PUNJABMAILUSA.COM

ਗੋਰੀ ਦਾ ਗਲਾ ਘੁੱਟਦਾ ਪੰਜਾਬੀ ਪੁੱਜਾ ਜੇਲ੍ਹ

ਗੋਰੀ ਦਾ ਗਲਾ ਘੁੱਟਦਾ ਪੰਜਾਬੀ ਪੁੱਜਾ ਜੇਲ੍ਹ

ਗੋਰੀ ਦਾ ਗਲਾ ਘੁੱਟਦਾ ਪੰਜਾਬੀ ਪੁੱਜਾ ਜੇਲ੍ਹ
November 04
13:05 2015

gori da galaਮੈਰੀਲੈਂਡ, 4 ਨਵੰਬਰ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਅਮਰੀਕਾ ਦੇ ਮੈਰੀਲੈਂਡ ਸੂਬੇ ਦੇ 30 ਸਾਲਾ ਪੰਜਾਬੀ ਨੂੰ ਇਕ ਗੋਰੀ ਉਮਰ ਕਾਤਿਲਾਨਾ ਹਮਲਾ ਕਰਨ ਪਿੱਛੋਂ ਇਰਾਦਾ ਕਤਲ ਦੇ ਦੋਸ਼ ‘ਚ ਗ੍ਰਿਫ਼ਤਾਰ ਕਰਕੇ ਲੈ ਗਿਆ। ਗੁਰਪ੍ਰੀਤ ਸਿੰਘ ਮੱਲ੍ਹੀ ਇਸ ਔਰਤ ਨੂੰ ਮੌਜ-ਮਸਤੀ ਲਈ ਲੈ ਕੇ ਆਇਆ ਸੀ।
ਇਜਵਾਟਰ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੀੜਤ ਔਰਤ ਨੇ ਦੱਸਿਆ ਕਿ ਉਹ ਗੁਰਪ੍ਰੀਤ ਨੂੰ ਦਿਨ ਵੇਲੇ ਮਿਲੀ ਸੀ ਅਤੇ ਮੌਜ-ਮਸਤੀ ਕਰਦੇ ਉਸ ਦੇ ਮੇਓ ਰੋਡ ਸਥਿਤ ਘਰ ਆ ਗਏ। ਅੱਧੀ ਰਾਤ ਨੂੰ ਸ਼ਰਾਬੀ ਹੋਏ ਮਨਪ੍ਰੀਤ ਸਿੰਘ ਨੇ ਅਚਾਨਕ ਉਸ ‘ਤੇ ਹਮਲਾ ਕਰ ਦਿੱਤਾ। ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟ-ਮਾਰ ਕਰਨ ਪਿੱਛੋਂ ਉਸ ਦਾ ਗਲਾ ਵੀ ਘੁੱਟ ਦਿੱਤਾ।
ਹੱਥੋਪਾਈ ਦੌਰਾਨ ਉਕਤ ਔਰਤ ਫੋਨ ਤੋਂ ਐਮਰਜੈਂਸੀ ਨੰਬਰ ਡਾਇਲ ਕਰਨ ‘ਚ ਕਾਮਯਾਬ ਹੋ ਗਈ ਸੀ। ਨਤੀਜੇ ਵਜੋਂ ਪੁਲਿਸ ਸਮੇਂ ਸਿਰ ਪਹੁੰਚ ਗਈ। ਬੇਹੋਸ਼ ਹੋਈ ਔਰਤ ਨੂੰ ਪੁਲਿਸ ਨੂੰ ਐਰੂਨਡੇਲ ਮੈਡੀਕਲ ਸਟੋਰ ਭਰਤੀ ਕਰਵਾਇਆ, ਜਿੱਥੇ ਉਸ ਦੇ ਹੋਸ਼ ‘ਚ ਆਉਣ ਪਿੱਛੋਂ ਸ਼ਿਕਾਇਤ ਦਰਜ ਕੀਤੀ ਗਈ।
ਗੁਰਪ੍ਰੀਤ ਸਿੰਘੀ ਮੱਲ੍ਹੀ ਨੂੰ ਇਜਵਾਟਰ ਸ਼ਹਿਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਇਰਾਦਾ ਕਤਲ ਅਤੇ ਕਾਤਿਲਾਨਾ ਹਮਲੇ ਦੇ ਦੋਸ਼ਾਂ ‘ਚ ਚਾਰਜਸ਼ੀਟ ਕਰ ਲਿਆ ਗਿਆ। ਅਦਾਲਤ ਨੇ ਮਨਪ੍ਰੀਤ ਮੱਲ੍ਹੀ ਨੂੰ ਜੇਲ੍ਹ ‘ਚ ਰੱਖਣ ਦਾ ਹੁਕਮ ਸੁਣਾਇਆ ਹੈ। ਗੁਰਪ੍ਰੀਤ ਸਿੰਘ ਮੱਲ੍ਹੀ ਦੀ ਜ਼ਮਾਨਤ ਦੀ ਸੁਣਵਾਈ ਅਗਲੀ ਪੇਸ਼ੀ ਸਮੇਂ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article