PUNJABMAILUSA.COM

ਚੀਨੀ ਅਧਿਕਾਰੀਆਂ ਨੂੰ ਪੜ੍ਹਨੀ ਪਵੇਗੀ ਸ਼ੀ ਜਿਨਪਿੰਗ ਦੀ ਕਿਤਾਬ

ਚੀਨੀ ਅਧਿਕਾਰੀਆਂ ਨੂੰ ਪੜ੍ਹਨੀ ਪਵੇਗੀ ਸ਼ੀ ਜਿਨਪਿੰਗ ਦੀ ਕਿਤਾਬ

ਚੀਨੀ ਅਧਿਕਾਰੀਆਂ ਨੂੰ ਪੜ੍ਹਨੀ ਪਵੇਗੀ ਸ਼ੀ ਜਿਨਪਿੰਗ ਦੀ ਕਿਤਾਬ
November 24
16:47 2017

* ਰਾਸ਼ਟਰਪਤੀ ਦੇ ਰੂਪ ‘ਚ ਦੂਜੇ ਕਾਰਜਕਾਲ ਨਾਲ ਵਧੀ ਆਕੜ
ਬੀਜਿੰਗ, 24 ਨਵੰਬਰ (ਪੰਜਾਬ ਮੇਲ)- ਚੀਨ ‘ਤੇ ਸ਼ੀ ਜਿਨਪਿੰਗ ਦਾ ਰੰਗ ਗੂੜ੍ਹਾ ਹੁੰਦਾ ਜਾ ਰਿਹਾ ਹੈ। ਰਾਸ਼ਟਰਪਤੀ ਦੇ ਰੂਪ ‘ਚ ਦੂਜਾ ਕਾਰਜਕਾਲ ਹਾਸਲ ਕਰਦੇ ਹੀ ਜਿਨਪਿੰਗ ਦੀ ਆਕੜ ਵਧ ਗਈ ਹੈ। ਹੁਣ ਚੀਨ ਦੇ ਸਾਰੇ ਅਧਿਕਾਰੀਆਂ ਨੂੰ ਚੀਨੀ ਰਾਸ਼ਟਰਪਤੀ ਦੀ ਨਵੀਂ ਪੁਸਤਕ ਨੂੰ ਪੜ੍ਹਨ ਦਾ ਨਿਰਦੇਸ਼ ਜਾਰੀ ਕੀਤਾ ਗਿਆ ਹੈ। ਕਿਤਾਬ ਦਾ ਨਾਂ ‘ਸ਼ੀ ਜਿਨਪਿੰਗ : ਦ ਗਵਰਨੈਂਸ ਆਫ ਚਾਈਨਾ’ ਹੈ। ਇਸ ‘ਚ ਰਾਸ਼ਟਰਪਤੀ ਦੇ 99 ਸੰਬੋਧਨ ਸ਼ਾਮਲ ਹਨ। ਇਸੇ ਸਿਰਲੇਖ ਨਾਲ ਸ਼ੀ ਜਿਨਪਿੰਗ ਦੀ 2014 ‘ਚ ਵੀ ਪੁਸਤਕ ਪ੍ਰਕਾਸ਼ਿਤ ਹੋਈ ਸੀ। ਉਦੋਂ ਇਸ ਦਾ 21 ਭਾਸ਼ਾਵਾਂ ‘ਚ ਅਨੁਵਾਦ ਕਰਵਾਇਆ ਗਿਆ ਸੀ। ਦੁਨੀਆ ਭਰ ‘ਚ ਇਸ ਪੁਸਤਕ ਦਾ ਪ੍ਰਚਾਰ ਪ੍ਰਸਾਰ ਕੀਤਾ ਗਿਆ ਸੀ। ਹੁਣ ਇਸ ਦਾ ਦੂਜਾ ਭਾਗ ਆਇਆ ਹੈ। ਚੀਨ ਦੀ ਕਮਿਊਨਿਸਟ ਪਾਰਟੀ ਨੇ ਇਸ ਕਿਤਾਬ ਨੂੰ ਲੈ ਕੇ ਬਕਾਇਦਾ ਆਪਣੇ ਸਾਰੇ ਸਥਾਨਕ ਦਫ਼ਤਰਾਂ ਤੇ ਸਰਕਾਰੀ ਵਿਭਾਗਾਂ ਦੇ ਨਾਂ ਨੋਟਿਸ ਜਾਰੀ ਕੀਤਾ ਹੈ। ਨੋਟਿਸ ‘ਚ ਕਿਹਾ ਗਿਆ ਹੈ ਕਿ ਚੀਨੀ ਪਰਿਪੇਖ ‘ਚ ਸਮਾਜਵਾਦ ‘ਤੇ ਸ਼ੀ ਜਿਨਪਿੰਗ ਦੇ ਵਿਚਾਰਾਂ ਨੂੰ ਸਮਝਣਾ ਤੇ ਉਸ ਨੂੰ ਅੱਗੇ ਵਧਾਉਣਾ ਸਾਡੀ ਸਭ ਤੋਂ ਵੱਡੀ ਸਿਆਸੀ ਜ਼ਿੰਮੇਵਾਰੀ ਹੈ। ਇਸ ਲਈ ਪਾਰਟੀ ਸੰਗਠਨ ‘ਚ ਹਰ ਪੱਧਰ ‘ਤੇ ਪੁਸਤਕ ਦੇ ਪਹਿਲੇ ਤੇ ਦੁਜੇ ਭਾਗ ਦਾ ਅਧਿਐਨ ਕੀਤਾ ਜਾਵੇ। ਇਸ ਨੂੰ ਸਾਰੇ ਸੂਬਿਆਂ ਤੇ ਦੇਸ਼ ਭਰ ‘ਚ ਫੈਲੇ ਵਿਭਾਗਾਂ ਨੂੰ ਪੜ੍ਹਨਾ ਚਾਹੀਦਾ ਹੈ। ਇਸ ਨਾਲ ਰਾਸ਼ਟਰਪਤੀ ਦੇ ਵਿਚਾਰਾਂ ਨੂੰ ਬਿਹਤਰ ਤਰੀਕੇ ਨਾਲ ਸਮਝਦੇ ਹੋਏ ਉਨ੍ਹਾਂ ‘ਤੇ ਅਮਲ ਕਰਨ ‘ਚ ਮਦਦ ਮਿਲੇਗੀ। ਨੋਟਿਸ ‘ਚ ਕਿਤਾਬ ਨੂੰ ਪਾਰਟੀ ਦੇ ਸਕੂਲਾਂ ‘ਚ ਵੀ ਸ਼ਾਮਲ ਕਰਨ ਦੀ ਗੱਲ ਕਹੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article