PUNJABMAILUSA.COM

ਗੋਬਿੰਦ ਸਿੰਘ ਲੌਂਗੋਵਾਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

 Breaking News

ਗੋਬਿੰਦ ਸਿੰਘ ਲੌਂਗੋਵਾਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਗੋਬਿੰਦ ਸਿੰਘ ਲੌਂਗੋਵਾਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ
December 23
21:40 2017

ਪਟਨਾ ਸਾਹਿਬ, 23 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਪਟਨਾ ਨਤਮਸਤਕ ਹੋਣ ਮਗਰੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ। ਉਹ ਅੱਜ ਸ਼ਾਮੀਂ ਪਟਨਾ ਸਾਹਿਬ ਪੁੱਜੇ ਸਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਿਹਾਰ ਦੇ ਲੋਕਾਂ ਨੇ ਜਿਸ ਢੰਗ ਨਾਲ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮਨਾਏ ਹਨ, ਉਹ ਸ਼ਲਾਘਾਯੋਗ ਹਨ। ਜਥੇਦਾਰ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਆਉਣ ਸਾਰ ਹੀ ਇਸ ਗੱਲ ਦਾ ਅਹਿਸਾਸ ਹੋਇਆ ਕਿ ਬਿਹਾਰ ਸਰਕਾਰ ਨੇ ਪ੍ਰਬੰਧਾਂ ਵਿੱਚ ਕੋਈ ਕਸਰ ਨਹੀਂ ਛੱਡੀ ਹੋਈ। ਜਿੱਥੇ ਬੱਸਾਂ, ਆਟੋ ਰਿਕਸ਼ੇ ਆਵਜਾਈ ਲਈ ਮੁਫ਼ਤ ਹਨ, ਉਥੇ ਲੋਕਾਂ ਵਿੱਚ ਮੇਜ਼ਬਾਨੀ ਦੀ ਭਾਵਨਾ ਵੀ ਪ੍ਰਬਲ ਹੈ। ਉਨ੍ਹਾਂ ਕਿਹਾ ਕਿ 2019 ਵਿੱਚ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ। ਸ਼੍ਰੋਮਣੀ ਕਮੇਟੀ ਸਿਰਤੋੜ ਯਤਨ ਕਰੇਗੀ ਕਿ ਇਸੇ ਤਰਜ਼ ’ਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਐਡਵੋਕੇਟ ਸਿਆਲਕਾ ਅਤੇ ਗੁਰਮੀਤ ਸਿੰਘ ਬੂਹ ਤੇ ਮੀਡੀਆ ਇੰਚਾਰਜ ਹਰਭਜਨ ਸਿੰਘ ਵਕਤਾ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article