾਹਮਣਾ ਕਰ ਕੇ ਸਭ ਤੋਂ ਵੱਧ 48 ਦੌਡ਼ਾਂ ਬਣਾਈਆਂ। ਹੇਲਸ ਨੇ 28, ਬਟਲਰ ਨੇ 30, ਕਪਤਾਨ ਇਓਨ ਮੌਰਗਨ ਨੇ ਨਾਬਾਦ 27 ਅਤੇ ਸਟੋਕਸ ਨੇ 15 ਦੌਡ਼ਾਂ ਦਾ ਯੋਗਦਾਨ ਦਿੱਤਾ। ਵੈਸਟ ਇੰਡੀਜ਼ ਵੱਲੋਂ ਆਂਦਰੇ ਰਸੇਲ ਅਤੇ ਡਵੇਨ ਬਰਾਵੋ ਨੇ 2-2 ਵਿਕਟਾਂ ਹਾਸਲ ਕੀਤੀਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article