PUNJABMAILUSA.COM

ਚੀਨ ਵੱਲੋਂ ਉਤਰ ਕੋਰੀਆਈ ਕੰਪਨੀਆਂ ਨੂੰ ਬੰਦ ਕਰਨ ਦੇ ਆਦੇਸ਼

ਚੀਨ ਵੱਲੋਂ ਉਤਰ ਕੋਰੀਆਈ ਕੰਪਨੀਆਂ ਨੂੰ ਬੰਦ ਕਰਨ ਦੇ ਆਦੇਸ਼

ਚੀਨ ਵੱਲੋਂ ਉਤਰ ਕੋਰੀਆਈ ਕੰਪਨੀਆਂ ਨੂੰ ਬੰਦ ਕਰਨ ਦੇ ਆਦੇਸ਼
September 29
21:18 2017

ਪੇਚਿੰਗ, 29 ਸਤੰਬਰ (ਪੰਜਾਬ ਮੇਲ)-ਲਗਾਤਾਰ ਮਿਸਾਇਲ ਤੇ ਪ੍ਰਮਾਣੂ ਪ੍ਰੀਖ਼ਣਾਂ ਤੋਂ ਬਾਅਦ ਪਾਬੰਦੀਆਂ ਝੱਲ ਰਹੇ ਉਤਰ ਕੋਰੀਆ ਨੂੰ ਹੁਣ ਆਪਣੇ ਸਭ ਤੋਂ ਵੱਡੇ ਸਹਿਯੋਗੀ ਦੇਸ਼ ਚੀਨ ਤੋਂ ਵੀ ਝਟਕਾ ਲੱਗਿਆ ਹੈ। ਚੀਨ ਨੇ ਇੱਥੇ ਕੰਮ ਕਰ ਰਹੀਆਂ ਸਾਰੀਆਂ ਉਤਰ ਕੋਰੀਆਈ ਕੰਪਨੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਜਨਵਰੀ ਤੱਕ ਆਪਣਾ ਬੋਰੀ ਬਿਸਤਰਾ ਚੁੱਕ ਲਵੇ। ਚੀਨ ਨੇ ਇਹ ਹੁਕਮ ਪਿਓਂਗਯਾਂਗ ਦੇ 6ਵੇਂ ਪ੍ਰਮਾਣੂ ਪ੍ਰੀਖ਼ਣ ਤੋਂ ਬਾਅਦ ਸੰਯੁਕਤ ਰਾਸ਼ਟਰ ਵੱਲੋਂ ਲੱਗੀਆਂ ਪਾਬੰਦੀਆਂ ਨੂੰ ਲਾਗੂ ਕਰਨ ਲਈ ਦਿੱਤਾ ਹੈ।
ਚੀਨ ਦੇ ਵਣਜ ਮੰਤਰਾਲੇ ਨੇ ਕਿਹਾ ਕਿ ਚੀਨੀ ਕੰਪਨੀਆਂ ਨਾਲ ਸਾਂਝੇਦੇਰੀ ‘ਚ ਚੱਲ ਰਹੀਆਂ ਕੰਪਨੀਆਂ ਸਮੇਤ ਉਤਰ ਕੋਰੀਆ ਦੀਆਂ ਕੰਪਨੀਆਂ ਕੋਲ ਸੰਯੁਕਤ ਰਾਸ਼ਟਰ ਦਾ ਪ੍ਰਸਤਾਵ 11 ਸਤੰਬਰ ਤੋਂ ਪਾਸ 120 ਦਿਨਾਂ ਲਈ ਹੈ। ਚੀਨ ਵੱਲੋਂ ਪਾਬੰਦੀਆਂ ਨੂੰ ਲਾਗੂ ਕਰਨ ਦੀ ਪੁਸ਼ਟੀ ਕਰਨ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ। ਇਸ ‘ਚ ਉਤਰ ਕੋਰੀਆ ਨੂੰ ਰਿਫਾਇਨ ਪੈਟਰੋਲੀਅਮ ਉਤਪਾਦ ਨਿਰਯਾਤ ਨੂੰ ਸੀਮਤ ਕਰਨਾ ਅਤੇ ਗੁਆਂਢੀ ਦੇਸ਼ਾਂ ਤੋਂ ਕੱਪੜੇ ਦੇ ਅਯਾਤ ਨੂੰ 1 ਅਕਤੂਬਰ ਤੋਂ ਬੰਦ ਕਰਨਾ ਸ਼ਾਮਲ ਹੈ।
ਸੰਯੁਕਤ ਰਾਸ਼ਟਰ ਵੱਲੋਂ ਪਾਬੰਦੀ ਨੂੰ ਚੀਨ ‘ਤੇ ਲਾਗੂ ਕਰਨਾ ਉਤਰ ਕੋਰੀਆ ਲਈ ਨੁਕਸਾਨਦੇਹ ਹੈ। ਪੇਚਿੰਗ ਲੰਬੇ ਸਮੇਂ ਤੋਂ ਪਿਓਂਗਯਾਗ ਦਾ ਮੁੱਖ ਸਹਿਯੋਗੀ ਅਤੇ ਵਪਾਰਕ ਸਾਂਝੇਦਾਰ ਹੈ ਅਤੇ ਉਤਰ ਕੋਰੀਆ ਆਪਣਾ 90 ਫੀਸਦੀ ਵਪਾਰ ਚੀਨ ਦੇ ਨਾਲ ਹੀ ਕਰਦਾ ਹੈ। ਅਮਰੀਕਾ ਲਗਾਤਾਰ ਚੀਨ ‘ਤੇ ਦਬਾਅ ਬਣਾ ਰਿਹਾ ਹੈ ਕਿ ਉਹ ਆਪਣੀ ਆਰਥਿਕ ਮਜ਼ਬੂਤੀ ਦਾ ਇਸਤੇਮਾਲ ਕਰਕੇ ਉਤਰ ਕੋਰੀਆ ਦੀ ਪ੍ਰਮਾਣੂ ਸ਼ਕਤੀ ‘ਤੇ ਲਗਾਮ ਕਸੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article