PUNJABMAILUSA.COM

ਗੰਨ ਕੰਟਰੋਲ ਸੰਬੰਧੀ ਵੱਡੇ ਕਦਮ ਚੁੱਕ ਸਕਦੇ ਨੇ ਟਰੰਪ

March 25
17:28 2018

ਵਾਸ਼ਿੰਗਟਨ, 25 ਮਾਰਚ (ਪੰਜਾਬ ਮੇਲ)-ਵ੍ਹਾਈਟ ਹਾਊਸ ਦੇ ਇਕ ਬੁਲਾਰੇ ਜੈਕ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਸੀਂ ਉਨ੍ਹਾਂ ਹਜ਼ਾਰਾਂ ਹਿੰਮਤੀ ਅਮਰੀਕੀਆਂ ਦੀ ਸ਼ਲਾਘਾ ਕਰਦੇ ਹਾਂ ਜੋ ਵਿਚਾਰ ਪ੍ਰਗਟ ਕਰਨ ਦੀ ਆਪਣੀ ਆਜ਼ਾਦੀ ਦੀ ਵਰਤੋਂ ਕਰ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਗੰਨ ਕੰਟਰੋਲ ਲਈ ਰਾਸ਼ਟਰਪਤੀ ਟਰੰਪ ਵਲੋਂ ਚੁੱਕੇ ਗਏ ਕਦਮਾਂ ਸੰਬੰਧੀ ਵੀ ਦੱਸਿਆ। ਇਥੇ ਇਹ ਗੱਲ ਦੱਸਣਯੋਗ ਹੈ ਕਿ ਟਰੰਪ ਗੰਨ ਕੰਟਰੋਲ ਸੰਬੰਧੀ ਵੱਡੇ ਕਦਮ ਚੁੱਕਣ ਦੀ ਗੱਲ ਕਈ ਵਾਰ ਕਹਿ ਚੁੱਕੇ ਹਨ। ਟਰੰਪ ਬੰਪ ਸਟਾਕ (ਅਜਿਹਾ ਉਪਕਰਨ ਜਿਸ ਰਾਹੀਂ ਰਾਈਫਲ ਮਸ਼ੀਨਗੰਨ ਵਾਂਗ ਗੋਲੀਆਂ ਦਾਗ਼ਦੀ ਹੈ) ਅਤੇ ਸਕੂਲਾਂ ਦੀ ਸਕਿਓਰਿਟੀ ਵਧਾਉਣ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਟਰੇਨਿੰਗ ਦੇਣ ਦੀ ਗੱਲ ਕਹਿ ਚੁੱਕੇ ਹਨ। 3 ਸਾਲ ਪਹਿਲਾਂ ਆਰੇਗਨ ਦੇ ਇਕ ਕਾਲਜ ਵਿਚ 9 ਵਿਅਕਤੀਆਂ ਦੀ ਹੱਤਿਆ ਪਿੱਛੋਂ ਉਸ ਸਮੇਂ ਦੇ ਰਾਸ਼ਟਰਪਤੀ ਬਰਾਕ ਓਬਾਮਾ ਰੋ ਪਏ ਸਨ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪਿਛਲੇ ਮਹੀਨੇ ਫਲੋਰੀਡਾ ਦੇ ਸਕੂਲ ਵਿਚ ਗੋਲੀ ਕਾਂਡ ਤੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਕਿਹਾ ਸੀ ਕਿ ਫਾਇਰਿੰਗ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਹਰ ਅਧਿਆਪਕ ਦੇ ਹੱਥ ਵਿਚ ਪਿਸਤੌਲ ਫੜਾ ਦਿਆਂਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ