PUNJABMAILUSA.COM

ਗੈਂਗਸਟਰਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਦੋ ਗਿਰਫਤਾਰ

ਗੈਂਗਸਟਰਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਦੋ ਗਿਰਫਤਾਰ

ਗੈਂਗਸਟਰਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਦੋ ਗਿਰਫਤਾਰ
January 28
20:10 2018

ਤਰਨਤਾਰਨ, 28 ਜਨਵਰੀ (ਪੰਜਾਬ ਮੇਲ)- ਥਾਣਾ ਝਬਾਲ ਦੀ ਪੁਲੀਸ ਨੇ ਲਵਪ੍ਰੀਤ ਸਿੰਘ ਉਰਫ ਲਵ ਵਾਸੀ ਨਾਗੋਕੇ ਅਤੇ ਅੰਮ੍ਰਿਤਪਾਲ ਸਿੰਘ ਬਾਠ ਵਾਸੀ ਮੀਆਂਪੁਰ ਨੂੰ ਅੱਜ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਇਕ ਸਿਟੀ ਹਾਂਡਾ ਕਾਰ ਨੰਬਰ ਪੀ ਬੀ 02 ਏ ਐਨ 6262 ਸਮੇਤ ਕਾਬੂ ਕੀਤਾ। ਲਵਪ੍ਰੀਤ ਸਿੰਘ ਨਾਭਾ ਜੇਲ੍ਹ ਬਰੇਕ ਦੇ ਸਰਗਨਾ ਹਰਜਿੰਦਰ ਸਿੰਘ ਉਰਫ ਵਿੱਕੀ ਗੌਡਰ ਨਾਲ ਸ਼ਾਮਲ ਗੋਪੀ ਕੌੜਾ ਦਾ ਸਕਾ ਭਰਾ ਹੈ। ਐਸਐਸਪੀ ਦਰਸ਼ਨ ਸਿੰਘ ਮਾਨ ਨੇ ਦਸਿਆ ਕਿ ਮੁਲਜ਼ਮਾਂ ਖਿਲਾਫ ਦਫਾ 212 , 216, 120 ਬੀ ਅਧੀਨ ਕੇਸ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਦਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਲਵਪ੍ਰੀਤ ਸਿੰਘ ਖਿਲਾਫ ਗੋਪੀ ਕੌੜਾਂ ਨੂੰ ਨਾਭਾ ਜੇਲ੍ਹ ਬਰੇਕ ਤੋਂ ਬਾਅਦ ਸ਼ਰਨ ਦੇਣ ਅਤੇ ਉਸਦੀ ਆਰਥਿਕ ਮਦਦ ਕਰਨ ਦੇ ਦੋਸ਼ ਹਨ। ਅਧਿਕਾਰੀ ਨੇ ਦਸਿਆ ਕਿ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਤਹਿਤ ਉਨ੍ਹਾਂ ਨੂੰ ਭਲਕੇ ਸੋਮਵਾਰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article