PUNJABMAILUSA.COM

ਚਕਰ ਦੀਆਂ ਲੜਕੀਆਂ ਨੇ ਜਿੱਤੇ ਚਾਰ ਤਗਮੇ

ਚਕਰ ਦੀਆਂ ਲੜਕੀਆਂ ਨੇ ਜਿੱਤੇ ਚਾਰ ਤਗਮੇ

ਚਕਰ ਦੀਆਂ ਲੜਕੀਆਂ ਨੇ ਜਿੱਤੇ ਚਾਰ ਤਗਮੇ
December 03
03:36 2015

image
ਜਗਰਾਓਂ, 2 ਦਸੰਬਰ (ਪੰਜਾਬ ਮੇਲ)- ਪਿੰਡ ਚਕਰ ਵਿੱਚ ਚੱਲ ਰਹੀ ‘ਸ਼ੇਰ-ਏ-ਪੰਜਾਬ ਸਪੋਰਟਸ ਅਕੈਡਮੀ’ ਦੀਆਂ ਚਾਰ ਲੜਕੀਆਂ ਨੇ ਵੱਖਰੇ ਵੱਖਰੇ ਭਾਰ ਵਰਗਾਂ ਵਿੱਚ ਸੂਬਾਈ ਪੱਧਰ ‘ਤੇ ਚਾਰ ਤਗਮੇ ਜਿੱਤੇ।ਅਕੈਡਮੀ ਦੇ ਪ੍ਰਬੰਧਕਾਂ ਅਨੁਸਾਰ “ਰੋਪੜ ਵਿਖੇ ਹੋਈ ‘ਪੰਜਾਬ ਰਾਜ ਪੇਂਡੂ ਖੇਡਾਂ ਅਮਡਰ ੧੬’ ਵਿੱਚ ਹਰਪ੍ਰੀਤ ਕੌਰ, ਜਸਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਨੇ ਸੋਨ ਤਗਮੇ ਜਿੱਤੇ ਜਦਕਿ ਅਰੁਣਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ।ਅਕੈਡਮੀ ਦੇ ਸਰਪ੍ਰਸਤ ਸ. ਬਲਦੇਵ ਸਿੰਘ ਸਿੱਧੂ ਅਤੇ ਐਸ.ਪੀ. ਦਵਿੰਦਰ ਸਿੰਘ ਨੇ ਜੇਤੂ ਲੜਕੀਆਂ ਅਤੇ ਸਮੁੱਚੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ।ਇਨ੍ਹਾਂ ਚੈਂਪੀਅਨ ਲੜਕੀਆਂ ਦੀ ਪਿੰਡ ਵਾਪਸੀ ਦੇ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਸਮੁੱਚੇ ਪਿੰਡ ਵਾਸੀਆਂ ਨੇ ਜੇਤੂ ਲੜਕੀਆਂ ਮੁਬਾਰਕਵਾਦ ਦਿੱਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article