PUNJABMAILUSA.COM

ਗੋਰੇ ਸਿੰਘਾਂ ਵੱਲੋਂ ਲਾਸ ਏਂਜਲਸ ਵਿਖੇ ਨਗਰ ਕੀਰਤਨ 10 ਅਪ੍ਰੈਲ ਨੂੰ

ਗੋਰੇ ਸਿੰਘਾਂ ਵੱਲੋਂ ਲਾਸ ਏਂਜਲਸ ਵਿਖੇ ਨਗਰ ਕੀਰਤਨ 10 ਅਪ੍ਰੈਲ ਨੂੰ

ਗੋਰੇ ਸਿੰਘਾਂ ਵੱਲੋਂ ਲਾਸ ਏਂਜਲਸ ਵਿਖੇ ਨਗਰ ਕੀਰਤਨ 10 ਅਪ੍ਰੈਲ ਨੂੰ
March 23
10:11 2016

15
ਫਰਿਜ਼ਨੋ, 23 ਮਾਰਚ (ਕੁਲਵੰਤ ਧਾਲੀਆਂ/ਨੀਟਾ ਮਾਛੀਕੇ/ਪੰਜਾਬ ਮੇਲ) – ਲਾਸ ਏਂਜਲਸ ਵਿਖੇ ਭਾਈ ਹਰਭਜਨ ਸਿੰਘ ਯੋਗੀ ਦੁਆਰਾ ਵਰੋਸਾਏ ਗੋਰੇ ਸਿੰਘਾਂ ਵੱਲੋਂ ‘ਗੁਰੂ ਰਾਮ ਦਾਸ ਆਸ਼ਰਮ’, ਲਾਸ ਏਂਜਲਸ ਵਿਖੇ ਅੰਮ੍ਰਿਤ ਸੰਚਾਰ ਸਵੇਰੇ 3 ਵਜੇ ਹੋਵੇਗਾ ਅਤੇ ਕੀਰਤਨ ਦਰਬਾਰ ਸਵੇਰੇ 6 ਵਜੇ ਸ਼ੁਰੂ ਹੋਵੇਗਾ। ਸਾਲਾਨਾ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ 10 ਅਪ੍ਰੈਲ ਦਿਨ ਐਤਵਾਰ ਨੂੰ ਕਨਵੈਨਸ਼ਨ ਸੈਂਟਰ, ਲਾਸ ਏਂਜਲਸ ‘ਤੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕੀਰਤਨ ਦਰਬਾਰ ਹੋਵੇਗਾ ਅਤੇ ਉਪਰੰਤ ਨਗਰ ਕੀਰਤਨ ਰਵਾਨਗੀ ਕਰੇਗਾ। ਜੋ ਸ਼ਾਮ 4:30 ਵਜੇ ਗੁਰੂਘਰ ਵਾਪਸ ਆਵੇਗਾ। ਫਰਿਜ਼ਨੋ ਤੋਂ ਭਾਈ ਦਾਰਾ ਸਿੰਘ ਨੇ ਦੱਸਿਆ ਕਿ ਅਮਰੀਕਾ ਦੇ ਦੂਰ-ਦੂਰਾਡੇ ਤੋਂ ਸੰਗਤਾਂ ਪਹੁੰਚਦੀਆਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article