PUNJABMAILUSA.COM

ਗ੍ਰਿਫ਼ਤਾਰੀ ਤੋਂ ਬਚਣ ਲਈ ਨਵਾਜ਼ ਸ਼ਰੀਫ ਦੇ ਪੁੱਤਰਾਂ ਨੇ ਲਈ ਬ੍ਰਿਟਿਸ਼ ਨਾਗਰਿਕਤਾ

 Breaking News

ਗ੍ਰਿਫ਼ਤਾਰੀ ਤੋਂ ਬਚਣ ਲਈ ਨਵਾਜ਼ ਸ਼ਰੀਫ ਦੇ ਪੁੱਤਰਾਂ ਨੇ ਲਈ ਬ੍ਰਿਟਿਸ਼ ਨਾਗਰਿਕਤਾ

ਗ੍ਰਿਫ਼ਤਾਰੀ ਤੋਂ ਬਚਣ ਲਈ ਨਵਾਜ਼ ਸ਼ਰੀਫ ਦੇ ਪੁੱਤਰਾਂ ਨੇ ਲਈ ਬ੍ਰਿਟਿਸ਼ ਨਾਗਰਿਕਤਾ
October 13
10:33 2017

ਇਸਲਾਮਾਬਾਦ, 13 ਅਕਤੂਬਰ (ਪੰਜਾਬ ਮੇਲ)-ਪਨਾਮਾ ਪੇਪਰਸ ਲੀਕ ਮਾਮਲੇ ਨਾਲ ਜੁੜੇ ਘੁਟਾਲੇ ਵਿਚ ਗ੍ਰਿਫ਼ਤਾਰੀ ਤੋਂ ਬਚਣ ਦੇ ਲਈ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਦੋਵੇਂ ਬੇਟੇ ਹਸਨ ਅਤੇ ਹੁਸੈਨ ਨਵਾਜ਼ ਨੇ ਬ੍ਰਿਟਿਸ਼ ਨਾਗਰਿਕਤਾ ਅਪਣਾ ਲਈ ਹੈ। ਇਹ ਜਾਣਕਾਰੀ ਨਵਾਜ਼ ਸ਼ਰੀਫ ਦੀ ਪਾਰਟੀ ਪੀਐਮਐਲ-ਐਨ ਦੇ ਸਾਂਸਦ ਪਰਵੇਜ਼ ਰਾਸ਼ਿਫ ਨੇ ਦਿੱਤੀ ਹੈ। ਰਾਸ਼ਿਦ ਨੇ ਕਿਹਾ ਕਿ ਹਸਨ ਅਤੇ ਹੁਸੈਨ ਨੇ ਬ੍ਰਿਟਿਸ਼ ਨਾਗਰਿਕਤਾ ਅਪਣਾ ਲਈ ਹੈ। ਵਿਦੇਸ਼ੀ ਨਾਗਰਿਕ ਹੋਣ ਕਾਰਨ ਉਨ੍ਹਾਂ ‘ਤੇ ਪਾਕਿਸਤਾਨੀ ਕਾਨੂੰਨ ਲਾਗੂ ਨਹੀਂ ਹੁੰਦਾ ਹੈ। ਇਸ ਲਈ ਉਹ ਕੋਰਟ ਵਿਚ ਪੇਸ਼ ਨਹੀਂ ਹੋਣਗੇ।
ਪਾਕਿ ਦੀ ਸੈਨੇਟ ਨੇ ਸੰਸਦ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਵਿਅਕਤੀ ਦੇ ਪਾਰਟੀ ਪ੍ਰਧਾਨ ਬਣੇ ਰਹਿਣ ਦੇ ਖ਼ਿਲਾਫ਼ ਇਕ ਮਤਾ ਪਾਸ ਕੀਤਾ ਹੈ। ਸੈਨੇਟ ਦੇ ਚੇਅਰਮੈਨ ਮੀਆਂ ਰਾਜ ਰੱਬਾਨੀ ਦੇ ਅਨੁਸਾਰ ਬੁਧਵਾਰ ਨੂੰ ਪਾਸ ਮਤੇ ਦੇ ਪੱਖ ਵਿਚ 52 ਅਤੇ ਵਿਰੋਧ ਵਿਚ 28 ਵੋਟ ਪਏ। ਸੈਨੇਟ ਵਿਚ ਵਿਰੋਧੀ ਧਿਰ ਦੇ ਨੇਤਾ ਏਤਜਾਜ ਅਹਸਨ ਨੇ ਇਸ ਮਤੇ ਵਿਚ ਕਿਹਾ ਗਿਆ ਹੈ ਕਿ ਜੋ ਵਿਅਕਤੀ ਸੰਸਦ ਦਾ ਮੈਂਬਰ ਬਣਨ ਦੇ ਯੋਗ ਨਹੀਂ ਹੈ ਜਾਂ ਅਯੋਗ ਕਰਾਰ ਦਿੱਤਾ ਜਾ ਚੁੱਕਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ  ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

Read Full Article
    ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

Read Full Article
    ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

Read Full Article
    ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

Read Full Article
    ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

Read Full Article
    ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

Read Full Article
    ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

Read Full Article
    ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

Read Full Article
    ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ  ਰੱਖਿਆ ਜਾਵੇਗਾ ਸਕੂਲ ਦਾ ਨਾਂ

ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ ਰੱਖਿਆ ਜਾਵੇਗਾ ਸਕੂਲ ਦਾ ਨਾਂ

Read Full Article
    ਬੇਨਕਾਬ ਹੋਇਆ ਪਾਕਿ ਦਾ ਝੂਠ,  ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ

ਬੇਨਕਾਬ ਹੋਇਆ ਪਾਕਿ ਦਾ ਝੂਠ, ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ

Read Full Article