PUNJABMAILUSA.COM

ਗੈਂਗਸਟਰ ਤੀਰਥ ਢਿੱਲਵਾਂ ਇਕ ਪਿਸਤੌਲ ਤੇ 6 ਕਾਰਤੂਸ ਸਮੇਤ ਕਾਬੂ

ਗੈਂਗਸਟਰ ਤੀਰਥ ਢਿੱਲਵਾਂ ਇਕ ਪਿਸਤੌਲ ਤੇ 6 ਕਾਰਤੂਸ ਸਮੇਤ ਕਾਬੂ

ਗੈਂਗਸਟਰ ਤੀਰਥ ਢਿੱਲਵਾਂ ਇਕ ਪਿਸਤੌਲ ਤੇ 6 ਕਾਰਤੂਸ ਸਮੇਤ ਕਾਬੂ
March 03
21:45 2018

ਜਲੰਧਰ, 3 ਮਾਰਚ (ਪੰਜਾਬ ਮੇਲ)- ਪੰਜਾਬ ਪੁਲੀਸ ਨੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਦਿਆਂ ਵਿੱਕੀ ਗੌਂਡਰ ਅਤੇ ਪ੍ਰੇਮਾ ਲਹੌਰੀਆ ਤੋਂ ਬਾਅਦ ਚੋਟੀ ਦੇ ਗੈਂਗਸਟਰ ਮੰਨੇ ਜਾਂਦੇ ਅਪਰਾਧੀ ਤੀਰਥ ਸਿੰਘ ਢਿੱਲਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ 30 ਬੋਰ ਦੀ ਇਕ ਪਿਸਤੌਲ ਤੇ 6 ਕਾਰਤੂਸ ਬਰਾਮਦ ਹੋਏ ਹਨ। ਜਲੰਧਰ ਰੇਂਜ ਦੇ ਆਈਜੀ ਅਰਪਿਤ ਸ਼ੁਕਲਾ ਨੇ ਇਹ ਜਾਣਕਾਰੀ ਅੱਜ ਇਥੇ ਪੱਤਰਕਾਰਾਂ ਨੂੰ ਦਿੱਤੀ।
ਉਨ੍ਹਾਂ ਦੱਸਿਆ ਕਿ ਪੁਲੀਸ ਨੇ ਸੂਹ ’ਤੇ ਕਾਰਵਾਈ ਕਰਦਿਆਂ ਗੈਂਗਸਟਰ ਤੀਰਥ ਸਿੰਘ ਨੂੰ ਕਾਬੂ ਕੀਤਾ ਹੈ। ੳੁਸ ਦੇ ਸਿਰ ’ਤੇ ਦੋ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੋਇਆ ਸੀ। ਉਸ ਵਿਰੁੱਧ ਵੱਖ-ਵੱਖ ਥਾਣਿਆਂ ’ਚ ਕਤਲ, ਲੁੱਟ-ਖੋਹ ਤੇ ਫਿਰੌਤੀ ਵਸੂਲਣ ਆਦਿ ਦੇ 15 ਦੇ ਕਰੀਬ ਕੇਸ ਦਰਜ ਹਨ। ਪੁਲੀਸ ਨੇ ਦਾਅਵਾ ਕੀਤਾ ਕਿ ਤੀਰਥ ਢਿੱਲਵਾਂ ਆਪਣੇ ਜੀਜੇ ਦੇ ਕਤਲ ਦੇ ਮਾਮਲੇ ਵਿਚ ਵੀ ਲੋੜੀਂਦਾ ਸੀ ਤੇ ਉਸ ਨੇ ਵਿੱਕੀ ਗੌਂਡਰ ਨਾਲ ਮਿਲ ਕੇ ਗੈਂਗਸਟਰ ਸੁੱਖਾ ਕਾਹਲਵਾਂ ਦਾ ਕਤਲ ਵੀ ਕੀਤਾ ਸੀ।
ਆਈਜੀ ਸ੍ਰੀ ਸ਼ੁਕਲਾ ਨੇ ਦੱਸਿਆ ਕਿ ਤੀਰਥ ਨੂੰ ਖੰਨਾ ਪੁਲੀਸ ਨੇ ਕਾਬੂ ਕੀਤਾ ਹੈ। ਇਸ ਟੀਮ ਵਿੱਚ ਡੀਐਸਪੀ ਰਣਜੀਤ ਸਿੰਘ ਤੇ ਸੀਆਈਏ ਸਟਾਫ ਦੇ ਬਲਜਿੰਦਰ ਸਿੰਘ ਸ਼ਾਮਲ ਸਨ। ਉਨ੍ਹਾਂ ਚੰਡੀਗੜ੍ਹ ਵਾਲੇ ਪਾਸਿਉਂ ਆ ਰਹੀ ਇੰਡੀਕਾ ਕਾਰ ਨੂੰ ਪੁਲੀਸ ਨਾਕੇ ’ਤੇ ਰੋਕਿਆ। ਪਰ ਕਾਰ ਨਾ ਰੁਕੀ ਤਾਂ ਪੁਲੀਸ ਨੇ ਬੋਂਦਲੀ-ਚੰਡੀਗੜ੍ਹ-ਲੁਧਿਆਣਾ ਟੀ-ਪੁਆਇੰਟ ਹਾਈਵੇ ’ਤੇ ਪਿੱਛਾ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਸ੍ਰੀ ਸ਼ੁਕਲਾ ਨੇ ਦੱਸਿਆ ਕਿ ਗੈਂਗਸਟਰ ਤੀਰਥ ਸਿੰਘ ਕਤਲਾਂ ਤੇ ਡਕੈਤੀਆਂ ਵਿਚ ਸ਼ਾਮਲ ਸੀ ਤੇ ਉਸ ਨੇ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿਚੋਂ 20 ਦੇ ਕਰੀਬ ਕਾਰਾਂ ਦੀ ਖੋਹੀਆਂ ਸਨ।
ਉਸ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ 57 ਲੱਖ ਰੁਪਏ ਦੀ ਫਿਰੌਤੀ ਵੀ ਲਈ ਸੀ। ਉਨ੍ਹਾਂ ਦੱਸਿਆ ਕਿ ਇਹ ਅਸਲ ਵਿਚ ਵਿਦਿਆਰਥੀਆਂ ਦੀ ਫੀਸ ਦੀ ਰਕਮ ਸੀ। ਇਹ ਗੌਂਡਰ ਦੇ ਪਿੰਡ ਦੇ ਹੀ ਇਕ ਅਧਿਆਪਕ ਦੀ ਮਿਲੀਭੁਗਤ ਨਾਲ ਫਿਰੌਤੀ ਦੇ ਰੂਪ ਵਿਚ ਵਸੂਲੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article