PUNJABMAILUSA.COM

ਚੀਨ ਤਿੱਬਤ ‘ਚ ਕਰ ਰਿਹਾ ਹੈ ਭਾਰੀ ਗਿਣਤੀ ‘ਚ ਹਵਾਈ ਫੌਜ ਨੂੰ ਤਾਇਨਾਤ

ਚੀਨ ਤਿੱਬਤ ‘ਚ ਕਰ ਰਿਹਾ ਹੈ ਭਾਰੀ ਗਿਣਤੀ ‘ਚ ਹਵਾਈ ਫੌਜ ਨੂੰ ਤਾਇਨਾਤ

ਚੀਨ ਤਿੱਬਤ ‘ਚ ਕਰ ਰਿਹਾ ਹੈ ਭਾਰੀ ਗਿਣਤੀ ‘ਚ ਹਵਾਈ ਫੌਜ ਨੂੰ ਤਾਇਨਾਤ
March 15
17:28 2018

ਨਵੀਂ ਦਿੱਲੀ, 15 ਮਾਰਚ (ਪੰਜਾਬ ਮੇਲ)- ਭਾਰਤ ਅਤੇ ਚੀਨ ਵਿਚਾਲੇ ਡੋਕਲਾਮ ਵਿਵਾਦ ਭਲਾ ਹੀ ਖਤਮ ਹੋ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਚੀਨ ਅੱਖਾਂ ਦਿਖਾਉਣ ਤੋਂ ਬਾਜ ਨਹੀਂ ਆ ਰਿਹਾ ਹੈ। ਚੀਨ ਆਪਣੀ ਸਰਹੱਦ ‘ਤੇ ਹਵਾ ਤੋਂ ਲੈ ਕੇ ਜ਼ਮੀਨ ਤਕ ਆਪਣੇ ਡਿਫੈਂਸ ਨੂੰ ਮਜ਼ਬੂਤ ਕਰਨ ‘ਚ ਲੱਗਾ ਹੋਇਆ ਹੈ। ਸੂਤਰਾਂ ਮੁਤਾਬਕ ਚੀਨ ਲਾਈਨ ਆਫ ਐਕਚੂਅਲ ਕੰਟਰੋਲ (ਐੱਲ. ਏ. ਸੀ.) ਨੇੜੇ ਤਿੱਬਤ ‘ਚ ਭਾਰੀ ਗਿਣਤੀ ‘ਚ ਆਪਣੀ ਹਵਾਈ ਫੌਜ ਨੂੰ ਤਾਇਨਾਤ ਕਰ ਰਿਹਾ ਹੈ। ਡੋਕਲਾਮ ਤੋਂ ਬਾਅਦ ਚੀਨ ਕਈ ਵਾਰ ਸਰਹੱਦ ‘ਤੇ ਉਕਸਾਉਣ ਵਾਲੀਆਂ ਗਤੀਵਿਧੀਆਂ ਨੂੰ ਅੰਜ਼ਾਮ ਦੇ ਚੁੱਕਿਆ ਹੈ ਪਰ ਤਿੱਬਤ ਬਾਰਡਰ ‘ਤੇ ਆਪਣੇ ਫਾਈਟਰ ਜੈੱਟਸ ਨੂੰ ਤਾਇਨਾਤ ਕਰ ਕੇ ਇਕ ਵਾਰ ਫਿਰ ਉਹ ਵਿਵਾਦ ਖੜ੍ਹਾ ਕਰਨ ਦੀ ਤਿਆਰੀ ‘ਚ ਹੈ।
ਸੈਟੇਲਾਈਟ ਜ਼ਰੀਏ ਰੱਖ ਰਿਹੈ ਨਜ਼ਰ
ਸੂਤਰਾਂ ਮੁਤਾਬਕ ਚੀਨੀ ਹਵਾਈ ਫੌਜ ਨੇ ਤਿੱਬਤ ਦੇ ਹੋਪਿੰਗ ‘ਚ 13 ਦੀ ਗਿਣਤੀ ‘ਚ ਐੱਮ. ਆਈ.-17 ਹੈਲੀਕਾਪਟਰ ਦੀ ਤਾਇਨਾਤੀ ਕੀਤੀ ਹੈ। ਇਸ ਦੇ ਨਾਲ ਹੀ ਤਿੱਬਤ ਦੇ ਗੰਗਾ, ਕਾਸ਼ੀ, ਹਟਾਨ, ਸੁਲੇ ਹੇਲੀਬੇਸ ਅਤੇ ਡਿੰਗਜਿੰਗ ‘ਚ ਵੀ ਹੈਲੀਕਾਪਟਰ ਅਤੇ ਲੜਾਕੂ ਜਹਾਜ਼ਾਂ ਦੀ ਵੀ ਗਿਣਤੀ ਵਧਾਈ ਗਈ ਹੈ। ਚੀਨ ਐੱਲ. ਏ. ਸੀ. ਤੋਂ 10 ਕਿਲੋਮੀਟਰ ਦੀ ਦੂਰੀ ਤਕ ਸੈਟੇਲਾਈਟ ਜ਼ਰੀਏ ਨਜ਼ਰ ਵੀ ਰੱਖ ਰਿਹਾ ਹੈ। ਚੀਨ ਨੇ ਜ਼ਮੀਨ ਤੋਂ ਹਵਾ ‘ਚ ਮਾਰ ਕਰਨ ਵਾਲੀਆਂ ਮਿਜ਼ਾਇਲਾਂ ਵੀ ਤਾਇਨਾਤ ਕੀਤੀਆਂ ਹਨ। ਇਸ ਤੋਂ ਇਲਾਵਾ ਕਈ ਹੋਰ ਇਲਾਕਿਆਂ ‘ਚ ਵੀ ਕੁੱਝ ਏਅਰਕ੍ਰਾਫਟਸ ਦੇਖੇ ਗਏ ਹਨ। ਦੱਸ ਦਈਏ ਕਿ ਡੋਕਲਾਮ ਵਿਵਾਦ ਤੋਂ ਬਾਅਦ ਸਿੱਕਮ ਤੋਂ ਲੈ ਕੇ ਅਰੁਣਾਚਲ ਪ੍ਰਦੇਸ਼ ਸਰਹੱਦ ‘ਤੇ ਭਾਰਤ ਅਤੇ ਚੀਨ ਦੀਆਂ ਫੌਜਾਂ ਕਈ ਵਾਰ ਆਹਮਣੇ-ਸਾਹਮਣੇ ਹੋ ਚੁਕੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article