PUNJABMAILUSA.COM

ਗੈਰ ਗੋਰੇ ਵਿਅਕਤੀ ਨੂੰ ਮੌਤ ਦੀ ਸਜ਼ਾ ਤੋਂ ਵਿਵਾਦ

ਗੈਰ ਗੋਰੇ ਵਿਅਕਤੀ ਨੂੰ ਮੌਤ ਦੀ ਸਜ਼ਾ ਤੋਂ ਵਿਵਾਦ

ਗੈਰ ਗੋਰੇ ਵਿਅਕਤੀ ਨੂੰ ਮੌਤ ਦੀ ਸਜ਼ਾ ਤੋਂ ਵਿਵਾਦ
February 04
21:07 2016

gora
ਵਾਸ਼ਿੰਗਟਨ, 4 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਜਾਰਜੀਆ ਪ੍ਰਾਂਤ ਵਿੱਚ ਕੱਲ੍ਹ ਡਕੈਤੀ ਦੇ ਦੌਰਾਨ ਕਤਲ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਦੇ ਦਿੱਤੀ ਗਈ। ਅਫਰੀਕੀ ਮੂਲ ਦੇ ਬ੍ਰੈਂਡਨ ਜੋਨਸ ਨੂੰ ਉਸ ਦੇ 73ਵੇਂ ਜਨਮ ਦਿਨ ਤੋਂ ਕੇਵਲ ਕੁਝ ਦਿਨ ਪਹਿਲਾ ਜ਼ਹਿਰ ਦਾ ਇੰਜ਼ੈਕਸ਼ਨ ਦੇ ਕੇ ਮਾਰਿਆ ਗਿਆ। ਇਸ ਤੋਂ ਪਹਿਲਾ ਉਹ 36 ਸਾਲ ਤੋਂ ਜ਼ਿਆਦਾ ਕੈਦ ਦੀ ਸਜ਼ਾ ਭੁਗਤ ਚੁੱਕਾ ਸੀ। ਇਸ ਮੌਤ ਦੀ ਸਜ਼ਾ ਨੇ ਅਮਰੀਕਾ ਵਿੱਚ ਨਸਲੀ ਆਧਾਰ ‘ਤੇ ਭੇਦਭਾਵ ਹੋਣ ਦੀ ਚਰਚਾ ਤੇਜ਼ ਕਰ ਦਿੱਤੀ ਹੈ। ਅਪਰਾਧ ਦੇ ਦੌਰਾਨ ਮਰਨ ਵਾਲਾ ਸਟੋਰ ਦਾ ਕਰਮਚਾਰੀ ਗੋਰਾ ਸੀ।
ਅਪਰਾਧ ਵਿੱਚ ਬ੍ਰੈਂਡਨ ਦਾ ਸਹਿਯੋਗੀ ਵੀ ਅਫਰੀਕੀ ਮੂਲ ਦਾ ਅਮਰੀਕੀ ਵਿਅਕਤੀ ਸੀ। ਵੇਨ ਸੋਲੋਮਨ ਨਾਮ ਦੇ ਉਕਤ ਅਪਰਾਧੀ ਨੂੰ ਵੀ ਮੌਤ ਦੀ ਸਜ਼ਾ ਦਿੱਤੀ ਗਈ ਸੀ। ਉਸ ਨੂੰ ਸੰਨ 1995 ਵਿੱਚ ਇਲੈਕਿਟ੍ਰਕ ਚੇਅਰ ‘ਤੇ ਬਿਠਾ ਕੇ ਮਾਰਿਆ ਗਿਆ ਸੀ। ਬ੍ਰੈਂਡਨ ਨੇ ਅਦਾਲਤ ਵਿੱਚ ਸੁਣਵਾਈ ਦੌਰਾਨ ਹਮੇਸ਼ ਇਹੀ ਕਿਹਾ ਕਿ ਉਸ ਨੇ ਗੋਲੀ ਚਲਾ ਕੇ ਹੱਤਿਆ ਨਹੀਂ ਕੀਤੀ ਅਤੇ ਪੁਲਸ ਵੀ ਆਪਣੀ ਜਾਂਚ ਵਿੱਚ ਹੱਤਿਆ ਦਾ ਦੋਸ਼ ਉਸ ‘ਤੇ ਸਾਬਤ ਨਹੀਂ ਕਰ ਸਕੀ। ਇਸ ਦੇ ਬਾਵਜੂਦ ਬ੍ਰੈਂਡਨ ਜੋਨਸ ਨੂੰ ਮੌਤ ਦੀ ਸਜ਼ਾ ਤੋਂ ਬਚਾਇਆ ਨਹੀਂ ਜਾ ਸਕਿਆ। ਆਖਰੀ ਸਮੇਂ ਤੱਕ ਸੁਪਰੀਮ ਕੋਰਟ ਤੋਂ ਗੁਜ਼ਾਰਿਸ਼ ਕੀਤੀ ਗਈ। ਜਾਰਜੀਆ ਪ੍ਰਾਂਤ ‘ਚ ਮੌਤ ਦੀ ਸਜ਼ਾ ਪਾਏ 75 ਲੋਕਾਂ ਦੇ ਕੇਸ ਪੈਂਡਿੰਗ ਹਨ। ਪਿਛਲੇ ਇਕ ਸਾਲ ਵਿੱਚ ਅਮਰੀਕਾ ਵਿੱਚ 28 ਲੋਕਾਂ ਨੂੰ ਮੌਤ ਦੀ ਸਜ਼ਾ ਦਿੱਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

Read Full Article
    ‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

Read Full Article
    ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

Read Full Article
    ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

Read Full Article
    ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

Read Full Article
    ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

Read Full Article
    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article