PUNJABMAILUSA.COM

ਚਰਨਜੀਤ ਚੱਢਾ ਤੇ ਉਸ ਦੇ ਪੁੱਤਰ ਵਿਰੁੱਧ ਦਰਜ ਐੱਫ.ਆਈ.ਆਰ. ਸੰਬੰਧੀ ਮਾਮਲੇ ਦੀ ਐੱਸ.ਆਈ.ਟੀ. ਵੱਲੋਂ ਜਾਂਚ ਸ਼ੁਰੂ

ਚਰਨਜੀਤ ਚੱਢਾ ਤੇ ਉਸ ਦੇ ਪੁੱਤਰ ਵਿਰੁੱਧ ਦਰਜ ਐੱਫ.ਆਈ.ਆਰ. ਸੰਬੰਧੀ ਮਾਮਲੇ ਦੀ ਐੱਸ.ਆਈ.ਟੀ. ਵੱਲੋਂ ਜਾਂਚ ਸ਼ੁਰੂ

ਚਰਨਜੀਤ ਚੱਢਾ ਤੇ ਉਸ ਦੇ ਪੁੱਤਰ ਵਿਰੁੱਧ ਦਰਜ ਐੱਫ.ਆਈ.ਆਰ. ਸੰਬੰਧੀ ਮਾਮਲੇ ਦੀ ਐੱਸ.ਆਈ.ਟੀ. ਵੱਲੋਂ ਜਾਂਚ ਸ਼ੁਰੂ
December 31
16:57 2017

ਅੰਮ੍ਰਿਤਸਰ, 31 ਦਸੰਬਰ (ਪੰਜਾਬ ਮੇਲ)- ਚੀਫ ਖਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਅਤੇ ਉਸ ਦੇ ਪੁੱਤਰ ਇੰਦਰਬੀਰ ਸਿੰਘ ਚੱਢਾ ਵਿਰੁੱਧ ਦਰਜ ਹੋਈ ਐੱਫ.ਆਈ.ਆਰ. ਤੋਂ ਬਾਅਦ ਗਠਿਤ ਐੱਸ.ਆਈ.ਟੀ. ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮ ਦੇ ਮੁਖੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਚੱਢਾ ਅਤੇ ਉਸ ਦੇ ਪੁੱਤਰ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।
ਐੱਸ. ਆਈ. ਟੀ. ਟੀਮ ਦੇ ਮੁਖੀ ਏ. ਡੀ. ਸੀ. ਪੀ. ਸੁਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮਹਿਲਾ ਸ਼ਿਕਾਇਤਕਰਤਾ ਨੇ ਟੀਮ ਦੇ ਸਾਹਮਣੇ ਪੇਸ਼ ਹੋ ਕੇ ਖੁੱਲ੍ਹ ਕੇ ਬਿਨਾਂ ਕਿਸੇ ਦਬਾਅ ਦੇ ਆਪਣੇ ਬਿਆਨ ਦਿੱਤੇ। ਬਿਆਨ ਵਿਚ ਪੀੜਤਾ ਨੇ ਕਿਹਾ ਕਿ ਚੱਢਾ ਸੁੰਦਰ ਔਰਤਾਂ ‘ਤੇ ਦਿਆਲ ਰਹਿੰਦਾ ਸੀ ਤੇ ਉਸ ਦੀ ਮਜਬੂਰੀ ਦਾ ਫਾਇਦਾ ਉਠਾਉਂਦਾ ਰਿਹਾ। ਚੱਢਾ ਦੇ ਪ੍ਰਭਾਵਸ਼ਾਲੀ ਹੋਣ ਕਾਰਨ ਉਹ ਪਹਿਲਾਂ ਆਪਣਾ ਮੂੰਹ ਨਹੀਂ ਖੋਲ੍ਹ ਸਕੀ। ਆਪਣੇ ਪਿਤਾ ਦੀਆਂ ਕਰਤੂਤਾਂ ਦੀ ਸਾਰੀ ਜਾਣਕਾਰੀ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੂੰ ਵੀ ਸੀ।
ਇੰਦਰਪ੍ਰੀਤ ਸਿੰਘ ਚੱਢਾ ਦੇ ਰਿਹਾ ਪਰਿਵਾਰ ਨੂੰ ਖਤਮ ਕਰਨ ਦੀਆਂ ਧਮਕੀਆਂ
ਪੀੜਤਾ ਨੇ ਕਿਹਾ ਕਿ ਇੰਦਰਪ੍ਰੀਤ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਖਤਮ ਕਰਨ ਦੀਆਂ ਧਮਕੀਆਂ ਦੇ ਰਿਹਾ ਹੈ, ਜਿਸ ਕਾਰਨ ਉਹ ਤੇ ਉਸ ਦਾ ਪਰਿਵਾਰ ਅਸੁਰੱਖਿਅਤ ਹੈ, ਇਸ ਲਈ ਸਾਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਪੀੜਤਾ ਨੇ ਇਹ ਵੀ ਦੋਸ਼ ਲਾਇਆ ਕਿ ਚੱਢਾ ਤੇ ਉਸ ਦੇ ਬੇਟੇ ਦੇ ਸ਼ਰਾਬ ਮਾਫੀਆ ਨਾਲ ਸਬੰਧ ਹਨ। ਸ਼ਰਾਬ ਮਾਫੀਆ ਦੇ ਗੁੰਡੇ ਉਨ੍ਹਾਂ ‘ਤੇ ਹਮਲਾ ਕਰ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article