PUNJABMAILUSA.COM

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ
August 14
17:45 2018

ਵਾਸ਼ਿੰਗਟਨ, 14 ਅਗਸਤ (ਪੰਜਾਬ ਮੇਲ)- ਦੇਸ਼ ਦੀ ਸੁਰੱਖਿਆ ਨੂੰ ਵਧਾਉਣ ਲਈ ਅਮਰੀਕੀ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਨਵੇਂ ਕਾਨੂੰਨ ਨੂੰ ਪਾਸ ਕੀਤਾ ਹੈ ਜਿਸ ਤਹਿਤ ਅਮਰੀਕਾ ‘ਚ Huawei ਅਤੇ ZTE ਵਰਗੀਆਂ ਕੰਪਨੀਆਂ ਦੀਆਂ ਡਿਵਾਈਸਿਸ ਅਤੇ ਕੰਪੋਨੈਂਟਸ ‘ਤੇ ਰੋਕ ਲੱਗ ਜਾਵੇਗੀ। ਇਨ੍ਹਾਂ ਡਿਵਾਈਸਿਸ ‘ਤੇ ਬੈਨ ਲਗਾਉਣ ਵਾਲੇ ਡਿਫੈਂਸ ਆਥਰਾਈਜੇਸ਼ਨ ਐਕਟ ‘ਤੇ ਅੱਜ ਅਮਰੀਕੀ ਪ੍ਰੈਜ਼ੀਡੈਂਟ ਡੋਨਾਲਡ ਟਰੰਪ ਦੁਆਰਾ ਦਸਤਖਤ ਕੀਤੇ ਗਏ ਹਨ। ਰਿਪੋਰਟ ਮੁਤਾਬਕ ਇਹ ਕਾਨੂੰਨ ਅਗਲੇ ਦੋ ਸਾਲਾਂ ‘ਚ ਪ੍ਰਭਾਵੀ ਹੋ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਅਮਰੀਕੀ ਸਰਕਾਰੀ ਕਰਮਚਾਰੀ, ਕਾਨਟ੍ਰੈਕਟਰ ਅਤੇ ਏਜੰਸੀਆਂ Huawei ਅਤੇ ZT5 ਦੁਆਰਾ ਤਿਆਰ ਕੀਤੀਆਂ ਗਈਆਂ ਡਿਵਾਈਸਿਸ ਦੇ ਇਸਤੇਮਾਲ ਨੂੰ ਬੰਦ ਨਹੀਂ ਕਰ ਰਹੀਆਂ, ਜਿਸ ਕਾਰਨ ਹੁਣ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਹਿੱਤ ‘ਚ ਇਸ ਬਿੱਲ ਨੂੰ ਪਾਸ ਕੀਤਾ ਹੈ।
ਰਿਪੋਰਟ ਮੁਤਾਬਕ ਅਮਰੀਕਾ ਨੂੰ ਲੱਗ ਰਿਹਾ ਹੈ ਕਿ ਚੀਨੀ ਡਿਵਾਈਸਿਸ ਦੇ ਇਸਤੇਮਾਲ ਨਾਲ ਦੇਸ਼ ਦੇ ਡਾਟਾ ਨੂੰ ਲੀਕ ਕੀਤਾ ਜਾ ਰਿਹਾ ਹੈ। ਹੁਣ ਇਸ ਬਿੱਲ ਦੇ ਆਉਣ ਨਾਲ ਕੰਪਨੀਆਂ ਦੇ ਪਾਰਟਸ ਅਤੇ ਡਿਵਾਈਸਿਸ ਦੇ ਇਸਤੇਮਾਲ ‘ਤੇ ਰੋਕ ਲਗਾਈ ਜਾਵੇਗੀ। ਅਮਰੀਕੀ ਸਰਕਾਰ ਸਿਰਫ ਉਸੇ ਏਜੰਸੀ ਲਈ ਫੰਡ ਨੂੰ ਪਾਸ ਕਰੇਗੀ ਜੋ ਇਨ੍ਹਾਂ ਕੰਪਨੀਆਂ ਦੇ ਇਕਵਿਪਮੈਂਟ ਨੂੰ ਰਿਪਲੇਸ ਕਰਨਗੀਆਂ। ਨਵੇਂ ਕਾਨੂੰਨ ਦੇ ਆਉਣ ਨਾਲ ਇਨ੍ਹਾਂ ਦੋਵਾਂ ਕੰਪਨੀਆਂ ਦੇ ਕਲਾਇੰਟਸ ‘ਚ ਕਾਫੀ ਗਿਰਾਵਟ ਹੋਵੇਗੀ।
ਇਸ ਤੋਂ ਪਹਿਲਾਂ ਅਮਰੀਕੀ ਸੀਨੇਟ ਨੇ ਇਨ੍ਹਾਂ ਕੰਪਨੀਆਂ ਦੇ ਚੀਨੀ ਪ੍ਰੋਡਕਟਸ ਨੂੰ ਬੰਦ ਕਰਨ ਲਈ ਵੋਟ ਦਿੱਤਾ ਸੀ ਪਰ ਸਰਕਾਰੀ ਏਜੰਸੀਆਂ ਦੁਆਰਾ ਇਸ ਗੱਲ ਨੂੰ ਨਾ ਮੰਨਣ ‘ਤੇ ਹੀ ਨਵੇਂ ਬਿੱਲ ਨੂੰ ਪਾਸ ਕੀਤਾ ਗਿਆ ਹੈ। ਇਸ ਨੂੰ ਟੈਕਨਾਲੋਜੀ ਕੰਪਨੀਆਂ ਲਈ ਇਕ ਬੁਰੀ ਖਬਰ ਕਿਹਾ ਜਾ ਸਕਦਾ ਹੈ ਕਿਉਂਕਿ ਅਮਰੀਕੀ ਚਿੱਪ ਨਿਰਮਾਤਾ ਨੂੰ ਵੀ ਹੁਣ ਪਾਰਟਸ ਦੀ ਲੋੜ ‘ਤੇ ਸਮੱਸਿਆ ਹੋਵੇਗੀ।
ਅਮਰੀਕੀ ਸਰਕਾਰ ਸਮਝਦੀ ਹੈ ਕਿ ਹੁਵਾਵੇ ਅਤੇ ਜ਼ੈੱਡ.ਟੀ.ਈ. ਦੇਸ਼ ਲਈ ਖਤਰੇ ਨੂੰ ਵਧਾਉਣ ਦਾ ਕੰਮ ਕਰ ਰਹੀਆਂ ਹਨ। ਸਾਲ 2012 ‘ਚ ਅਮਰੀਕੀ ਕਾਂਗਰਸ ਨੇ 11 ਮਹੀਨੇ ਦੀ ਜਾਂਚ ਤੋਂ ਬਾਅਦ ਨਤੀਜਿਆਂ ਨੂੰ ਪਬਲਿਸ਼ ਕੀਤਾ ਸੀ। ਇਸ ਦੌਰਾਨ ਇਨਵੈਸਟੀਗਸ਼ਨ ‘ਚ ਕੰਪਨੀਆਂ ਇਹ ਦੱਸਣ ‘ਚ ਫੇਲ ਹੋ ਗਈਆਂ ਸਨ ਕਿ ਉਨ੍ਹਾਂ ਦੇ ਚੀਨੀ ਸਰਕਾਰ ਦੇ ਨਾਲ ਕਿਸ ਤਰ੍ਹਾਂ ਦੇ ਸਮਝੌਤੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article
    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

Read Full Article
    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

Read Full Article
    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

Read Full Article
    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

Read Full Article
    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

Read Full Article
    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

Read Full Article
    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

Read Full Article
    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

Read Full Article