PUNJABMAILUSA.COM

ਚਰਨਜੀਤ ਚੱਢਾ ਨੂੰ ਸ਼ਰਤਾਂ ਸਮੇਤ ਮਿਲੀ ਅਗਾਊਂ ਜ਼ਮਾਨਤ

ਚਰਨਜੀਤ ਚੱਢਾ ਨੂੰ ਸ਼ਰਤਾਂ ਸਮੇਤ ਮਿਲੀ ਅਗਾਊਂ ਜ਼ਮਾਨਤ

ਚਰਨਜੀਤ ਚੱਢਾ ਨੂੰ ਸ਼ਰਤਾਂ ਸਮੇਤ ਮਿਲੀ ਅਗਾਊਂ ਜ਼ਮਾਨਤ
January 11
14:40 2018

ਅੰਮ੍ਰਿਤਸਰ, 11 ਜਨਵਰੀ (ਪੰਜਾਬ ਮੇਲ)- ਹਾਲ ਹੀ ’ਚ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇਕ ਮਹਿਲਾ ਅਧਿਆਪਕ ਨਾਲ ਵਾਇਰਲ ਹੋਈ ਵੀਡੀਓ ’ਚ ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜਜ ਅਮਰਜੀਤ ਸਿੰਘ ਦੀ ਅਦਾਲਤ ਨੇ ਸਾਰੇ ਪਹਿਲੂਆਂ ’ਤੇ ਵਿਚਾਰ ਕਰਨ ਤੋਂ ਬਾਅਦ ਸ਼ਾਮ ਨੂੰ ਚੱਢਾ ਦੀ ਅਗਾਊਂ ਜ਼ਮਾਨਤ ਸਵੀਕਾਰ ਕਰਦੇ ਹੋਏ ਉਸ ’ਤੇ ਇਹ ਸ਼ਰਤ ਰੱਖੀ ਹੈ ਕਿ ਉਸ ਨੂੰ 10 ਦਿਨ ਅੰਦਰ ਪੁਲਿਸ ਜਾਂਚ ਵਿਚ ਸ਼ਾਮਲ ਹੋਣਾ ਹੋਵੇਗਾ।
ਹਾਲਾਂਕਿ ਚੱਢਾ ਵਲੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੂੰ ਫਰਜ਼ੀ ਦੱਸਿਆ ਜਾ ਰਿਹਾ ਸੀ ਪਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਹਿਲਾ ਅਧਿਆਪਕ ਨੇ ਆਪਣੀ ਵੀਡੀਓ ਜਾਰੀ ਕਰਕੇ ਇਕ ਤਰ੍ਹਾਂ ਨਾਲ ਵਾਇਰਲ ਹੋਈ ਵੀਡੀਓ ਦੇ ਸਹੀ ਹੋਣ ਦੀ ਪੁਸ਼ਟੀ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੇ ਡੀ.ਜੀ.ਪੀ. ਨਾਲ ਚੱਢਾ ਖਿਲਾਫ ਲਿਖਤੀ ਸ਼ਿਕਾਇਤ ਕਰਕੇ ਚੱਢਾ ਖਿਲਾਫ ਉਸ ਦਾ ਸਰੀਰਕ ਸ਼ੋਸ਼ਣ ਕਰਨ ਲਈ ਨਾ ਸਿਰਫ ਦਬਾਅ ਬਣਾਉਣ, ਸਗੋਂ ਉਸ ਵਲੋਂ ਅਤੇ ਉਸ ਦੇ ਪੁੱਤਰ ਇੰਦਰਪ੍ਰੀਤ ਸਿੰਘ ’ਤੇ ਵੀ ਉਸ ਨੂੰ ਧਮਕੀਆਂ ਦੇਣ ਦਾ ਦੋਸ਼ ਲਗਾਉਂਦੇ ਹੋਏ ਆਪਣੇ ਸਾਰੇ ਪਰਿਵਾਰ ਨੂੰ ਉਸ ਤੋਂ ਜਾਨ ਦਾ ਖਤਰਾ ਦੱਸਿਆ ਸੀ।
ਉਕਤ ਸ਼ਿਕਾਇਤ ’ਤੇ ਸਥਾਨਕ ਪੁਲਿਸ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਏ.ਲੀਗਲ ਦੇ ਸੁਝਾਅ ’ਤੇ ਥਾਣਾ ਇਸਲਾਮਾਬਾਦ ਵਿਚ ਚੱਢਾ ਅਤੇ ਉਨ੍ਹਾਂ ਦੇ ਪੁੱਤਰ ਇੰਦਰਬੀਰ ਸਿੰਘ ਚੱਢਾ ਦੋਹਾਂ ਖਿਲਾਫ ਧਾਰਾ 354/354-ਏ/506/509 ਅਤੇ ਆਈ.ਟੀ. ਐਕਟ ਦੀ ਧਾਰਾ 67 ਅਤੇ 67-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article
    ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ਉੱਤੇ ਪਹਿਲੇ ਦਿਨ ਹੀ ਡਾਟਾ ਲੀਕ

ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ਉੱਤੇ ਪਹਿਲੇ ਦਿਨ ਹੀ ਡਾਟਾ ਲੀਕ

Read Full Article