PUNJABMAILUSA.COM

ਗੌਂਡਰ ਤੇ ਲਾਹੌਰੀਆ ਦਾ ਐਨਕਾਊਂਟਰ ਕਰਨ ਤੋਂ ਬਾਅਦ ਪੁਲਿਸ ਹੋਈ ਹੋਰ ਚੌਕਸ

ਗੌਂਡਰ ਤੇ ਲਾਹੌਰੀਆ ਦਾ ਐਨਕਾਊਂਟਰ ਕਰਨ ਤੋਂ ਬਾਅਦ ਪੁਲਿਸ ਹੋਈ ਹੋਰ ਚੌਕਸ

ਗੌਂਡਰ ਤੇ ਲਾਹੌਰੀਆ ਦਾ ਐਨਕਾਊਂਟਰ ਕਰਨ ਤੋਂ ਬਾਅਦ ਪੁਲਿਸ ਹੋਈ ਹੋਰ ਚੌਕਸ
February 02
16:32 2018

ਲੁਧਿਆਣਾ, 2 ਫਰਵਰੀ (ਪੰਜਾਬ ਮੇਲ)- ਗੈਂਗਸਟਰ ਵਿੱਕੀ ਗੌਂਡਰ, ਪ੍ਰੇਮਾ ਲਾਹੌਰੀਆ ਦਾ ਐਨਕਾਊਂਟਰ ਕਰਨ ਤੋਂ ਬਾਅਦ ਸੂਬਾ ਪੁਲਿਸ ਹੋਰ ਚੌਕਸੀ ਵਰਤ ਰਹੀ ਹੈ। ਪੁਲਿਸ ਨੇ ਜਿੱਥੇ ਸੋਸ਼ਲ ਮੀਡੀਆ ‘ਤੇ ਗੈਂਗਸਟਰਾਂ ਦੀਆਂ ਪੋਸਟਾਂ ‘ਤੇ ਨਜ਼ਰ ਰੱਖੀ ਹੋਈ ਹੈ, ਉੱਥੇ ਹੀ ਹੁਣ ਜੇਲਾਂ ਵਿਚ ਬੰਦ ਗੈਂਗਸਟਰਾਂ ਨਾਲ ਮੁਲਾਕਾਤ ਕਰਨ ਵਾਲਿਆਂ ਦੀ ਸੂਚੀ ਵੀ ਜੁਟਾਉਣੀ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਗੈਂਗਸਟਰਾਂ ਦੀ ਹਰ ਗਤੀਵਿਧੀ ‘ਤੇ ਨਜ਼ਰ ਰੱਖਈ ਜਾ ਸਕੇ।
ਇਸੇ ਕੜੀ ਦੇ ਤਹਿਤ ਤਾਜਪੁਰ ਰੋਡ ਸਥਿਤ ਸੈਂਟ੍ਰਲ ਜੇਲ ਵਿਚ ਇਕ ਆਈ.ਪੀ.ਐੱਸ. ਪੁਲਿਸ ਅਧਿਕਾਰੀ ਨੇ ਦੌਰਾ ਕਰਕੇ ਗੈਂਗਸਟਰਾਂ ਨਾਲ ਮੁਲਾਕਾਤ ਕਰਨ ਵਾਲਿਆਂ ਦੀ ਡਿਟੇਲ ਹਾਸਲ ਕੀਤੀ। ਹਾਲਾਂਕਿ ਜੇਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੁਲਿਸ ਨੂੰ ਜੇਲ ਵਿਚ ਆਉਣ ਵਾਲੇ ਹਰ ਮੁਲਾਕਾਤੀ ਦੀ ਸੂਚੀ ਮੁਹੱਈਆ ਕਰਵਾਈ ਹੈ।
ਜੇਲ ਦੇ ਡਿਪਟੀ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਉਕਤ ਸਬੰਧੀ ਪੁਸ਼ਟੀ ਕਰਦਿਆਂ ਦੱਸਿਆ ਕਿ ਆਈ.ਪੀ.ਐੱਸ. ਅਧਿਕਾਰੀ ਧਰੁਮਣ ਨਿੰਬਲੇ ਨੇ ਜੇਲ ਪੁੱਜ ਕੇ ਗੈਂਗਸਟਰਾਂ ਅਤੇ ਹੋਰਨਾਂ ਨਾਲ ਮੁਲਾਕਾਤ ਕਰਨ ਵਾਲਿਆਂ ਦੀ ਪਿਛਲੇ ਲੰਬੇ ਸਮੇਂ ਦੀ ਡਿਟੇਲ ਹਾਸਲ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article