PUNJABMAILUSA.COM

ਚਰਨਜੀਤ ਸਿੰਘ ਚੱਢਾ ਦੇ ਪੁੱਤਰ ਨੂੰ ਅਦਾਲਤ ਵਲੋਂ ਮਿਲੀ ਅਗਾਊਂ ਜ਼ਮਾਨਤ

ਚਰਨਜੀਤ ਸਿੰਘ ਚੱਢਾ ਦੇ ਪੁੱਤਰ ਨੂੰ ਅਦਾਲਤ ਵਲੋਂ ਮਿਲੀ ਅਗਾਊਂ ਜ਼ਮਾਨਤ

ਚਰਨਜੀਤ ਸਿੰਘ ਚੱਢਾ ਦੇ ਪੁੱਤਰ ਨੂੰ ਅਦਾਲਤ ਵਲੋਂ ਮਿਲੀ ਅਗਾਊਂ ਜ਼ਮਾਨਤ
December 30
17:32 2017

ਅੰਮ੍ਰਿਤਸਰ, 30 ਦਸੰਬਰ (ਪੰਜਾਬ ਮੇਲ)- ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ‘ਚ ਘਿਰੇ ਮੁੱਖ ਦੋਸ਼ੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੂੰ ਅਦਾਲਤ ਵਲੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਜਦਕਿ ਅਸ਼ਲੀਲ ਵੀਡੀਓ ਮਾਮਲੇ ਵਿਚ ਇੰਦਰਪ੍ਰੀਤ ਸਿੰਘ ਨੂੰ ਚਾਰ ਦਿਨਾਂ ਦੇ ਅੰਦਰ ਪੁਲਿਸ ਸਾਹਮਣੇ ਪੇਸ਼ ਹੋ ਕੇ ਜਾਂਚ ਦਾ ਹਿੱਸਾ ਬਣਨਾ ਹੋਵੇਗਾ। ਇਸ ਮਾਮਲੇ ‘ਤੇ ਅਗਲੀ ਸੁਣਵਾਈ 8 ਜਨਵਰੀ ਨੂੰ ਹੋਵੇਗੀ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਦੀ ਜ਼ਿਲਾ ਅਦਾਲਤ ਵਿਚ ਇਸ ਮਾਮਲੇ ‘ਤੇ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਨੇ ਇਹ ਹੁਕਮ ਜਾਰੀ ਕੀਤੇ ਹਨ। ਇਥੇ ਇਹ ਵੀ ਦੱਸਣਯੋ ਹੈ ਕਿ ਚੀਫ ਖਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ‘ਤੇ ਅਸ਼ਲੀਲ ਵੀਡੀਓ ਮਾਮਲੇ ਵਿਚ ਪੀੜਤ ਮਹਿਲਾ ਧਮਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਮਾਮਲਾ ਦਰਜ ਹੋਣ ਤੋਂ ਬਾਅਦ ਦੋਵੇਂ ਪਿਓ-ਪੁੱਤ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਜਦਕਿ ਚਰਨਜੀਤ ਸਿੰਘ ਚੱਢਾ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article