PUNJABMAILUSA.COM

ਗੈਰ ਕਾਨੂੰਨੀ ਪ੍ਰਵਾਸੀ ਅਮਰੀਕੀਆਂ ਨੇ ਕੈਨੇਡਾ ਵੱਲ ਕੀਤਾ ਰੁੱਖ

ਗੈਰ ਕਾਨੂੰਨੀ ਪ੍ਰਵਾਸੀ ਅਮਰੀਕੀਆਂ ਨੇ ਕੈਨੇਡਾ ਵੱਲ ਕੀਤਾ ਰੁੱਖ

ਗੈਰ ਕਾਨੂੰਨੀ ਪ੍ਰਵਾਸੀ ਅਮਰੀਕੀਆਂ ਨੇ ਕੈਨੇਡਾ ਵੱਲ ਕੀਤਾ ਰੁੱਖ
February 22
10:03 2017

b
ਮਾਂਟਰੀਅਲ (ਕੈਨੇਡਾ), 22 ਫਰਵਰੀ (ਪੰਜਾਬ ਮੇਲ) – ਅਮਰੀਕਾ ਦੇ ਨਵੇਂ ਰਾਸ਼ਟਰਪਤੀ ਟਰੰਪ ਵੱਲੋਂ ਗੈਰ ਕਾਨੂੰਨੀ ਪ੍ਰਵਾਸੀਆਂ ਖਿਲਾਫ ਕਸੇ ਸ਼ਿਕੰਜੇ ਨੇ ਆਪਣੇ ਰੰਗ ਦਿਖਾਣੇ ਸ਼ੁਰੂ ਕਰ ਦਿੱਤੇ ਹਨ। ਅਮਰੀਕਾ ਦੇ ਸੁਰੱਖਿਆ ਦਸਤਿਆਂ ਵਲੋਂ ਪਿਛਲੇ ਦਿਨੀਂ ਇਨ੍ਹਾਂ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਸਖਤੀ ਕੀਤੀ ਗਈ ਹੈ ਅਤੇ ਬਹੁਤ ਸਾਰੇ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਕਈਆਂ ਨੂੰ ਵਾਪਸ ਆਪਣੇ ਮੁਲਕ ਭੇਜ ਦਿੱਤਾ ਹੈ, ਜਿਸ ਕਾਰਣ ਇਨ੍ਹਾਂ ਪ੍ਰਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਹੈ। ਇਨ੍ਹਾਂ ਵਿਚੋਂ ਬਹੁਤ ਸਾਰੇ ਲੋਕਾਂ ਨੇ ਬਜਾਏ ਆਪਣੇ ਦੇਸ਼ ਦੇ ਵਾਪਸ ਜਾਣ ਦੇ ਕੈਨੇਡਾ ਵੱਲ ਨੂੰ ਆਪਣਾ ਰੁੱਖ ਅਖਿਤਆਰ ਕਰ ਲਿਆ। ਕੈਨੇਡਾ ਵਿਚ ਇਸ ਵੇਲੇ ਭਾਰੀ ਬਰਫਬਾਰੀ ਹੋ ਰਹੀ ਹੈ ਪਰ ਇਹ ਲੋਕ ਉਸਦੀ ਪ੍ਰਵਾਹ ਨਾ ਕਰਦਿਆਂ ਵੀ ਬਾਰਡਰ ਪਾਰ ਕਰ ਰਹੇ ਹਨ। ਇਸ ਤਰੀਕੇ ਨਾਲ ਹੁਣ ਤੱਕ ਸੈਂਕੜੇ ਲੋਕ ਕੈਨੇਡਾ ਪਹੁੰਚ ਚੁੱਕੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਅਮਰੀਕਾ ਨਾਲ ਲੱਗਦੇ ਕੈਨੇਡਾ ਦੇ ਬਾਰਡਰ ਸਥਿਤ ਸ਼ਹਿਰ ਮਾਂਟਰੀਅਲ ਸਿਟੀ ਵੱਲੋਂ ਇਨ੍ਹਾਂ ਸ਼ਰਨਾਰਥੀਆਂ ਨੂੰ ਸ਼ਰਨ ਦੇਣ ਦਾ ਐਲਾਨ ਕਰ ਦਿੱਤਾ ਹੈ। ਜਿਸ ਕਰਕੇ ਇਨ੍ਹਾਂ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਇਨ੍ਹਾਂ ਲੋਕਾਂ ਨੂੰ ਮਾਂਟਰੀਅਲ ਪਹੁੰਚਣ ‘ਤੇ ਕੋਈ ਵੀ ਪੁੱਛਗਿੱਛ ਨਹੀਂ ਕੀਤੀ ਜਾ ਰਹੀ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਨੂੰ ਸ਼ਰਨਾਰਥੀ ਪਨਾਹਗੀਰ ਵਜੋਂ ਪੱਕੇ ਕੀਤੇ ਜਾਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟੁਰੂਡੋ ਇਕ ਨੇਕ-ਦਿਲ ਇਨਸਾਨ ਹੈ। ਉਸ ਵੱਲੋਂ ਪਿਛਲੇ ਦਿਨੀਂ ਵੀ ਸੀਰੀਆਂ ਦੇ ਸ਼ਰਨਾਰਥੀਆਂ ਲਈ ਕੈਨੇਡਾ ਦੇ ਦਰਵਾਜ਼ੇ ਖੋਲ੍ਹ ਦਿੱਤੇ ਸੀ, ਜਿਸ ਕਰਕੇ ਹਜ਼ਾਰਾਂ ਸੀਰੀਅਨ ਸ਼ਰਨਾਰਥੀ ਇਥੇ ਪਹੁੰਚ ਗਏ ਸਨ ਅਤੇ ਉਹ ਇਥੇ ਪਕੇ ਤੌਰ ‘ਤੇ ਰਹਿ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article