PUNJABMAILUSA.COM

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ
September 20
10:11 2017

ਸਾਨ ਫਰਾਂਸਿਸਕੋ, 20 ਸਤੰਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਕਾਨੂੰਨ ਨਿਰਮਾਤਾਵਾਂ ਨੇ ਅਮਰੀਕਾ ‘ਚ ਗੈਰ-ਕਾਨੂੰਨੀ ਰੂਪ ਨਾਲ ਨਿਵਾਸ ਕਰ ਰਹੇ ਪ੍ਰਵਾਸੀਆਂ ਦੀ ਰੱਖਿਆ ਲਈ ਇਕ ‘ਸੈਂਕਚੁਰੀ ਸਟੇਟ’ ਬਿੱਲ ਪਾਸ ਕੀਤਾ ਹੈ। ਜਿਹੜਾ ਸਰਕਾਰ ਦੇ ਵਿਸਤਾਰਿਤ ਆਦੇਸ਼ ਦੇ ਹੁਕਮਾਂ ਦਾ ਮੁਕਾਬਲਾ ਕਰਨ ਲਈ ਡੈਮੋਕ੍ਰੇਟ ਵੱਲੋਂ ਵਿਆਪਕ ਦਬਾਅ ਦਾ ਜ਼ਰੀਆ ਹੈ।
ਲਾਸ ਏਂਜਲਸ ਟਾਈਮਜ਼ ਦੀ ਖਬਰ ਮੁਤਬਾਕ, ਲਾਸ ਏਂਜਲਸ ਦੇ ਸੀਨੇਟਰ ਕੇਵਿਨ ਡੀ ਲਿਓਨ ਨੇ ਸੀਨੇਟ ਬਿੱਲ 54 ਪਾਸ ਕੀਤਾ ਜਿਹੜਾ ਕਿ ਸੰਘੀ ਇਮੀਗ੍ਰੇਸ਼ਨ ਸੰਸਥਾਵਾਂ ਨਾਲ ਰਾਜ ਅਤੇ ਸਥਾਨਕ ਕਾਨੂੰਨ ਲਾਗੂ ਕਰਨ ਦੇ ਸੰਚਾਰ ਨੂੰ ਸੀਮਿਤ ਕਰੇਗਾ ਅਤੇ ਅਧਿਕਾਰੀਆਂ ਨੂੰ ਇਮੀਗ੍ਰੇਸ਼ਨ ਦੇ ਉਲੰਘਣ ਦੇ ਮਾਮਲੇ ‘ਚ ਲੋਕਾਂ ਤੋਂ ਪੁੱਛਗਿਛ ਅਤੇ ਉਨ੍ਹਾਂ ਨੂੰ ਫੜਣ ਤੋਂ ਰੋਕਦਾ ਹੈ।
ਵਿਧਾਨ ਮੰਡਲ ਦੇ ਦੋਹਾਂ ਸਦਨਾਂ ‘ਚ ਸ਼ਨੀਵਾਰ ਨੂੰ ਬਹਿਸ ਤੋਂ ਬਾਅਦ ਬਿੱਲ ਨੂੰ ਪਾਰਟੀ ਲਾਇਨਾਂ ਦੇ ਨਾਲ 27-11 ਵੋਟਾਂ ਦੇ ਨਾਲ ਮਨਜ਼ੂਰੀ ਦੇ ਦਿੱਤੀ ਗਈ। ਇਹ ਫੈਸਲਾ ਸ਼ਿਕਾਗੋ ਦੇ ਇਕ ਸੰਘੀ ਕੋਰਟ ਵੱਲੋਂ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੇ ਜੁਡੀਸ਼ੀਅਲ ਵਿਭਾਗ ਨੂੰ ਧਨ ਦੇਣ ਨਾਲ ‘ਸੈਂਕਚੁਰੀ ਸਟੇਟ’ ਨੀਤੀਆਂ ਨੂੰ ਖਤਮ ਕਰਨ ਦੇ ਕਦਮ ‘ਤੇ ਰੋਕ ਲਾਉਣ ਦੇ ਕੁਝ ਘੰਟਿਆਂ ਬਾਅਦ ਆਇਆ ਸੀ। ਵਿਭਾਗ ਨੇ ਕਿਸੇ ਵੀ ‘ਸੈਂਕਚੁਰੀ ਸਟੇਟ’ ‘ਚ ਕਾਨੂੰਨ ਲਾਗੂ ਕਰਨ ਲਈ ਸਰਕਾਰੀ ਅਨੁਦਾਨਾਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਜਿਹੜਾ ਸਥਾਨਕ ਅਤੇ ਸੰਘੀ ਅਥਾਰਟੀਆਂ ਵਿਚਾਲੇ ਇਮੀਗ੍ਰੇਸ਼ਨ ਲਾਗੂ ਕਰਨ ‘ਤੇ ਸਹਿਯੋਗ ਸੀਮਿਤ ਕਰਦਾ ਹੈ।
ਸੀਨੇਟ ‘ਚ ਡੀ ਲਿਓਨ ਨੇ ਕਿਹਾ ਸੀ ਕਿ ਇਨ੍ਹਾਂ ਸੋਧਾਂ ਦਾ ਮਤਲਬ ਇਸ ਮਾਪਦੰਡ ਦੇ ਮੁੱਖ ਟੀਚੇ ਨੂੰ ਖਤਮ ਨਹੀਂ ਕਰਨਾ ਹੈ। ਬਲਕਿ ਸਾਡੀ ਸੰਸਕ੍ਰਿਤੀ ਅਤੇ ਅਰਥ-ਵਿਵਸਥਾ ਬਹੁਤ ਮਿਹਨਤ ਕਰਨ ਵਾਲੇ ਪਰਿਵਾਰਾਂ ਦੀ ਰੱਖਿਆ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇਕ ਅਜਿਹਾ ਯਤਨ ਹੈ, ਜਿਹੜਾ ਸਾਨੂੰ ਇਕ ਮਹਾਨ ਰਾਜ ਦੇ ਰੂਪ ‘ਚ ਦਰਸਾਉਂਦਾ ਹੈ। ਟਰੰਪ ਨੇ 25 ਜਨਵਰੀ ਨੂੰ ਇਕ ਕਾਰਜਕਾਰੀ ਆਦੇਸ਼ ‘ਤੇ ਆਦੇਸ਼ ਕੀਤੇ ਸਨ, ਜਿਹੜੇ ‘ਸੈਂਕਚੁਰੀ ਸਟੇਟ’ ਲਈ ਫੈਡਰਲ ਫੰਡਿੰਗ ‘ਤੇ ਰੋਕ ਲਾਉਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ