PUNJABMAILUSA.COM

ਗੌਂਡਰ ਦੀ ਮੌਤ ਤੋਂ ਬਾਅਦ ਜੈਪਾਲ ਭੁੱਲਰ ਨੇ ਸੰਭਾਲੀ ਗਿਰੋਹ ਦੀ ਕਮਾਂਡ

ਗੌਂਡਰ ਦੀ ਮੌਤ ਤੋਂ ਬਾਅਦ ਜੈਪਾਲ ਭੁੱਲਰ ਨੇ ਸੰਭਾਲੀ ਗਿਰੋਹ ਦੀ ਕਮਾਂਡ

ਗੌਂਡਰ ਦੀ ਮੌਤ ਤੋਂ ਬਾਅਦ ਜੈਪਾਲ ਭੁੱਲਰ ਨੇ ਸੰਭਾਲੀ ਗਿਰੋਹ ਦੀ ਕਮਾਂਡ
January 29
10:58 2018

ਭੁੱਲਰ ਨੇ ਐਨਕਾਊਂਟਰ ਕਰਨ ਵਾਲੇ ਪੁਲਿਸ ਅਫ਼ਸਰਾਂ ਦੀ ਬਣਾਈ ਲਿਸਟ
ਜਲੰਧਰ, 29 ਜਨਵਰੀ (ਪੰਜਾਬ ਮੇਲ)-ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦੀ ਮੌਤ ਤੋਂ ਬਾਅਦ ਹੁਣ ਗਿਰੋਹ ਦੀ ਕਮਾਂਡ ਗੈਂਗਸਟਰ ਜੈਪਾਲ ਭੁੱਲਰ ਉਰਫ ਮਨਜੀਤ ਨੇ ਸੰਭਾਲ ਲਈ ਹੈ। ਜੈਪਾਲ ਭੁੱਲਰ , ਗੌਂਡਰ ਦਾ ਸਾਥੀ ਰਿਹਾ ਹੈ ਅਤੇ ਸੁੱਖਾ ਕਾਹਲਵਾਂ ਹੱਤਿਆ ਕਾਂਡ ਵਿਚ ਸ਼ਾਮਲ ਰਿਹਾ ਹੈ। ਹੁਣ ਪੰਜਾਬ ਪੁਲਿਸ ਦੇ ਸਾਹਮਣੇ ਭੁੱਲਰ ਨਾਲ ਨਿਪਟਣ ਦੀ ਚੁਣੌਤੀ ਹੈ। ਸੂਤਰਾਂ ਮੁਤਾਬਕ ਗਿਰੋਹ ਨੂੰ ਸੰਭਾਲਣ ਦੇ ਨਾਲ ਭੁੱਲਰ ਅਪਣੇ ਸਾਰੇ ਸਾਥੀਆਂ ਨੂੰ ਇਕਜੁੱਟ ਕਰਨ ਦੀ ਤਿਆਰੀ ਵਿਚ ਲੱਗ ਗਿਆ ਹੈ। ਜੈਪਾਲ ਗਿਰੋਹ ਵਿਚ ਫਰੀਦਕੋਟ ਨਿਵਾਸੀ ਤੀਰਥ ਸਿੰਘ ਢਿਲਵਾਂ, ਲੁਧਿਆਣਾ ਨਿਵਾਸੀ ਬਿੱਲਾ ਖਵਾਜਕੇ, ਉਤਰ ਪ੍ਰਦੇਸ਼ ਦਾ ਖੂੰਖਾਰ ਸ਼ੂਟਰ ਅਸਲਮ ਹੈ ਜੋ ਪੁਲਿਸ ਨੂੰ ਮੋਸਟ ਵਾਂਟੇਡ ਲਿਸਟ ਵਿਚ ਹੈ। ਜੈਪਾਲ ‘ਤੇ 43 ਸੰਗੀਨ ਮਾਮਲੇ ਦਰਜ ਹਨ।
ਗੌਂਡਰ ਅਤੇ ਪ੍ਰੇਮੀ ਲਾਹੌਰੀਆ ਦੇ ਐਨਕਾਊਂਟਰ ਤੋਂ ਬਾਅਦ ਜੈਪਾਲ ਨੇ ਅਪਣੇ ਟਿਕਾਣਾ ਬਦਲ ਲਿਆ ਹੈ। ਖੂਫੀਆ ਸੂਤਰਾਂ ਨੇ ਦੱਸਿਆ ਕਿ ਗੈਂਗਸਟਰ ਜੈਪਾਲ ਐਨਕਾਊਂਟਰ ਦੇ ਸਮੇਂ ਹਿਮਾਚਲ ਵਿਚ ਸੀ, ਲੇਕਿਨ ਜਿਵੇਂ ਹੀ ਉਸ ਨੂੰ ਅਪਣੇ ਦੋਸਤ ਗੌਂਡਰ ਅਤੇ ਲਾਹੌਰੀਆ ਦੇ ਮਾਰੇ ਜਾਣ ਦੇ ਬਾਰੇ ਵਿਚ ਪਤਾ ਚਲਿਆ ਤਾਂ ਉਸ ਨੇ ਅਪਣਾ ਟਿਕਾਣਾ ਬਦਲ ਲਿਆ। ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਸਹਾਰਨਪੁਰ, ਸ਼ਾਮਲੀ ਵਿਚ ਚਲਾ ਗਿਆ। ਪਾਕਿ ਦੀ ਖੁਫ਼ੀਆ ਏਜੰਸੀ ਦੇ ਕੁਝ ਲੋਕ ਜੈਪਾਲ ਤੇ ਗੌਂਡਰ ਨਾਲ ਲਗਾਤਾਰ ਸੰਪਰਕ ਵਿਚ ਸੀ।
ਗੈਂਗਸਟਰ ਜੈਪਾਲ ਭੁੱਲਰ ਨੇ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦੇ ਐਨਕਾਊਂਟਰ ਦਾ ਬਦਲਾ ਲੈਣ ਦੀ ਠਾਣੀ ਹੈ। ਸੂਤਰਾਂ ਮੁਤਾਬਕ ਜੈਪਾਲ ਨੇ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਉਨ੍ਹਾਂ ਅਫ਼ਸਰਾਂ ਦੀ ਲਿਸਟ ਬਣਾਈ ਹੈ, ਜਿਨ੍ਹਾਂ ਨੇ ਉਸ ਦੇ ਸਾਥੀਆਂ ਨੂੰ ਮਾਰਿਆ ਹੈ। ਜੈਪਾਲ ਨੇ ਅਪਣੇ ਸਾਥੀਆਂ ਨੂੰ ਪੁਲਿਸ ਅਫ਼ਸਰਾਂ ਦੀ ਰੇਕੀ ਕਰਨ ਲਈ ਵੀ ਕਿਹਾ ਹੈ। ਗੌਂਡਰ ਅਤੇ ਉਸ ਦੇ ਸਾਥੀਆਂ ਨੂੰ ਮਾਰਨ ਵਾਲੀ ਟੀਮ ਦੀ ਅਗਵਾਈ ਕਰਨ ਵਾਲੇ ਰਾਜਪੁਰਾ ਕਾਊਂਟਰ ਇੰਟੈਲੀਜੈਂਸ ਦੇ Îਇੰਸਪੈਕਟਰ ਵਿਕਰਮ ਬਰਾੜ ਦੀ ਸੁਰੱਖਿਆ ਵਧਾ ਦਿੱਤੀ ਹੈ। ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਉਨ੍ਹਾਂ ਸਾਰੇ ਪੁਲਿਸ ਅਫ਼ਸਰਾਂ ਦੀ ਸੁਰੱਖਿਆ ਵਧਾਉਣ ਦੀ ਤਿਆਰੀ ਕਰ ਰਹੇ ਹਨ। ਜਿਨ੍ਹਾਂ ਨੇ ਹਾਲ ਹੀ ਗੈਂਗਸਟਰਾਂ ਨੂੰ ਮਾਰਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article