PUNJABMAILUSA.COM

ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਇਤਿਹਾਸ ‘ਚ ਸਭ ਤੋਂ ਕਮਜ਼ੋਰ ਪ੍ਰਧਾਨ : ਮਨਪ੍ਰੀਤ ਸਿੰਘ ਬਾਦਲ

ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਇਤਿਹਾਸ ‘ਚ ਸਭ ਤੋਂ ਕਮਜ਼ੋਰ ਪ੍ਰਧਾਨ : ਮਨਪ੍ਰੀਤ ਸਿੰਘ ਬਾਦਲ

ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਇਤਿਹਾਸ ‘ਚ ਸਭ ਤੋਂ ਕਮਜ਼ੋਰ ਪ੍ਰਧਾਨ : ਮਨਪ੍ਰੀਤ ਸਿੰਘ ਬਾਦਲ
December 04
10:45 2017

ਬਠਿੰਡਾ, 4 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਤਿਹਾਸ ਬਹੁਤ ਗੌਰਵਮਈ ਰਿਹਾ ਹੈ ਪਰ ਗੋਬਿੰਦ ਸਿੰਘ ਲੌਂਗੋਵਾਲ ਇਸ ਦੇ ਇਤਿਹਾਸ ਵਿਚ ਸਭ ਤੋਂ ਕਮਜ਼ੋਰ ਪ੍ਰਧਾਨ ਚੁਣਿਆ ਗਿਆ ਹੈ ਕਿਉਂਕਿ ਇਸ ‘ਤੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਛਾਪ ਹੈ। ਇਹ ਪ੍ਰਗਟਾਵਾ ਅੱਜ ਇਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ। ਉਹ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਟੌਹੜਾ ਸਾਹਿਬ ਜਿਹੇ ਹੱਥਾਂ ‘ਚ ਰਹੀ ਹੈ ਪਰ ਹੁਣ ਇਸ ਨੂੰ ਅਕਾਲੀ ਦਲ ਚਲਾ ਰਿਹਾ ਹੈ। ਜੋ ਬਹੁਮਤ ਦਾ ਲਾਹਾ ਲੈ ਕੇ ਆਪਣੀ ਮਨਮਰਜ਼ੀ ਦੇ ਬੰਦਿਆਂ ਨੂੰ ਅਹੁਦੇ ਨੂੰ ਸੌਂਪ ਦਿੰਦੇ ਹਨ। ਬਹੁਮਤ ਉਨ੍ਹਾਂ ਕੋਲ ਹੈ ਤੇ ਲੋਕਤੰਤਰ ਵੀ ਹੈ, ਇਸ ਲਈ ਉਹ ਇਸ ਵਿਚ ਦਖਲ ਵੀ ਨਹੀਂ ਦੇ ਸਕਦੇ ਪਰ ਇਹ ਚੰਗਾ ਨਹੀਂ ਹੋਇਆ ਕਿਉਂਕਿ ਸ਼੍ਰੋਮਣੀ ਕਮੇਟੀ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਨ੍ਹਾਂ ਨਾਲ ਅਕਾਲੀ ਦਲ ਖਿਲਵਾੜ ਕਰ ਰਿਹਾ ਹੈ।
ਅਕਾਲੀ-ਭਾਜਪਾ ਗਠਜੋੜ ਸਰਕਾਰ ਦੌਰਾਨ ਬਹੁਤ ਸਾਰੇ ਕਾਂਗਰਸੀਆਂ ‘ਤੇ ਮੁਕੱਦਮੇ ਦਰਜ ਹੋਏ, ਜਿਨ੍ਹਾਂ ਨੂੰ ਝੂਠੇ ਤੇ ਰਾਜਸੀ ਕਰਾਰ ਦਿੱਤਾ ਗਿਆ ਸੀ। ਇਨ੍ਹਾਂ ਕੇਸਾਂ ਨੂੰ ਲੈ ਕੇ ਕੈਪਟਨ ਸਰਕਾਰ ਨੇ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਅਗਵਾਈ ਹੇਠ ਇਕ ਕਮਿਸ਼ਨ ਦਾ ਗਠਨ ਕੀਤਾ ਸੀ, ਜਿਸ ਨੇ ਆਪਣੀ ਫਾਈਨਲ ਰਿਪੋਰਟ ਅੱਜ ਸਰਕਾਰ ਨੂੰ ਸੌਂਪ ਦਿੱਤੀ ਹੈ। ਇਸ ਰਿਪੋਰਟ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਇਸ ਰਿਪੋਰਟ ‘ਤੇ ਪੂਰੀ ਤਰ੍ਹਾਂ ਅਮਲ ਕਰਦਿਆਂ ਕਾਰਵਾਈ ਕੀਤੀ ਜਾਵੇਗੀ। ਇਹ ਰਿਪੋਰਟ ਉਨ੍ਹਾਂ ਨੇ ਅਜੇ ਤੱਕ ਨਹੀਂ ਪੜ੍ਹੀ, ਜਦਕਿ ਗ੍ਰਹਿ ਮੰਤਰਾਲਾ ਵਿਭਾਗ ਵੀ ਮੁੱਖ ਮੰਤਰੀ ਕੋਲ ਹੈ, ਜਿਸ ਨੂੰ ਉਹ ਹੀ ਦੇਖਣਗੇ ਕਿ ਇਸ ‘ਤੇ ਕੀ ਕਾਰਵਾਈ ਕੀਤੀ ਜਾਵੇ ਪਰ ਇਹ ਯਕੀਨ ਹੈ ਕਿ ਉਹ ਇਸ ਨੂੰ ਗੰਭੀਰਤਾ ਨਾਲ ਲੈਣਗੇ। ਇਸ ਮੌਕੇ ਸੂਬਾ ਡੈਲੀਗੇਟ ਕੇਵਲ ਕ੍ਰਿਸ਼ਨ ਅਗਰਵਾਲ ਅਤੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article