PUNJABMAILUSA.COM

‘ਗੋਦ ਲਿਆ ਬੇਟਾ’ ਵਾਲੇ ਬਿਆਨ ‘ਤੇ ਕਮਿਸ਼ਨ ਨੇ 7 ਦਿਨ ਦੇ ਅੰਦਰ ਪੀ.ਐਮ. ਮੋਦੀ ਤੋਂ ਮੰਗਿਆ ਜਵਾਬ

February 19
21:17 2017

modi
ਨਵੀਂ ਦਿੱਲੀ, 19 ਫਰਵਰੀ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਬਾਲ ਅਧਿਕਾਰ ਰਖਵਾਲੀ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂ. ਪੀ. ਨੂੰ ਗੋਦ ਲਿਆ ਬੇਟਾ ਵਾਲੇ ਬਿਆਨ ‘ਤੇ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਮੋਦੀ ਕੋਲੋਂ ਪੁੱਛਿਆ ਕਿ ਯੂ. ਪੀ. ਵਿਚ ਤੁਹਾਨੂੰ ਕਿਸ ਨੇ ਗੋਦ ਲਿਆ।
ਇਹ ਨੋਟਿਸ ਕਮਿਸ਼ਨ ਦੀ ਮੈਂਬਰ ਨਾਹਿਦ ਨਾਰੀਖਾਨ ਨੇ ਜਾਰੀ ਕੀਤਾ ਹੈ। ਨੋਟਿਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਪੀ. ਐੱਮ. ਨੇ ਇਹ ਗੱਲ ਕਹਿ ਕੇ ਸੰਸਦ ਵਲੋਂ ਪਾਸ ਬਾਲ ਸੁਰੱਖਿਆ ਕਾਨੂੰਨ ਦੀ ਸੰਵੇਦਨਸ਼ੀਲਤਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦੇ ਬਿਆਨ ਨੇ ਅਜਿਹੇ ਗਰੀਬ ਅਤੇ ਅਨਾਥ ਬੱਚਿਆਂ ਦਾ ਮਜ਼ਾਕ ਉਡਾਇਆ ਹੈ ਜੋ ਕਾਨੂੰਨ ਦੇ ਘੇਰੇ ਵਿਚ ਗੋਦ ਲਏ ਜਾਣ ਦੀ ਪ੍ਰਕਿਰਿਆ ਪੂਰੀ ਕਰਦੇ ਹਨ। ਕਮਿਸ਼ਨ ਨੇ ਇਸ ਸੰਬੰਧ ਵਿਚ 7 ਦਿਨਾਂ ਦੇ ਅੰਦਰ ਜਵਾਬ ਮੰਗਦੇ ਹੋਏ ਗੋਦ ਲੈਣ ਨਾਲ ਸੰੰਬੰਧਤ ਦਸਤਾਵੇਜ਼ ਵੀ ਮੁਹੱਈਆ ਕਰਾਉਣ ਲਈ ਕਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

Read Full Article
    ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ