PUNJABMAILUSA.COM

ਗੋਆ ਵਿਚ ਕਾਂਗਰਸ ਨੂੰ ਵੱਡਾ ਝਟਕਾ, 10 ਵਿਧਾਇਕ ਬੀਜੇਪੀ ਵਿਚ ਸ਼ਾਮਲ

ਗੋਆ ਵਿਚ ਕਾਂਗਰਸ ਨੂੰ ਵੱਡਾ ਝਟਕਾ, 10 ਵਿਧਾਇਕ ਬੀਜੇਪੀ ਵਿਚ ਸ਼ਾਮਲ

ਗੋਆ ਵਿਚ ਕਾਂਗਰਸ ਨੂੰ ਵੱਡਾ ਝਟਕਾ, 10 ਵਿਧਾਇਕ ਬੀਜੇਪੀ ਵਿਚ ਸ਼ਾਮਲ
July 11
09:57 2019

ਗੋਆ, 11 ਜੁਲਾਈ (ਪੰਜਾਬ ਮੇਲ)- ਕਰਨਾਟਕ ਤੋਂ ਬਾਅਦ ਗੁਆਂਢੀ ਸੂਬਾ ਗੋਆ ਵਿਚ ਵੀ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੂਬੇ ਵਿਚ ਪਾਰਟੀ ਦੇ 15 ਵਿਚੋਂ 10 ਵਿਧਾਇਕ (ਦੋ ਤਿਹਾਈ) ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਤਰ੍ਹਾਂ 40 ਮੈਂਬਰੀ ਰਾਜ ਵਿਧਾਨ ਸਭਾ ਵਿਚ ਭਾਜਪਾ ਦੀ ਮੈਂਬਰ ਗਿਣਤੀ 27 ਹੋ ਗਈ ਹੈ। ਗੋਆ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਚੰਦਰਕਾਂਤ ਕੇਵਲੇਕਰ ਨੇ ਬੁੱਧਵਾਰ ਸ਼ਾਮ ਵਿਧਾਨ ਸਭਾ ਪ੍ਰਧਾਨ ਰਾਜੇਸ਼ ਪਟਨੇਕਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੱਤਰ ਸੌਂਪ ਕੇ ਨੌ ਹੋਰ ਵਿਧਾਇਕਾਂ ਸਮੇਤ ਕਾਂਗਰਸ ਤੋਂ ਵੱਖ ਹੋਣ ਦੀ ਸੂਚਨਾ ਦਿੱਤੀ। ਗੋਆ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਚੰਦਰਕਾਂਤ ਕੇਵਲੇਕਰ ਨੇ ਬੁੱਧਵਾਰ ਸ਼ਾਮ ਵਿÎਧਾਨ ਸÎਭਾ ਪ੍ਰÎਧਾਨ ਰਾਜੇਸ਼ ਪਟਨੇਕਰ ਨਾਲ ਮੁਲਾਕਾਤ ਕੀਤੀ ਅਤੇ ਉਨÎ੍ਹਾਂ ਨੂੰ ਪੱਤਰ ਸੌਂਪ ਕੇ ਨੌ ਹੋਰ ਵਿÎਧਾਇਕਾਂ ਸਮੇਤ ਕਾਂਗਰਸ ਤੋਂ ਵੱਖ ਹੋਣ ਦੀ ਸੂਚਨਾ ਦਿੱਤੀ। ਹੋਰ ਵਿਧਾਇਕਾਂ ‘ਚ ਏਟੇਂਸੀਓ ਮੋਂਸੇਰਾਟੇ, ਜੇਨੀਫਰ ਮੋਂਸੇਰਾਟੇ, ਫ੍ਰਾਂਸਿਸ ਸਿਲਵੇਇਰਾ, ਫਿਲਿਪ ਨੇਰੀ ਰੋਡ੍ਰਿਗਸ, ਕਲੀਓਫੇਸਿਓ ਦਿਆਸ, ਵਿਲਫ੍ਰੇਡ ਡੀ ਸਾ, ਨੀਲਕਾਂਤ ਹਲਨਕਰ, ਐਂਟੋਨੀਓ ਫਰਨਾਂਡਿਜ਼ ਤੇ ਇਸਿਦਾਰ ਫਰਨਾਂਡਿਜ਼ ਸ਼ਾਮਲ ਹਨ, ਜਦੋਂ ਇਹ ਵਿਧਾਇਕ ਵਿਧਾਨ ਸਭਾ ਵਿਚ ਪਹੁੰਚੇ ਉਦੋਂ ਮੁੱਖ ਮੰਤਰੀ ਪ੍ਰਮੋਦ ਸਾਵੰਤ ਵੀ ਉੱਥੇ ਮੌਜੂਦ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ 10 ਵਿਧਾਇਕਾਂ ਦਾ ਭਾਜਪਾ ‘ਚ ਸ਼ਮੂਲੀਅਤ ਹੋ ਗਈ ਹੈ। ਇਹ ਸ਼ਮੂਲੀਅਤ ਬਿਨਾਂ ਕਿਸੇ ਸ਼ਰਤ ਹੋਈ ਹੈ। ਕੇਵਲੇਕਰ ਨੇ ਇਸ ਸ਼ਮੂਲੀਅਤ ਦਾ ਕੋਈ ਕਾਰਨ ਦੱਸਣ ਤੋਂ ਨਾਂਹ ਕਰ ਦਿੱਤੀ। ਇਸ ਦੇ ਨਾਲ ਹੀ ਵਿਧਾਨ ਸÎਭਾ ਵਿਚ ਕਾਂਗਰਸ ਵਿਧਾਇਕਾਂ ਦੀ ਗਿਣਤੀ ਘਟ ਕੇ ਪੰਜ ਰਹਿ ਗਈ ਹੈ। ਗੌਰਤਲਬ ਹੈ ਕਿ ਸਦਨ ਵਿਚ ਗੋਵਾ ਫਾਰਵਰਡ ਪਾਰਟੀ ਦੇ ਤਿੰਨ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦਾ ਇਕ, ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ ਦਾ ਇਕ ਤੇ ਤਿੰਨ ਆਜ਼ਾਦ ਵਿਧਾਇਕ ਹਨ। ਯਾਦ ਰਹੇ ਕਿ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਦਿਹਾਂਤ ਤੋਂ ਬਾਅਦ ਮਾਰਚ ਵਿਚ ਪ੍ਰਮੋਦ ਸਾਵੰਤ ਗੋਆ ਦੇ ਮੁੱਖ ਮੰਤਰੀ ਬਣੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article