PUNJABMAILUSA.COM

ਘਾਨਾ ਦੀ ਰਹਿਣ ਵਾਲੀ ਮਹਿਲਾ ਦੀ ਕੈਨੇਡਾ-ਅਮਰੀਕਾ ਸਰਹੱਦ ਨੇੜੇ ਮਿਲੀ ਲਾਸ਼

ਘਾਨਾ ਦੀ ਰਹਿਣ ਵਾਲੀ ਮਹਿਲਾ ਦੀ ਕੈਨੇਡਾ-ਅਮਰੀਕਾ ਸਰਹੱਦ ਨੇੜੇ ਮਿਲੀ ਲਾਸ਼

ਘਾਨਾ ਦੀ ਰਹਿਣ ਵਾਲੀ ਮਹਿਲਾ ਦੀ ਕੈਨੇਡਾ-ਅਮਰੀਕਾ ਸਰਹੱਦ ਨੇੜੇ ਮਿਲੀ ਲਾਸ਼
June 03
07:30 2017


ਆਪਣੀ ਨਵ ਜੰਮੀ ਦੋਹਤੀ ਨੂੰ ਵੇਖਣ ਜਾ ਰਹੀ ਸੀ ਟੋਰਾਂਟੋ
ਟੋਰਾਂਟੋ, 3 ਜੂਨ (ਪੰਜਾਬ ਮੇਲ)-ਘਾਨਾ ਦੀ ਰਹਿਣ ਵਾਲੀ ਇਕ ਮਹਿਲਾ ਕੈਨੇਡਾ-ਅਮਰੀਕਾ ਸਰਹੱਦ ‘ਤੇ ਮ੍ਰਿਤਕ ਪਾਈ ਗਈ। ਇਹ ਮਹਿਲਾ ਟੋਰਾਂਟੋ ਵਿਚ ਆਪਣੀ ਨਵਜੰਮੀ ਦੋਹਤੀ ਨੂੰ ਵੇਖਣ ਲਈ ਆ ਰਹੀ ਸੀ ਤੇ ਇਸ ਵੇਲੇ ਅਮਰੀਕਾ ਵਿਚ ਸਮਾਂ ਪੂਰਾ ਕਰ ਚੁੱਕੇ ਵੀਜ਼ੇ ‘ਤੇ ਰਹਿ ਰਹੀ ਸੀ। ਮੈਵੀਸ ਓਟਿਊਟੇਯੇ ਆਪਣੀ ਧੀ ਦੀ ਪੰਜ ਹਫਤੇ ਪਹਿਲਾਂ ਜੰਮੀ ਧੀ ਨੂੰ ਵੇਖਣ ਲਈ ਟੋਰਾਂਟੋ ਆ ਰਹੀ ਸੀ ਜਦੋਂ ਉਸਦੇ ਲਾਪਤਾ ਹੋਣ ਦੀ ਖਬਰ ਆਈ। ਇਹ ਪ੍ਰਗਟਾਵਾ ਘਾਨਾ ਯੂਨੀਅਨ ਆਫ ਮੈਨੀਟੋਬਾ ਦੇ ਪ੍ਰਧਾਨ ਮੈਗੀ ਯੇਬੋਹ ਨੇ ਕੀਤਾ ਹੈ। ਸਰਹੱਦ ‘ਤੇ ਗਸ਼ਤ ਕਰਨ ਵਾਲੇ ਅਫਸਰਾਂ ਨੇ ਉਟਿਊਟੇਯੇ ਨੂੰ ਕਈ ਘੰਟਿਆਂ ਦੀ ਤਲਾਸ਼ੀ ਤੋਂ ਬਾਅਦ ਇਕ ਖੱਡ ਵਿਚ ਮਰੀ ਪਈ ਪਾਇਅ ਸੀ। ਯੇਬੋਹ ਨੇ ਕਿਹਾ ਕਿ ਉਹ ਠੀਕ ਨਹੀਂ ਜਾਪ ਰਹੀ ਸੀ ਤੇ ਇਕਲੌਤੀ ਧੀ ਸੀ। ਮੈਵਿਸ ਦਾ ਉਸ ਤੋਂ ਵੀ ਇਲਾਵਾ ਹੋਰ ਕੋਈ ਬੱਚਾ ਵੀ ਨਹੀਂ ਸੀ। ਉਹ ਤਬਾਹ ਹੋ ਗਈ ਹੈ। ਮੈਵਿਸ ਉਟਿਊਟੇਯੇ ਦੀ ਭਤੀਜੀ ਅਗਸਟੀਨਾ ਉਟਿਊਟੇਯੇ ਨੇ ਕਿਹਾ ਕਿ ਜਦੋਂ ਪਿਛਲੇ ਵੀਰਵਾਰ ਉਸਦੀ ਮੈਵਿਸ ਨਾਲ ਗੱਲਬਾਤ ਹੋਈ ਸੀ ਤਾਂ ਅਜਿਹਾ ਜਾਪਦਾ ਸੀ ਕਿ ਕੁਝ ਠੀਕ ਨਹੀਂ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article