PUNJABMAILUSA.COM

‘ਗੋਆ ਦੀ ਲੀਡਰਸ਼ਿਪ ‘ਚ ਬਦਲਾਅ ਦੀ ਜ਼ਰੂਰਤ’

‘ਗੋਆ ਦੀ ਲੀਡਰਸ਼ਿਪ ‘ਚ ਬਦਲਾਅ ਦੀ ਜ਼ਰੂਰਤ’

‘ਗੋਆ ਦੀ ਲੀਡਰਸ਼ਿਪ ‘ਚ ਬਦਲਾਅ ਦੀ ਜ਼ਰੂਰਤ’
November 10
17:25 2018

ਪਣਜੀ, 10 ਨਵੰਬਰ (ਪੰਜਾਬ ਮੇਲ)-ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਕਿਹਾ ਹੈ ਕਿ ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਦੀ ਸਿਹਤ ‘ਤੇ ਧਿਆਨ ਦਿੰਦੇ ਹੋਏ ਸੂਬੇ ‘ਚ ‘ਅੱਜ ਨਹੀਂ ਤਾਂ ਕੱਲ’ ਲੀਡਰਸ਼ਿਪ ‘ਚ ਬਦਲਾਅ ਦੀ ਜ਼ਰੂਰਤ ਹੈ। ਪਰੀਕਰ ਪਿਛਲੇ ਕਈ ਮਹੀਨਿਆਂ ਤੋਂ ‘ਸਕੈਨੇਟਿਕ ਦੀ ਬੀਮਾਰੀ’ ਦਾ ਇਲਾਜ ਕਰਵਾ ਰਹੇ ਹਨ। ਦਿੱਲੀ ਦੇ ਏਮਸ ‘ਚ ਰਹਿਣ ਤੋਂ ਬਾਅਦ 14 ਅਕਤੂਬਰ ਨੂੰ ਸੂਬੇ ‘ਚ ਵਾਪਿਸ ਆ ਗਏ ਸੀ।
ਕੇਂਦਰੀ ਆਯੂਸ਼ ਮੰਤਰੀ ਨਾਇਕ ਨੇ ਅੰਤਰਰਾਸ਼ਟਰੀ ਯੋਗ ਦਿਵਸ ਦਾ ਐਲਾਨ ਕਰਨ ਦੇ ਲਈ ਆਯੋਜਿਤ ਸੰਵਾਦਦਾਤਾ ਸੰਮੇਲਨ ‘ਚ ਆਪਣੇ ਭਾਸ਼ਣ ਤੋਂ ਵੱਖਰੇ ਹੋ ਕੇ ਕਿਹਾ ਕਿ ਸਾਨੂੰ ਅੱਜ ਨਹੀਂ ਤਾਂ ਕੱਲ ਲੀਡਰਸ਼ਿਪ ‘ਚ ਬਦਲਾਅ ਕਰਨਾ ਹੋਵੇਗਾ। ਇਸ ਦੀ ਜਰੂਰਤ ਹੈ ਤੁਸੀਂ ਸਾਰੇ ਜਾਣਦੇ ਹੋ ਕਿ ਮੁੱਖ ਮੰਤਰੀ ਦੀ ਸਿਹਤ ਠੀਕ ਨਹੀਂ ਹੈ ਪਰ ਉਹ ਇਨ੍ਹਾਂ ਹਾਲਾਤਾਂ ‘ਚ ਕੰਮ ਕਰ ਰਹੇ ਹਨ। ਸੂਬੇ ‘ਚ ਲੀਡਰਸ਼ਿਪ ਦੇ ਬਦਲਾਅ ਦੀ ਗੱਲ ਹੋ ਰਹੀ ਹੈ ਪਰ ਭਾਜਪਾ ਲਗਾਤਰ ਇਸ ਤੋਂ ਇਨਕਾਰ ਕਰਦੀ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article