PUNJABMAILUSA.COM

ਗੰਭੀਰ ਅਪਰਾਧ ਦੇ ਦੋਸ਼ੀ ਨੇਤਾਵਾਂ ਦੇ ਚੋਣ ਲੜਨ ‘ਤੇ ਲੱਗੇ ਰੋਕ : ਚੋਣ ਕਮਿਸ਼ਨ

February 11
12:42 2018

ਨਵੀਂ ਦਿੱਲੀ, 11 ਫਰਵਰੀ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਗੰਭੀਰ ਅਪਰਾਧ ਦੇ ਦੋਸ਼ੀ ਨੇਤਾਵਾਂ ਦੇ ਚੋਣ ਲੜਨ ‘ਤੇ ਰੋਕ ਲੱਗੇ। ਕਮਿਸ਼ਨ ਨੇ ਕਿਹਾ ਕਿ ਜਿਸ ਨੇਤਾ ‘ਤੇ ਗੰਭੀਰ ਅਪਰਾਧ ਦਾ ਦੋਸ਼ ਹੋਵੇ ਅਤੇ ਉਸ ਮਾਮਲੇ ‘ਚ ਉਸ ਨੂੰ ਕਰੀਬ 5 ਸਾਲ ਤੱਕ ਦੀ ਸਜ਼ਾ ਮੁਮਕਿਨ ਹੋਵੇ ਤਾਂ ਅਜਿਹੇ ਨੇਤਾਵਾਂ ‘ਤੇ ਚੋਣਾਂ ਲੜਨ ਦੀ ਰੋਕ ਲੱਗਣੀ ਚਾਹੀਦੀ ਹੈ। ਉਸ ਨੇਤਾ ‘ਤੇ ਚੋਣਾਂ ਤੋਂ ਪਹਿਲਾਂ ਘੱਟੋ-ਘੱਟ 6 ਮਹੀਨੇ ਪਹਿਲਾਂ ਕੇਸ ਦਰਜ ਹੋਇਆ ਹੋਵੇ।
ਕਮਿਸ਼ਨ ਨੇ ਕੋਰਟ ‘ਚ ਦਿੱਤੇ ਆਪਣੇ ਹਲਫਨਾਮੇ ‘ਚ ਕਿਹਾ ਕਿ ਲੋਕਾਂ ਦਾ ਪ੍ਰਤੀਨਿਧੀਤੱਵ ਐਕਟ ‘ਚ ਸੁਧਾਰ ਹੋਣਾ ਜ਼ਰੂਰੀ ਹੈ ਅਤੇ ਕੇਂਦਰ ਨੂੰ ਇਸ ਲਈ ਨਿਰਦੇਸ਼ ਜਾਰੀ ਕੀਤੇ ਜਾਣ। ਹਾਲਾਂਕਿ ਕੋਰਟ ਨੇ ਕਮਿਸ਼ਨ ਦੇ ਇਸ ਹਲਫਨਾਮੇ ‘ਤੇ ਅਜੇ ਕੋਈ ਜਵਾਬ ਨਹੀਂ ਦਿੱਤਾ ਹੈ। ਕਮਿਸ਼ਨ ਨੇ ਕੋਰਟ ‘ਚ ਤਰਕ ਦਿੱਤਾ ਕਿ ਚੋਣਾਂ ਦੌਰਾਨ ਪਾਰਟੀਆਂ ਦਰਮਿਆਨ ਪਾਰਦਰਸ਼ਿਤਾ ਯਕੀਨੀ ਕਰਨ ਦੇ ਸੰਸਦ ਨੂੰ ਕਾਨੂੰਨ ‘ਚ ਸੁਧਾਰ ਕਰਨਾ ਚਾਹੀਦਾ ਅਤੇ ਇਸ ਲਈ ਦਿਸ਼ਾ-ਨਿਰਦੇਸ਼ ਬਣਾਉਣੇ ਚਾਹੀਦੇ ਹਨ। ਕਮਿਸ਼ਨ ਅਨੁਸਾਰ ਇਸ ਕਦਮ ਨਾਲ ਅਪਰਾਧਕ ਤੱਤਾਂ ਦਾ ਪ੍ਰਭਾਵ ਘੱਟ ਹੋਵੇਗਾ ਅਤੇ ਸਾਫ-ਸੁਥਰੀ ਸਿਆਸਤ ਨੂੰ ਉਤਸ਼ਾਹ ਮਿਲੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ