PUNJABMAILUSA.COM

ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਦਾਖਲ ਹੋਏ 11 ਪੰਜਾਬੀ ਕੁੜੀਆਂ ਤੇ 190 ਮੁੰਡੇ ਜੇਲ੍ਹ ‘ਚ ਬੰਦ

 Breaking News

ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਦਾਖਲ ਹੋਏ 11 ਪੰਜਾਬੀ ਕੁੜੀਆਂ ਤੇ 190 ਮੁੰਡੇ ਜੇਲ੍ਹ ‘ਚ ਬੰਦ

ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਦਾਖਲ ਹੋਏ 11 ਪੰਜਾਬੀ ਕੁੜੀਆਂ ਤੇ 190 ਮੁੰਡੇ ਜੇਲ੍ਹ ‘ਚ ਬੰਦ
May 09
10:24 2018

ਸਿਆਟਲ, 9 ਮਈ (ਹਰਮਨਪ੍ਰੀਤ ਸਿੰਘ/ਪੰਜਾਬ ਮੇਲ)- ‘ਅਮਰੀਕਾ-ਕੈਨੇਡਾ ਜਾਂ ਕਿਸੇ ਹੋਰ ਦੇਸ਼ ਵਿਚ ਆਪਣੀਆਂ ਧੀਆਂ, ਭੈਣਾਂ ਜਾਂ ਪੁੱਤਰਾਂ ਨੂੰ ਪੰਜਾਬ ਤੋਂ ਭੇਜਣ ਸਮੇਂ ਪਹਿਲਾਂ ਇਹ ਜ਼ਰੂਰ ਪੱਕਾ ਕਰ ਲਿਆ ਕਰਨ ਕਿ ਉਸ ਨੇ ਬਾਹਰ ਜਾ ਕੇ ਰਹਿਣਾ ਕਿੱਥੇ ਹੈ। ਐਵੇਂ ਕਈ ਠੱਗ ਏਜੰਟਾਂ ਦੇ ਪਿੱਛੇ ਲੱਗ ਕੇ ਆਪਣੇ ਬੱਚਿਆਂ ਨੂੰ ਖ਼ਤਰਿਆਂ ਵਿਚ ਨਾ ਪਾਉਣ। ਇਕ ਤਾਂ ਏਜੰਟ ਅਮਰੀਕਾ ਭੇਜਣ ਦੇ ਨਾਂਅ ‘ਤੇ ਮੋਟੇ ਰੁਪਏ ਠੱਗ ਲੈਂਦੇ ਹਨ ਤੇ ਦੂਜਾ ਤੁਹਾਡੇ ਬੱਚਿਆਂ ਨੂੰ ਗ਼ਲਤ ਤਰੀਕੇ ਨਾਲ ਸਰਹੱਦ ਪਾਰ ਕਰਾਉਂਦੇ ਹਨ ਤੇ ਕਈਆਂ ਦੀ ਤਾਂ ਇਸ ਗ਼ਲਤ ਤਰੀਕੇ ਨਾਲ ਅਮਰੀਕਾ ਦਾਖ਼ਲ ਹੋਣ ਸਮੇਂ ਮੌਤ ਵੀ ਹੋ ਜਾਂਦੀ ਹੈ ਤੇ ਜਵਾਨ ਲੜਕੀਆਂ ਦਾ ਏਜੰਟ ਸਰੀਰਕ ਸ਼ੋਸ਼ਣ ਵੀ ਕਰਦੇ ਹਨ।’ ਉਕਤ ਵਿਚਾਰ ਸਿਆਟਲ ਦੀ ਸਭ ਤੋਂ ਵੱਡੀ ਸਮਾਜ ਸੇਵੀ ਸੰਸਥਾ ‘ਸੋਚ ਡਾਟ ਸੈਂਟਰ’ ਦੇ ਮੁੱਖ ਬੁਲਾਰੇ ਬਲਵੰਤ ਸਿੰਘ ਔਲਖ ਨੇ ਗੱਲਬਾਤ ਕਰਦਿਆਂ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਗ਼ਲਤ ਢੰਗ ਨਾਲ ਸਰਹੱਦ ਪਾਰ ਕਰ ਕੇ ਆਏ ਤਕਰੀਬਨ 11 ਜਵਾਨ ਕੁੜੀਆਂ ਅਤੇ ਤਕਰੀਬਨ 190 ਮੁੰਡੇ ਜੋ ਸਾਰੇ ਪੰਜਾਬੀ ਹਨ, ਇਸ ਵੇਲੇ ਸਿਆਟਲ ਦੇ ਨਾਲ ਲੱਗਦੇ ਸ਼ਹਿਰ ਟਕੋਮਾ ਦੀ ਨੋਰਥ ਵੈੱਸਟ ਇੰਮੀਗ੍ਰੇਸ਼ਨ ਡਿਟੈਨਸ਼ਨ ਸੈਂਟਰ ਟਕੋਮਾ ਜੇਲ੍ਹ ਵਿਚ ਪਿਛਲੇ ਤਕਰੀਬਨ ਦੋ ਮਹੀਨੇ ਤੋਂ ਬੰਦ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਤਕਰੀਬਨ ਪਿਛਲੇ 6 ਸਾਲਾਂ ਤੋਂ ਇਸ ਜੇਲ੍ਹ ਵਿਚ ਹਰ ਹਫ਼ਤੇ ਜਾ ਕੇ ਅਜਿਹੇ ਕੈਦੀਆਂ ਦੀ ਕਾਨੂੰਨੀ ਮਦਦ, ਉਨ੍ਹਾਂ ਲਈ ਪੰਜਾਬੀ ਭੋਜਨ, ਕੱਪੜੇ ਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਦੀ ਹੈ। ਇਨ੍ਹਾਂ ਨੂੰ ਚੰਗੀ ਸਿੱਖਿਆ ਦੇਣ ਤੇ ਆਪਣੇ ਧਰਮ ਦੀ ਪਾਠ-ਪੂਜਾ ਕਰਨ ਦਾ ਕੰਮ ਕਰਦੀ ਹੈ ਤੇ ਇਨ੍ਹਾਂ ਤੋਂ ਬਾਊਂਡ ਭਰਾ ਕੇ ਜੇਲ੍ਹ ਤੋਂ ਬਾਹਰ ਕਢਵਾਉਣ ਵਿਚ ਵੀ ਮਦਦ ਕਰਦੀ ਹੈ। ਬਲਵੰਤ ਸਿੰਘ ਔਲਖ ਨੇ ਦੱਸਿਆ ਕਿ ਜੇਲ੍ਹ ਕੈਦੀਆਂ ਦੀ ਗਿਣਤੀ ਵਧਦੀ-ਘੱਟਦੀ ਰਹਿੰਦੀ ਹੈ ਤੇ ਦੋ ਨੰਬਰ ਵਿਚ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਦਾ ਸਿਲਸਿਲਾ ਚਲਦਾ ਰਹਿੰਦਾ ਹੈ। ਕਈ ਕੈਦੀਆਂ ਨੂੰ ਜੇਲ੍ਹ ਤੋਂ ਬਾਹਰ ਆਉਣ ਲਈ 6 ਮਹੀਨੇ ਤੋਂ ਵੀ ਜ਼ਿਆਦਾ ਸਮਾਂ ਲੱਗ ਜਾਂਦਾ ਹੈ। ਉਨ੍ਹਾਂ ਪੰਜਾਬੀਆਂ ਨੂੰ ‘ਸੋਚ ਡਾਟ ਸੈਂਟਰ’ ਵਲੋਂ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਕਾਨੂੰਨੀ ਢੰਗ ਨਾਲ ਹੀ ਅਮਰੀਕਾ ਜਾਂ ਹੋਰ ਮੁਲਕਾਂ ਵਿਚ ਭੇਜਣ ਨਾ ਕਿ ਠੱਗ ਏਜੰਟਾਂ ਦੇ ਪਿੱਛੇ ਲੱਗ ਕੇ ਆਪਣੇ ਬੱਚਿਆਂ ਨੂੰ ਖ਼ਤਰੇ ਵਿਚ ਪਾਉਣ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article