PUNJABMAILUSA.COM

ਗੈਰ ਕਾਨੂੰਨੀ ਅਫਗਾਨਾਂ ਨੂੰ ਪੱਗੜੀ ਪਹਿਨਾ ਕੇ ਬ੍ਰਿਟੇਨ ਪਹੁੰਚਾਉਣ ਦੇ ਮਾਮਲੇ ‘ਚ 3 ਬ੍ਰਿਟਿਸ਼ ਸਿੱਖਾਂ ਨੂੰ ਹੋਈ 19 ਸਾਲ ਦੀ ਸਜ਼ਾ

July 15
14:52 2017

ਲੰਡਨ, 15 ਜੁਲਾਈ (ਪੰਜਾਬ ਮੇਲ)– ਪਾਸਪੋਰਟ ਦੀ ਦੁਰਵਰਤੋਂ ਕਰਦੇ ਹੋਏ ਬ੍ਰਿਟੇਨ ਵਿਚ ਤਕਰੀਬਨ 70 ਗੈਰ-ਕਾਨੂੰਨੀ ਅਫਗਾਨ ਪ੍ਰਵਾਸੀਆਂ ਦੀ ਐਂਟਰੀ ਕਰਾਉਣ ਵਿਚ ਮਦਦ ਕਰਨ ਵਾਲੇ 3 ਬ੍ਰਿਟਿਸ਼ ਸਿੱਖਾਂ ਨੂੰ ਕੁੱਲ 19 ਸਾਲ ਜੇਲ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀਆਂ ਨੇ 60,0000 ਪੌਂਡ ਦੇ ਘਪਲੇ ਵਿਚ ਪਾਸਪੋਰਟ ਦੀ ਦੁਰਵਰਤੋਂ ਕੀਤੀ ਸੀ। ਇਨ੍ਹਾਂ ਤਿੰਨੋਂ ਦੋਸ਼ੀ ਬ੍ਰਿਟਿਸ਼ ਸਿੱਖਾਂ ਦੇ ਨਾਂ ਹਨ— ਦਲਜੀਤ ਕਪੂਰ, ਹਰਮੀਤ ਕਪੂਰ ਜੋ ਕਿ ਦੋਵੇਂ ਰਿਸ਼ਤੇਦਾਰ ਹਨ ਅਤੇ ਦਵਿੰਦਰ ਚਾਵਲਾ ਨੇ ਅਫਗਾਨਾਂ ਨੂੰ ਬ੍ਰਿਟੇਨ ਵਿਚ ਗੈਰ-ਕਾਨੂੰਨੀ ਰੂਪ ਨਾਲ ਐਂਟਰੀ ਕਰਾਉਣ ਦੀ ਸਾਜਿਸ਼ ਰਚਣ ਦੀ ਗੱਲ ਕਬੂਲ ਕੀਤੀ ਹੈ। ਇਨ੍ਹਾਂ ਤਿੰਨਾਂ ਦੀ ਉਮਰ 40 ਤੋਂ 50 ਸਾਲ ਦਰਮਿਆਨ ਹੈ। ਤਿੰਨਾਂ ਨੂੰ ਲੰਡਨ ਕਰਾਊਨ ਕੋਰਟ ਨੇ ਪਿਛਲੇ ਹਫਤੇ ਸਜ਼ਾ ਸੁਣਾਈ ਸੀ।
ਆਪਣਾ ਜ਼ੁਰਮ ਕਬੂਲ ਕਰਦੇ ਹੋਏ ਤਿੰਨਾਂ ਨੇ ਕੋਰਟ ਨੂੰ ਦੱਸਿਆ ਕਿ ਕਸਟਮ ਅਧਿਕਾਰੀ ਗੈਰ-ਕਾਨੂੰਨੀ ਪ੍ਰਵਾਸੀਆਂ ਵਿਚਾਲੇ ਫਰਕ ਨਹੀਂ ਸਮਝ ਸਕੇ, ਜੋ ਕਿ ਅਸਲ ਪਾਸਪੋਰਟ ਧਾਰਕਾਂ ਵਜੋਂ ਪਗੜੀ ਪਹਿਨ ਕੇ ਇੱਥੇ ਆਏ। ਗਿਰੋਹ ਦੇ ਮੈਂਬਰ ਫਰਾਂਸ ਜਾਂਦੇ ਸਨ ਅਤੇ ਉੱਥੋਂ ਚੋਰੀ ਕੀਤੇ ਗਏ ਜਾਂ ਅਸਲ ਪਾਸਪੋਰਟ ਗੈਰ-ਕਾਨੂੰਨੀ ਉਨ੍ਹਾਂ ਪ੍ਰਵਾਸੀਆਂ ਨੂੰ ਦਿੰਦੇ ਸਨ, ਜੋ ਕਿ ਅਸਲ ਪਾਸਪੋਰਟ ਹੋਲਡਰ ਲੱਗਦੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

Read Full Article
    ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

Read Full Article
    ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

Read Full Article
    ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

Read Full Article
    ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

Read Full Article
    ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

Read Full Article
    ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

Read Full Article
    ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

Read Full Article
    ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

Read Full Article
    1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

Read Full Article