PUNJABMAILUSA.COM

ਗੜ੍ਹਸ਼ੰਕਰ ‘ਚ ਐੱਨ.ਆਰ.ਆਈ. ਲਾੜੇ ਨੇ ਸਾਦੇ ਢੰਗ ਨਾਲ ਵਿਆਹ ਕਰਵਾ ਕੇ ਮਿਸਾਲ ਕੀਤੀ ਕਾਇਮ

ਗੜ੍ਹਸ਼ੰਕਰ ‘ਚ ਐੱਨ.ਆਰ.ਆਈ. ਲਾੜੇ ਨੇ ਸਾਦੇ ਢੰਗ ਨਾਲ ਵਿਆਹ ਕਰਵਾ ਕੇ ਮਿਸਾਲ ਕੀਤੀ ਕਾਇਮ

ਗੜ੍ਹਸ਼ੰਕਰ ‘ਚ ਐੱਨ.ਆਰ.ਆਈ. ਲਾੜੇ ਨੇ ਸਾਦੇ ਢੰਗ ਨਾਲ ਵਿਆਹ ਕਰਵਾ ਕੇ ਮਿਸਾਲ ਕੀਤੀ ਕਾਇਮ
January 07
12:44 2018

ਗੜ੍ਹਸ਼ੰਕਰ, 7 ਜਨਵਰੀ (ਪੰਜਾਬ ਮੇਲ)- ਅੱਜ ਦੇ ਦੌਰ ‘ਚ ਵਿਆਹ ਦੇ ਸਮੇਂ ਲੋਕ ਲੱਖਾਂ ਰੁਪਏ ਖਰਚ ਕਰਦੇ ਹਨ। ਜੇਕਰ ਕੋਈ ਐੱਨ.ਆਰ.ਆਈ. ਲਾੜਾ ਹੁੰਦਾ ਹੈ, ਤਾਂ ਵਿਆਹ ‘ਚ ਵੱਧ ਤੋਂ ਵੱਧ ਪੈਸੇ ਖਰਚ ਕਰਦਾ ਹੈ ਪਰ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ‘ਚ ਇਕ ਅਜਿਹਾ ਵਿਆਹ ਦੇਖਣ ਨੂੰ ਮਿਲਿਆ ਜੋ ਕਿ ਸਮਾਜ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਂਦਾ ਹੈ। ਮੋਰਾਂਵਾਲੀ ‘ਚ ਇਕ ਦਲਿਤ ਲੜਕੀ ਨਾਲ ਪ੍ਰਵਾਸੀ ਲਾੜੇ ਨੇ ਅੰਤਰ ਜਾਤ ਅਤੇ ਸਾਦੇ ਢੰਗ ਨਾਲ ਵਿਆਹ ਕਰਵਾ ਕੇ ਮਿਸਾਲ ਕਾਇਮ ਕੀਤੀ ਹੈ। ਜਾਣਕਾਰੀ ਮੁਤਾਬਕ ਅਮਰੀਕਾ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਪੁੱਤਰ ਕਸਤੂਰੀ ਲਾਲ ਹਾਲ ਵਾਸੀ ਲੁਧਿਆਣਾ ਨੇ ਪੰਡਤ ਭਾਈਚਾਰੇ ਨਾਲ ਸਬੰਧ ਰੱਖਦੇ ਹੋਏ ਇਕ ਪੜ੍ਹੀ-ਲਿਖੀ ਦਲਿਤ ਲੜਕੀ ਪਰਵੀਨ ਪੁੱਤਰੀ ਜੋਗਾ ਰਾਮ ਨਾਲ ਵਿਆਹ ਰਚਾਇਆ। ਪਰਵੀਨ ਮੋਰਾਂਵਾਲੀ ਦੀ ਰਹਿਣ ਵਾਲੀ ਹੈ। ਉਸ ਨੇ ਅੰਤਰ ਜਾਤੀ ‘ਚ ਵਿਆਹ ਕਰਕੇ ਸਮਾਜ ਨੂੰ ਇਕ ਵਧੀਆ ਦਿਸ਼ਾ ਦਿੱਤੀ ਹੈ।
ਲੜਕੇ ਦੇ ਪਿਤਾ ਕਸਤੂਰੀ ਲਾਲ ਅਤੇ ਮਾਤਾ ਸਰੋਜ ਬਾਲਾ ਦਾ ਕਹਿਣਾ ਹੈ ਕਿ ਇਸ ਦੁਨੀਆ ‘ਚ ਸਾਰੇ ਧਰਮ ਅਤੇ ਜਾਤੀਆਂ ਤੋਂ ਉੱਪਰ ਸਭ ਤੋਂ ਪਹਿਲਾਂ ਅਸੀਂ ਸਾਰੇ ਸਿਰਫ ਇਨਸਾਨ ਹਾਂ। ਜੇਕਰ ਸਾਰੇ ਲੋਕ ਵਿਆਹ ‘ਤੇ ਹੁੰਦੇ ਫਜ਼ੂਲ ਖਰਚ ਨੂੰ ਘੱਟ ਕਰਨ ਤਾਂ ਕੋਈ ਵੀ ਮਾਤਾ-ਪਿਤਾ ਬੇਟੀ ਨੂੰ ਜਨਮ ਦੇਣ ‘ਚ ਦੁਖੀ ਨਹੀਂ ਹੋਣਗੇ। ਲੜਕੀ ਦੇ ਪਿਤਾ ਜੋਗਾ ਸਿੰਘ ਅਤੇ ਮਾਤਾ ਰੇਸ਼ਮ ਕੌਰ ਨੇ ਨੇਕ ਪ੍ਰਵਾਸੀ ਲਾੜੇ ਅਤੇ ਉਸ ਦੇ ਪਰਿਵਾਰ ਦਾ ਇਸ ਪਹਿਲ ਲਈ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article