PUNJABMAILUSA.COM

ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਾਬੂ ਕਰਨ ਲਈ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਖਤ ਕਦਮ

ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਾਬੂ ਕਰਨ ਲਈ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਖਤ ਕਦਮ

ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਾਬੂ ਕਰਨ ਲਈ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਖਤ ਕਦਮ
November 29
10:12 2017

ਵਾਸ਼ਿੰਗਟਨ, 29 ਨਵੰਬਰ (ਪੰਜਾਬ ਮੇਲ)-(ਪੰਜਾਬ ਮੇਲ)- ਅਮਰੀਕਾ ਦੇ ਇਮੀਗ੍ਰੇਸ਼ਨ ਤੇ ਕਸਟਮ ਵਿਭਾਗ ਆਉਣ ਵਾਲੇ 6 ਸਾਲਾਂ ਦੌਰਾਨ 25 ਹਜ਼ਾਰ ਤੋਂ ਵਧ ਨਵੇਂ ਮੁਲਾਜ਼ਮਾਂ ਦੀ ਭਰਤੀ ਕਰਨ ‘ਤੇ ਵਿਚਾਰ ਕਰ ਰਹੀ ਹੈ, ਜਿਸ ਨਾਲ ਮੁਲਾਜ਼ਮਾਂ ਦੀ ਕੁੱਲ ਗਿਣਤੀ 46 ਹਜ਼ਾਰ ਹੋ ਜਾਵੇਗੀ। ਇਹ ਪ੍ਰਗਟਾਵਾ ਅਮਰੀਕਾ ਸਰਕਾਰ ਨਾਲ ਸਬੰਧਿਤ ਇਕ ਦਸਤਾਵੇਜ਼ ਰਾਹੀਂ ਹੋਇਆ ਹੈ। ਆਈ.ਸੀ.ਈ. ਦੇ ਬਿਆਨ ਮੁਤਾਬਕ 2023 ਤੱਕ 25,700 ਨਵੇਂ ਮੁਲਾਜ਼ਮਾਂ ਦੀ ਭਰਤੀ ਕੀਤੀ ਜਾ ਸਕਦੀ ਹੈ, ਜਿਸ ਦੀ ਸ਼ੁਰੂਆਤ 2018 ਤੋਂ ਹੋਵੇਗੀ।
ਮੌਜੂਦਾ ਸਮੇਂ ‘ਚ 20 ਹਜ਼ਾਰ ਦੇ ਲਗਭਗ ਮੁਲਾਜ਼ਮ ਆਈ.ਸੀ.ਈ. ‘ਚ ਕੰਮ ਕਰ ਰਹੇ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਨਵਰੀ ‘ਚ ਸੱਤਾ ਸੰਭਾਲਦਿਆਂ ਹੀ 10 ਹਜ਼ਾਰ ਨਵੇਂ ਇਮੀਗ੍ਰੇਸ਼ਨ ਏਜੰਟ ਤੇ ਡਿਪੋਰਟੇਸ਼ਨ ਅਫਸਰ ਭਰਤੀ ਕਰਨ ਦੇ ਹੁਕਮ ਦਿੱਤੇ ਸੀ। ਇਸ ਤੋਂ ਇਲਾਵਾ ਏਜੰਸੀ ਨੇ ਆਪਣੇ ਤੌਰ ‘ਤੇ 6,500 ਤਕਨੀਕੀ ਤੇ ਸੰਚਾਲਨ ਸਹਾਇਕ ਕਾਮੇ ਭਰਤੀ ਕਰਨ ਦੀ ਤਜਵੀਜ਼ ਵੀ ਤਿਆਰ ਕੀਤੀ ਹੈ। ਆਈ.ਸੀ.ਈ. ਨੇ ਇਸ ਮੁੱਦੇ ‘ਤੇ ਹੋਰ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਦੱਸਣਯੋਗ ਹੈ ਕਿ ਹਰ ਸਾਲ ਇਮੀਗ੍ਰੇਸ਼ਨ ਤੇ ਕਸਟਮ ਵਿਭਾਗ ਦੇ 795 ਮੁਲਾਜ਼ਮ ਸੇਵਾਮੁਕਤ ਹੋ ਰਹੇ ਹਨ ਜਾਂ ਨੌਕਰੀ ਛੱਡ ਰਹੇ ਹਨ। ਇੰਨਾਂ ਹੀ ਨਹੀਂ ਨਵੀਂ ਭਰਤੀ ਨੂੰ ਸਹੀ ਢੰਗ ਨਾਲ ਚਲਾਉਣ ਲਈ ਵਿਭਾਗ ਨੂੰ 200 ਮੁਲਾਜ਼ਮਾਂ ਦੀ ਲੋੜ ਪਵੇਗੀ। ਕੁੱਲ ਮਿਲਾ ਕੇ ਇਹ ਰਫਤਾਰ ਅਮਰੀਕੀ ਸੰਸਦ ਵਲੋਂ ਅਲਾਟ ਕੀਤੇ ਜਾਣ ਵਾਲੇ ਫੰਡਾਂ ‘ਤੇ ਨਿਰਭਰ ਕਰੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article