PUNJABMAILUSA.COM

ਗੋਸਾਈਂ ਹੱਤਿਆ ਕਾਂਡ – ਹਥਿਆਰ ਸਪਲਾਈ ਕਰਨ ਵਾਲਾ ਪਹਾੜ ਸਿੰਘ ਕਾਬੂ

ਗੋਸਾਈਂ ਹੱਤਿਆ ਕਾਂਡ – ਹਥਿਆਰ ਸਪਲਾਈ ਕਰਨ ਵਾਲਾ ਪਹਾੜ ਸਿੰਘ ਕਾਬੂ

ਗੋਸਾਈਂ ਹੱਤਿਆ ਕਾਂਡ – ਹਥਿਆਰ ਸਪਲਾਈ ਕਰਨ ਵਾਲਾ ਪਹਾੜ ਸਿੰਘ ਕਾਬੂ
December 06
21:20 2017

ਨਵੀਂ ਦਿੱਲੀ, 6 ਦਸੰਬਰ (ਪੰਜਾਬ ਮੇਲ) – ਪੰਜਾਬ ਵਿਚ ਸੰਘ ਨੇਤਾ ਦੀ ਹੱਤਿਆ ਦੇ ਮਾਮਲੇ ਵਿਚ ਐਨਆਈਏ ਨੇ ਮੰਗਲਵਾਰ ਨੂੰ ਮੁੱਖ ਦੋਸ਼ੀ ਨੂੰ ਹਥਿਆਰ ਸਪਲਾਈ ਕਰਨ ਵਾਲੇ ਪਹਾੜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਨਆਈਏ ਨੇ ਸੰਘ ਨੇਤਾ ਰਵਿੰਦਰ ਗੋਸਾਈਂ ਹੱਤਿਆ ਮਾਮਲੇ ਦੀ ਜਾਂਚ ਪਿਛਲੇ ਮਹੀਨੇ ਹੀ ਸੰਭਾਲੀ ਹੈ। 48 ਸਾਲਾ ਮੇਰਠ ਨਿਵਾਸੀ ਪਹਾੜ ਸਿੰਘ ‘ਤੇ ਦੋਸ਼ ਹੈ ਕਿ ਉਸ ਨੇ ਹਤਿਆਰੇ ਹਰਦੀਪ ਸਿੰਘ ਉਰਫ ਸ਼ੇਰਾ ਨੂੰ ਦੇਸੀ ਕੱਟੇ ਦੀ ਸਪਲਾਈ ਕੀਤੀ ਸੀ। ਜਾਂਚ ਤੋਂ ਪਤਾ ਚਲਿਆ ਹੈ ਕਿ ਹਰਦੀਪ ਹਥਿਆਰ ਖਰੀਦਣ ਦੇ ਲਈ ਤਿੰਨ ਵਾਰ ਮੇਰਠ ਗਿਆ ਸੀ। ਉਸ ਨੇ ਪਹਾੜ ਸਿੰਘ ਕੋਲੋਂ ਉਸ ਦੇ ਘਰ ‘ਤੇ ਦੇਸੀ ਪਿਸਤੌਲ ਖਰੀਦੀ ਸੀ। ਨਵੰਬਰ ਵਿਚ ਪੰਜਾਬ ਪੁਲਿਸ ਨੇ ਜਦ ਹਰਦੀਪ ਨੂੰ ਗ੍ਰਿਫ਼ਤਾਰ ਕੀਤਾ ਸੀ ਤਾਂ ਉਸ ਦੇ ਕੋਲ ਤੋਂ ਇਹ ਹਥਿਆਰ ਬਰਾਮਦ ਹੋਇਆ ਸੀ। ਸਤੰਬਰ ਵਿਚ ਪਹਾੜ ਦੇ ਖ਼ਿਲਾਫ਼ ਆਰਮਸ ਐਕਟ ਤਹਿਤ ਮਾਮਲਾ ਦਰਜ ਹੈ।
ਦੱਸਣਯੋਗ ਹੈ ਕਿ ਲੁਧਿਆਣਾ ਦੇ ਆਰਐਸਐਸ ਨੇਤਾ ਰਵਿੰਦਰ ਗੋਸਾਈਂ ਦੀ ਹੱਤਿਆ ਵਿਚ ਮੇਰਠ ਦਾ ਨਾਂ ਜੁੜਨ ਨਾਲ Îਇਕ ਵਾਰ ਮੁੜ ਸਾਫ ਹੋ ਗਿਆ ਹੈ ਕਿ ਮੇਰਠ ਦੇ ਹਥਿਆਰ ਦੇਸ਼ ਭਰ ਵਿਚ ਵਾਰ ਕਰ ਰਹੇ ਹਨ। ÎਿÂੱਥੇ ਦੇ ਹਥਿਆਰਾਂ ਦੀ ਦੇਸ਼ ਭਰ ਵਿਚ ਡਿਮਾਂਡ ਹੈ ਅਤੇ ਕਈ ਵੱਡੇ ਨੇਤਾ ਇਨ੍ਹਾਂ ਦਾ ਸ਼ਿਕਾਰ ਬਣ ਰਹੇ ਹਨ ਲੇਕਿਨ ਇਨ੍ਹਾਂ ਸਭ ਦੇ ਬਾਵਜੂਦ ਮੇਰਠ ਵਿਚ ਹਥਿਆਰ ਨਿਰਮਾਣ ਅਤੇ ਤਸਕਰੀ ਦਾ ਕਾਲਾ ਕਾਰੋਬਾਰ ਨਹੀਂ ਰੁਕ ਰਿਹਾ। ਲੁਧਿਆਣਾ ਦੇ ਆਰਐਸਐਸ ਨੇਤਾ ਦੀ ਹੱਤਿਆ ਵਿਚ ਮੇਰਠ ਦੇ ਹਥਿਆਰ ਸਪਲਾਇਰ ਪਰਵੇਜ਼ ਉਰਫ ਫਰੂ ਸਮੇਤ ਕਈ ਲੋਕਾਂ ਦਾ ਨਾਂ ਸਾਹਮਣੇ ਆਇਆ ਹੈ। ਦੋ ਤਾਂ ਕਾਬੂ ਕਰ ਲਏ ਗਏ ਹਨ ਪਰ ਹਥਿਆਰ ਦਾ ਸੌਦਾ ਕਰਾਉਣ ਵਾਲਾ ਦੋਸ਼ੀ ਪਰਵੇਜ਼ ਪੁਲਿਸ ਦੀ ਪਕੜ ਤੋਂ ਦੂਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article