PUNJABMAILUSA.COM

ਚਾਈਨਾ ਏਅਰਲਾਈਨਜ਼ ਦੇ ਮੁਲਾਜ਼ਮਾਂ ਨੇ ਭਾਰਤੀ ਯਾਤਰੀਆਂ ਨਾਲ ਕੀਤੀ ਬਦਸਲੂਕੀ

ਚਾਈਨਾ ਏਅਰਲਾਈਨਜ਼ ਦੇ ਮੁਲਾਜ਼ਮਾਂ ਨੇ ਭਾਰਤੀ ਯਾਤਰੀਆਂ ਨਾਲ ਕੀਤੀ ਬਦਸਲੂਕੀ

ਚਾਈਨਾ ਏਅਰਲਾਈਨਜ਼ ਦੇ ਮੁਲਾਜ਼ਮਾਂ ਨੇ ਭਾਰਤੀ ਯਾਤਰੀਆਂ ਨਾਲ ਕੀਤੀ ਬਦਸਲੂਕੀ
August 14
03:58 2017

ਬੀਜਿੰਗ, 13 ਅਗਸਤ (ਪੰਜਾਬ ਮੇਲ)– ਡੋਕਲਾਮ ‘ਤੇ ਭਾਰਤ ਦੇ ਸਖ਼ਤ ਤੇਵਰ ਨਾਲ ਚੀਨੀ ਨਾਗਰਿਕ ਵੀ ਬੌਖਲਾ ਉੱਠੇ ਹਨ। ਅਜਿਹੇ ਹੀ ਇਕ ਮਾਮਲੇ ‘ਚ ਸ਼ੰਘਾਈ ਪੁਡਾਂਗ ਕੌਮਾਂਤਰੀ ਹਵਾਈ ਅੱਡੇ ‘ਤੇ ਚਾਈਨਾ ਏਅਰਲਾਈਨਜ਼ ਦੇ ਮੁਲਾਜ਼ਮਾਂ ਨੇ ਭਾਰਤੀ ਯਾਤਰੀਆਂ ਨਾਲ ਬਦਸਲੂਕੀ ਕੀਤੀ। ਇਸ ਮਾਮਲੇ ਦੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਨੋਟਿਸ ‘ਚ ਆਉਣ ਤੋਂ ਬਾਅਦ ਭਾਰਤ ਵੱਲੋਂ ਚੀਨੀ ਵਿਦੇਸ਼ ਮੰਤਰਾਲੇ ਤੇ ਏਅਰਪੋਰਟ ਅਧਿਕਾਰੀਆਂ ਸਾਹਮਣੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਹਾਲਾਂਕਿ ਚਾਈਨਾ ਈਸਟਰਨ ਏਅਰਲਾਈਨਜ਼ ਨੇ ਇਸ ਤਰ੍ਹਾਂ ਦੀ ਕਿਸੇ ਘਟਨਾ ਤੋਂ ਇਨਕਾਰ ਕੀਤਾ ਹੈ। ਮੀਡੀਆ ਰਿਪੋਰਟ ਮੁਤਾਬਿਕ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਇਸ ਸਬੰਧ ‘ਚ ਸੁਸ਼ਮਾ ਸਵਰਾਜ ਨੂੰ ਪੱਤਰ ਲਿਖਿਆ ਸੀ। ਚਾਹਲ ਛੇ ਅਗਸਤ ਨੂੰ ਚਾਈਨਾ ਈਸਟਰਨ ਏਅਰਲਾਈਨਜ਼ ਰਾਹੀਂ ਨਵੀਂ ਦਿੱਲੀ ਤੋਂ ਅਮਰੀਕਾ ਦੇ ਸੈਨ ਫਰਾਂਸਿਸਕੋ ਜਾ ਰਹੇ ਸਨ। ਉਨ੍ਹਾਂ ਨੇ ਸ਼ੰਘਾਈ ਪੁਡਾਂਗ ‘ਚ ਰੁਕ ਕੇ ਇਸੇ ਏਅਰਲਾਈਨਜ਼ ਦੇ ਸੈਨ ਫਰਾਂਸਿਸਕੋ ਜਾਣ ਵਾਲੀ ਦੂਜੀ ਫਲਾਈਟ ‘ਚ ਸਵਾਰ ਹੋਣਾ ਸੀ। ਚਾਹਲ ਨੇ ਦੱਸਿਆ ਕਿ ਜਹਾਜ਼ ਦੇ ਨਿਕਾਸ ਦੁਆਰ (ਵ੍ਹੀਲ ਚੇਅਰ ਵਾਲੇ ਯਾਤਰੀਆਂ ਲਈ) ‘ਤੇ ਏਅਰਲਾਈਨਜ਼ ਦੇ ਗਰਾਊਂਡ ਸਟਾਫ ਵਾਲੇ ਭਾਰਤੀ ਯਾਤਰੀਆਂ ਨੂੰ ਅਪਮਾਨਤ ਕਰ ਰਹੇ ਸਨ। ਏਅਰਲਾਈਨਜ਼ ਮੁਲਾਜ਼ਮਾਂ ਦੀ ਬਾਡੀ ਲੈਂਗਵੇਜ ਤੋਂ ਲੱਗ ਰਿਹਾ ਸੀ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਵਧਦੇ ਸਰਹੱਦੀ ਵਿਵਾਦ ਤੋਂ ਖਿਝੇ ਹੋਏ ਹਨ। ਚਾਹਲ ਨੇ ਵਿਦੇਸ਼ ਮੰਤਰੀ ਨੂੰ ਇਹ ਸੁਝਾਅ ਵੀ ਦਿੱਤਾ ਹੈ ਕਿ ਉਹ ਭਾਰਤੀ ਯਾਤਰੀਆਂ ਨੂੰ ਚੀਨ ਦੇ ਰਸਤੇ ਟਰਾਂਜ਼ਿਟ ਯਾਤਰਾ ਨਾ ਕਰਨ ਦੀ ਐਡਵਾਈਜ਼ਰੀ ਜਾਰੀ ਕਰਨ। ਯਾਦ ਰਹੇ ਕਿ ਸਿੱਕਿਮ ਖੇਤਰ ਦੇ ਡੋਕਲਾਮ ‘ਚ ਭਾਰਤ ਤੇ ਚੀਨ ਦੀਆਂ ਫ਼ੌਜਾਂ ਆਹਮੋ ਸਾਹਮਣੇ ਹਨ। ਚੀਨ ਨੇ ਪਿਛਲੇ ਮਹੀਨੇ ਜਾਰੀ ਐਡਵਾਈਜ਼ਰੀ ‘ਚ ਭਾਰਤ ‘ਚ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਦਾ ਖ਼ਾਸ ਖ਼ਿਆਲ ਰੱਖਣ ਲਈ ਕਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article