PUNJABMAILUSA.COM

ਚਿੜੀਆਘਰ ਪ੍ਰਸ਼ਾਸਨ ਨੇ ਸੈਲਾਨੀਆਂ ਨੂੰ ਲੁਭਾਉਣ ਲਈ ਗਧੇ ਨੂੰ ਬਣਾ ਦਿੱਤਾ ਜ਼ੈਬਰਾ!

ਚਿੜੀਆਘਰ ਪ੍ਰਸ਼ਾਸਨ ਨੇ ਸੈਲਾਨੀਆਂ ਨੂੰ ਲੁਭਾਉਣ ਲਈ ਗਧੇ ਨੂੰ ਬਣਾ ਦਿੱਤਾ ਜ਼ੈਬਰਾ!

ਚਿੜੀਆਘਰ ਪ੍ਰਸ਼ਾਸਨ ਨੇ ਸੈਲਾਨੀਆਂ ਨੂੰ ਲੁਭਾਉਣ ਲਈ ਗਧੇ ਨੂੰ ਬਣਾ ਦਿੱਤਾ ਜ਼ੈਬਰਾ!
July 28
17:26 2018

ਇਕ ਚਿੜੀਆਘਰ ਨੇ ਅਜਿਹਾ ਕਾਰਨਾਮਾ ਕੀਤਾ ਕਿ ਸੈਲਾਨੀ ਹੈਰਾਨ ਰਹਿ ਗਏ। ਖਬਰ ਮਿਸਰ ਦੇ ਇਕ ਚਿੜੀਆਘਰ ਦੀ ਹੈ। ਹੋਇਆ ਕੁਝ ਅਜਿਹਾ ਕਿ ਚਿੜੀਆਘਰ ਪ੍ਰਸ਼ਾਸਨ ਨੇ ਇਕ ਗਧੇ ‘ਤੇ ਪੇਂਟ ਕਰਕੇ ਉਸ ਨੂੰ ਜ਼ੈਬਰਾ ਬਣਾ ਕੇ ਬਾੜੇ ‘ਚ ਰੱਖ ਦਿੱਤਾ। ਗਧੇ ‘ਤੇ ਕਾਲਾ ਤੇ ਸਫੇਦ ਰੰਗ ਕਰਕੇ ਉਸ ਨੂੰ ਹੂਬਹੂ ਜ਼ੈਬਰਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਚਿੜੀਆਘਰ ਪ੍ਰਸ਼ਾਸਨ ਦੀ ਇਹ ਗਲਤੀ ਜਲਦੀ ਹੀ ਲੋਕਾਂ ਦੇ ਸਾਹਮਣੇ ਆ ਗਈ।
ਚਿੜੀਆਘਰ ‘ਚ ਆਪਣੇ ਪਸੰਦੀਦਾ ਜਾਨਵਰਾਂ ਨੂੰ ਦੇਖਣ ਆਏ ਇਕ ਸੈਲਾਨੀ ਦੀ ਨਜ਼ਰ ਜਦੋਂ ਇਸ ਜ਼ੈਬਰਾ ਦੇ ਰੰਗ ‘ਚ ਲੁਕੇ ਗਧੇ ‘ਤੇ ਪਈ ਤਾਂ ਹੰਗਾਮਾ ਮਚ ਗਿਆ। ਮਿਸਰ ਦੇ ਇਕ ਵਿਦਿਆਰਥੀ ਮੁਹੰਮਦ-ਏ-ਸਰਹਾਨੀ ਨੇ ਜ਼ੂ ਪ੍ਰਸ਼ਾਸਨ ਦੀ ਇਸ ਚਲਾਕੀ ਦਾ ਖੁਲਾਸਾ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਝੂਠੇ ਜ਼ੈਬਰਾ ਦੀ ਤਸਵੀਰ ਪੋਸਟ ਕਰ ਦਿੱਤੀ ਤੇ ਲਿੱਖਿਆ। ਜ਼ੈਬਰਾ ਦੇ ਲੰਬੇ ਕੰਨ ਨਹੀਂ ਹੁੰਦੇ ਪਰ ਇਸ ਜਾਨਵਰ ਦੇ ਸਿਰ ਦੇ ਕਈ ਹਿੱਸਿਆਂ ਨੂੰ ਵੀ ਪੇਂਟ ਕੀਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਇਸ ਗਧੇ ਦੀ ਤਸਵੀਰ ਬਹੁਤ ਵਾਇਰਲ ਹੋ ਰਹੀ ਹੈ।
ਮੁਹੰਮਦ ਨੇ ਜਦੋਂ ਇਸ ਜਾਨਵਰ ਨੂੰ ਕਰੀਬ ਤੋਂ ਦੇਖਿਆ ਤਾਂ ਪਾਇਆ ਕਿ ਇਹ ਤਾਂ ਅਸਲ ‘ਚ ਗਧਾ ਹੈ। ਉਨ੍ਹਾਂ ਨੇ ਜਦੋਂ ਉਸ ਨੇੜੇਓਂ ਛੋਹਿਆ ਤਾਂ ਉਸ ਤੋਂ ਰੰਗ ਉਤਰਣ ਲੱਗ ਗਿਆ। ਇਹ ਘਟਨਾ ਇੰਟਰਨੈਸ਼ਨਲ ਗਾਰਡਨ ਮਿਊਨਸੀਪਲ ਪਾਰਕ ਜ਼ੂ ਦੀ ਹੈ। ਹਾਲਾਂਕਿ ਜ਼ੂ ਪ੍ਰਸ਼ਾਸਨ ਨੇ ਅਜਿਹੀ ਕਿਸੇ ਵੀ ਘਟਨਾ ਨੂੰ ਝੂਠਾ ਕਰਾਰ ਦਿੱਤਾ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਅਜਿਹੀ ਕਿਸੇ ਵੀ ਘਟਨਾ ਉਨ੍ਹਾਂ ਦੇ ਜ਼ੂ ‘ਚ ਨਹੀਂ ਹੋਈ ਹੈ। ਕਿਸੇ ਵੀ ਗਧੇ ‘ਤੇ ਕੋਈ ਰੰਗ-ਰੋਗਨ ਨਹੀਂ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article