PUNJABMAILUSA.COM

ਚੀਨ ਦੀ ਟੈਲੀਕਾਮ ਕੰਪਨੀ ਹੁਵਾਈ ‘ਤੇ ਅਮਰੀਕਾ ਨੇ ਲਗਾਈਆਂ ਸਖ਼ਤ ਪਾਬੰਦੀਆਂ

 Breaking News

ਚੀਨ ਦੀ ਟੈਲੀਕਾਮ ਕੰਪਨੀ ਹੁਵਾਈ ‘ਤੇ ਅਮਰੀਕਾ ਨੇ ਲਗਾਈਆਂ ਸਖ਼ਤ ਪਾਬੰਦੀਆਂ

ਚੀਨ ਦੀ ਟੈਲੀਕਾਮ ਕੰਪਨੀ ਹੁਵਾਈ ‘ਤੇ ਅਮਰੀਕਾ ਨੇ ਲਗਾਈਆਂ ਸਖ਼ਤ ਪਾਬੰਦੀਆਂ
May 17
08:12 2019

ਵਾਸ਼ਿੰਗਟਨ, 17 ਮਈ (ਪੰਜਾਬ ਮੇਲ)- ਅਮਰੀਕਾ ਨੇ ਦੁਨੀਆ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਹੁਵਾਈ ‘ਤੇ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ। ਯੂਐਸ ਦੇ ਵਣਜ ਵਿਭਾਗ ਨੇ ਹੁਵਾਈ ਨੂੰ ਐਨਟੀਟੀ ਸੂਚੀ ਵਿਚ ਪਾÎਉਣ ਦੀ ਜਾਣਕਾਰੀ ਦਿੱਤੀ। ਇਸ ਲਿਸਟ ਵਿਚ ਸ਼ਾਮਲ ਕੰਪਨੀਆਂ ਅਮਰੀਕੀ ਸਰਕਾਰ ਦੀ ਮਨਜ਼ੂਰੀ ਦੇ ਬਗੈਰ ਉਥੇ ਦੀ ਕੰਪਨੀਆਂ ਤੋਂ ਪੁਰਜੇ ਅਤੇ ਤਕਨੀਕ ਨਹੀਂ ਖਰੀਦ ਸਕਦੀ।
ਅਮਰੀਕਾ ਦੇ ਕਾਰੋਬਾਰੀ ਸਕੱਤਰ ਵਿਲਬਰ ਰਾਸ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਨਹੀਂ ਚਾਹੁੰਦੇ ਕਿ ਦੂਜੇ ਦੇਸ਼ਾਂ ਦੀ ਕੰਪਨੀਆਂ ਦੁਆਰਾ ਅਮਰੀਕੀ ਤਕਨੀਕ ਦੇ ਇਸਤੇਮਾਲ ਨਾਲ ਕੌਮੀ ਸੁਰੱਖਿਆ ਅਤੇ ਵਿਦੇਸ਼ ਨੀਤੀ ਵਿਚ ਸੰਨ੍ਹ ਲੱਗੇ।
ਅਮਰੀਕਾ ਦੇ ਆਦੇਸ਼ ਮੁਤਾਬਕ ਉਥੇ ਦੀ ਕੰਪਨੀਆਂ ਵੀ ਉਨ੍ਹਾਂ ਫਰਮਾਂ ਦੇ ਟੈਲੀਕਾਮ ਉਪਕਰਣਾਂ ਦਾ ਇਸਤੇਮਾਲ ਨਹੀਂ ਕਰ ਸਕਣਗੀਆਂ ਜਿਨ੍ਹਾਂ ਤੋਂ ਕੌਮੀ ਸੁਰੱਖਿਆ ਨੂੰ ਖ਼ਤਰਾ ਹੈ। ਹਾਲਾਂਕਿ ਇਸ ਆਦੇਸ਼ ਵਿਚ ਕਿਸੇ ਦੇਸ਼ ਜਾਂ ਕੰਪਨੀਆਂ ਦਾ ਨਾਂ ਨਹੀਂ ਹੈ।
ਲੇਕਿਨ ਅਮਰੀਕਾ ਹੁਵਾਈ ਕੰਪਨੀ ਦੇ ਉਪਕਰਣਾਂ ਨਾਲ ਜਾਸੂਸੀ ਦਾ ਖ਼ਤਰਾ ਦੱਸਦਾ ਰਿਹਾ ਹੈ। ਉਸ ਨੇ ਅਪਣੇ ਸਹਿਯੋਗੀ ਦੇਸ਼ਾਂ ਨੂੰ ਵੀ ਕਿਹਾ ਸੀ ਕਿ 5ਜੀ ਸੇਵਾਵਾਂ ਵਿਚ ਹੁਵਾਈ ਦੇ ਨੈਟਵਰਕ ਦਾ ਇਸਤੇਮਾਲ ਨਾ ਕਰਨ। ਹੁਵਾਈ ਨੇ ਅਪਣੇ ਉਪਕਰਣਾਂ ਨਾਲ ਸੁਰੱਖਿਆ ਦੇ ਖ਼ਤਰੇ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਉਹ ਅਮਰੀਕਾ ਨਾਲ ਗੱਲਬਾਤ ਦੇ ਜ਼ਰੀਏ ਉਸ ਦੀ ਚਿੰਤਾ ਦੂਰ ਕਰਨ ਲਈ ਤਿਆਰ ਹੈ। ਹੁਵਾਈ ‘ਤੇ ਅਮਰੀਕੀ ਬੈਨ ਨਾਲ ਯੂਐਸ ਅਤੇ ਚੀਨ ਦੇ ਵਿਚ ਟਰੇਡ ਵਾਰ ਹੋਰ ਤੇਜ਼ ਹੋ ਸਕਦਾ ਹੈ। ਅਮਰੀਕਾ ਨੇ 10 ਮਈ ਨੂੰ 200 ਅਰਬ ਡਾਲਰ ਦੇ ਚੀਨੀ ਸਮਾਨ ‘ਤੇ ਦਸ ਫ਼ੀਸਦੀ ਟੈਕਸ ਵਧਾ ਕੇ 25 ਫ਼ੀਸਦੀ ਕਰ ਦਿੱਤਾ। ਬਦਲੇ ਵਿਚ ਚੀਨ ਨੇ 60 ਅਰਬ ਡਾਲਰ ਦੇ ਅਮਰੀਕੀ ਸਮਾਨ ‘ਤੇ ਟੈਕਸ ਵਧਾਉਣ ਦਾ ਫੈਸਲਾ ਲਿਆ ਜੋ 1 ਜੂਨ ਤੋਂ ਲਾਗੂ ਹੋਵੇਗਾ।
ਅਮਰੀਕਾ ਦੇ ਕਹਿਣ ‘ਤੇ ਪਿਛਲੇ ਸਾਲ ਹੁਵਾਈ ਦੀ ਸੀਐਫਓ ਮੇਂਗ ਵਾਂਗਝੂ ਦੀ ਕੈਨੇਡਾ ਵਿਚ ਗ੍ਰਿਫਤਾਰੀ ਹੋਈ ਸੀ। ਅਜੇ ਉਹ ਜ਼ਮਾਨਤ ‘ਤੇ ਹੈ। ਅਮਰੀਕਾ ਮੇਂਗ ਦੀ ਹਵਾਲਗੀ ਦੀ ਕੋਸ਼ਿਸ਼ ਕਰ ਰਿਹਾ ਹੈ। ਹੁਵਾਈ ਦੁਆਰਾ ਈਰਾਨ ‘ਤੇ ਲਾਗੂ ਅਮਰੀਕੀ ਪਾਬੰਦੀਆਂ ਤੋੜਨ ਦੇ ਦੋਸ਼ ਵਿਚ ਮੇਂਗ ਦੀ ਗ੍ਰਿਫਤਾਰੀ ਹੋਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article