PUNJABMAILUSA.COM

ਚਾਰ ਸਾਲਾਂ ‘ਚ ਮੋਦੀ ਦੇ ਵਿਦੇਸ਼ ਦੌਰਿਆਂ ‘ਤੇ ਖ਼ਰਚ ਹੋਏ 355 ਕਰੋੜ ਰੁਪਏ

ਚਾਰ ਸਾਲਾਂ ‘ਚ ਮੋਦੀ ਦੇ ਵਿਦੇਸ਼ ਦੌਰਿਆਂ ‘ਤੇ ਖ਼ਰਚ ਹੋਏ 355 ਕਰੋੜ ਰੁਪਏ

ਚਾਰ ਸਾਲਾਂ ‘ਚ ਮੋਦੀ ਦੇ ਵਿਦੇਸ਼ ਦੌਰਿਆਂ ‘ਤੇ ਖ਼ਰਚ ਹੋਏ 355 ਕਰੋੜ ਰੁਪਏ
June 30
22:08 2018

ਨਵੀਂ ਦਿੱਲੀ, 30 ਜੂਨ (ਪੰਜਾਬ ਮੇਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ‘ਤੇ ਹੋਏ ਹੁਣ ਤੱਕ ਦੇ ਖ਼ਰਚੇ ਨੂੰ ਲੈ ਕੇ ਆਰਟੀਆਈ ਨੇ ਰਿਪੋਰਟ ਜਾਰੀ ਕੀਤੀ ਹੈ। ਆਰਟੀਆਈ ਮੁਤਾਬਕ ਮੋਦੀ ਨੇ ਅਪਣੇ 48 ਮਹੀਨੇ ਦੇ ਕਾਰਜਕਾਲ ਵਿਚ ਹੁਣ ਤੱਕ 41 ਵਿਦੇਸ਼ ਦੌਰੇ ਕੀਤੇ ਹਨ ਅਤੇ ਇਨ੍ਹਾਂ ਦੌਰਿਆਂ ‘ਤੇ ਕੁਲ 355 ਕਰੋੜ ਰੁਪਏ ਖ਼ਰਚ ਹੋਏ ਹਨ। ਬੈਂਗਲੁਰੂ ਦੇ Îਇਕ ਵਿਅਕਤੀ ਨੇ ਮੋਦੀ ਦੇ ਵਿਦੇਸ਼ ਦੌਰਿਆਂ ਅਤੇ ਉਨ੍ਹਾਂ ‘ਤੇ ਖ਼ਰਚੇ ਦੀ ਜਾਣਕਾਰੀ ਮੰਗੀ ਸੀ, ਜਿਸ ਦੇ ਜਵਾਬ ਵਿਚ ਆਰਟੀਆਈ ਨੇ ਇਹ ਰਿਪੋਰਟ ਜਾਰੀ ਕੀਤੀ। ਆਰਟੀਆਈ ਮੁਤਾਬਕ ਮੋਦੀ ਅਪਣੇ ਕਾਰਜਕਾਲ ਦੇ ਦੌਰਾਨ ਕਰੀਬ 165 ਦਿਨ ਦੇਸ਼ ਤੋਂ ਬਾਹਰ ਰਹੇ। ਆਰਟੀਆਈ ਦੇ ਮੁਤਾਬਕ ਮੋਦੀ ਦਾ ਸਭ ਤੋਂ ਮਹਿੰਗਾ ਦੌਰਾ ਅਪ੍ਰੈਲ 2015 ਵਿਚ ਰਿਹਾ, ਜਦ ਉਹ ਯੂਰਪ, ਫਰਾਂਸ, ਜਰਮਨੀ ਅਤੇ ਕੈਨੇਡਾ ਗਏ ਸੀ। ਉਸ ਦੌਰਾਨ ਕਰੀਬ ਸਵਾ 31 ਕਰੋੜ ਰੁਪਏ ਉਨ੍ਹਾਂ ਦੇ ਦੌਰੇ ‘ਤੇ ਖ਼ਰਚ ਹੋਏ। ਉਨ੍ਹਾਂ ਦਾ ਸਭ ਤੋਂ ਦੌਰਾ ਭੂਟਾਨ ਦਾ ਸੀ। ਪ੍ਰਧਾਨ ਮੰਤਰੀ ਬਣਨ ਦੇ ਬਾਅਦ ਤੋਂ ਉਹ ਭੂਟਾਨ ਅਪਣੇ ਪਹਿਲੇ ਵਿਦੇਸ਼ੀ ਦੌਰੇ ‘ਤੇ ਗਏ ਸੀ। ਇਸ ਵਿਚ ਕਰੀਬ 2 ਕਰੋੜ ਤੋਂ ਜ਼ਿਆਦਾ ਖ਼ਰਚ ਹੋਏ ਸਨ। ਪ੍ਰਧਾਨ ਮੰਤਰੀ ਦਫ਼ਤਰ ਦੀ ਵੈਬਸਾਈਟ ‘ਤੇ ਵੀ ਮੋਦੀ ਦੇ 48 ਮਹੀਨਿਆਂ ਦੇ ਦੌਰਾਨ ਕੀਤੀ ਗਈ ਵਿਦੇਸ਼ ਯਾਤਰਾਵਾਂ ਦਾ ਬਿਓਰਾ ਹੈ। ਪੀਐਮਓ ਮੁਤਾਬਕ ਮੋਦੀ ਦੇ 30 ਯਾਤਰਾਵਾਂ ਚਾਰਟਰਡ ਜਹਾਜ਼ ਰਾਹੀਂ ਕੀਤੀਆਂ ਹਨ ਅਤੇ ਉਨ੍ਹਾਂ ਦਾ ਭੁਗਤਾਨ ਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਸਾਲ ਫਰਵਰੀ ਤੋਂ ਜੂਨ ਤੱਕ ਕੀਤੀ ਗਈ ਪ੍ਰਧਾਨ ਮੰਤਰੀ ਦੀ ਯਾਤਰਾਵਾਂ ਦਾ ਬਿਲ ਅਜੇ ਪੀਐਮਓ ਨੂੰ ਨਹੀਂ ਮਿਲਿਆ ਹੈ ਜਿਸ ਕਾਰਨ ਭੁਗਤਾਨ ਨਹੀਂ ਕੀਤਾ ਗਿਆ ਹੈ। ਪੰਜ ਦੌਰੇ ਉਨ੍ਹਾਂ ਨੇ ਭਾਰਤੀ ਹਵਾਈ ਫ਼ੌਜ ਬੀਬੀਜੇ ਏਅਰਕਰਾਫਟ ਦੇ ਜ਼ਰੀਏ ਕੀਤੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article