PUNJABMAILUSA.COM

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ
August 23
16:51 2019

ਵਾਸ਼ਿੰਗਟਨ, 23 ਅਗਸਤ (ਪੰਜਾਬ ਮੇਲ)-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਨਿਆ ਕਿ ਚੀਨ ਨੂੰ ਲੈ ਕੇ ਉਨ੍ਹਾਂ ਦੀ ਹਮਲਾਵਰ ਵਪਾਰਕ ਨੀਤੀ ਨਾਲ ਅਮਰੀਕੀਆਂ ਨੂੰ ਥੋੜ੍ਹੇ ਸਮੇਂ ਲਈ ਆਰਥਿਕ ਮੋਰਚੇ ‘ਤੇ ਦਿੱਕਤ ਹੋ ਸਕਦੀ ਹੈ ਪਰ ਉਨ੍ਹਾਂ ਨੇ ਜ਼ੋਰ ਦਿੱਤਾ ਕਿ ਲੰਬੇ ਸਮੇਂ ਦੇ ਲਾਭ ਲਈ ਇਹ ਕਦਮ ਜ਼ਰੂਰੀ ਹੈ।
ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਮੰਦੀ ਦਾ ਡਰ ਨਹੀਂ ਹੈ ਪਰ ਇਸ ਦੇ ਬਾਵਜੂਦ ਉਹ ਆਰਥਿਕ ਵਾਧੇ ਨੂੰ ਤੇਜ਼ ਕਰਨ ਲਈ ਕਰਾਂ ‘ਚ ਕੁਝ ਨਵੀਂ ਕਟੌਤੀ ‘ਤੇ ਵਿਚਾਰ ਕਰ ਰਹੇ ਹਨ। ਟਰੰਪ ਨੇ ਇਸ ਸਵਾਲ ਨੂੰ ਖਾਰਿਜ ਕਰ ਦਿੱਤਾ ਕਿ ਕੀ ਚੀਨ ਨਾਲ ਵਪਾਰ ਜੰਗ ਨਾਲ ਅਮਰੀਕਾ ਮੰਦੀ ‘ਚ ਫਸ ਸਕਦਾ ਹੈ। ਉਨ੍ਹਾਂ ਨੇ ਇਸ ਤਰ੍ਹਾਂ ਦੀਆਂ ਗੱਲਾਂ ਨੂੰ ਗਲਤ ਦੱਸਿਆ ਤੇ ਕਿਹਾ ਕਿ ਚੀਨ ਨੂੰ ਘੇਰਨਾ ਜ਼ਰੂਰੀ ਹੈ। ਇਹ ਸਾਡੇ ਦੇਸ਼ ਲਈ ਚੰਗਾ ਹੈ ਜਾਂ ਬੁਰਾ ਇਹ ਸਮੇਂ ਦੀ ਗੱਲ ਹੈ। ਅਮਰੀਕੀ ਰਾਸ਼ਟਰਪਤੀ ਨੇ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਉਨ੍ਹਾਂ ਦੇ ਕੋਲ ਟੈਕਸ ਲਗਾਉਣ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਸੀ। ਟਰੰਪ ਦਾ ਮੰਨਣਾ ਹੈ ਕਿ ਅਮਰੀਕਾ ‘ਤੇ ਮੰਦੀ ਦਾ ਕੋਈ ਖਤਰਾ ਨਹੀਂ ਹੈ ਤੇ ਜੇਕਰ ਫੈਡਰਲ ਰਿਜ਼ਰਵ ਨੀਤੀਗਤ ਵਿਆਜ ਦਰਾਂ ‘ਚ ਕਟੌਤੀ ਕਰੇਗਾ ਤਾਂ ਅਰਥਵਿਵਸਥਾ ‘ਚ ਉਛਾਲ ਦੀ ਆਸ ਹੈ।
ਟਰੰਪ ਨੇ ਕਿਹਾ ਕਿ ਅਸੀਂ ਮੰਦੀ ਤੋਂ ਬਹੁਤ ਦੂਰ ਹਾਂ। ਅਸਲੀਅਤ ‘ਚ ਜੇਕਰ ਫੈਡਰਲ ਰਿਜ਼ਰਵ ਆਪਣਾ ਕੰਮ ਕਰੇਗਾ ਤਾਂ ਮੈਨੂੰ ਲੱਗਦਾ ਹੈ ਕਿ ਅਰਥਵਿਵਸਥਾ ‘ਚ ਮਜ਼ਬੂਤੀ ਆਵੇਗੀ। ਰਾਸ਼ਟਰਪਤੀ ਨੇ ਕਿਹਾ ਕਿ ਉਹ ਵੇਤਨਭੋਗੀਆਂ ‘ਤੇ ਇਨਕਮ ਟੈਕਸ ‘ਚ ਅਸਥਾਈ ਕਟੌਤੀ ਤੇ ਨਿਵੇਸ਼ ਨਾਲ ਮਿਲੇ ਮੁਨਾਫੇ ‘ਤੇ ਫੈਡਰਲ ਕਰਾਂ ਨੂੰ ਮੁਦਰਾਸਫੀਤੀ ਦੇ ਅਨੁਕੂਲ ਬਣਾਉਣ ‘ਤੇ ਵਿਚਾਰ ਕਰ ਰਹੇ ਹਨ। ਇਸ ਨਾਲ ਆਰਥਿਕ ਵਾਧਾ ਤੇਜ਼ ਹੋਵੇਗਾ। ਟਰੰਪ ਦੇ ਬਿਆਨ ‘ਤੇ ਵਾਈਟ ਹਾਊਸ ਦੇ ਬੁਲਾਰੇ ਜੁਡ ਜ਼ੀਰੇ ਨੇ ਕਿਹਾ ਕਿ ਰਾਸ਼ਟਰਪਤੀ ਨੂੰ ਵਿਸ਼ਵਾਸ ਨਹੀਂ ਹੈ ਕਿ ਅਸੀਂ ਮੰਦੀ ਵੱਲ ਵਧ ਰਹੇ ਹਾਂ ਕਿਉਂਕਿ ਉਨ੍ਹਾਂ ਦੀਆਂ ਨੀਤੀਆਂ ਦੇ ਕਾਰਨ ਅਰਥਵਿਵਸਥਾ ਮਜ਼ਬੂਤ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article