PUNJABMAILUSA.COM

ਚੀਨ ਵੱਲੋਂ ਫੌਜ ਪਿੱਛੇ ਹਟਾਉਣ ਤੋਂ ਇਨਕਾਰ

ਚੀਨ ਵੱਲੋਂ ਫੌਜ ਪਿੱਛੇ ਹਟਾਉਣ ਤੋਂ ਇਨਕਾਰ

ਚੀਨ ਵੱਲੋਂ ਫੌਜ ਪਿੱਛੇ ਹਟਾਉਣ ਤੋਂ ਇਨਕਾਰ
August 11
19:31 2017

ਨਵੀਂ ਦਿੱਲੀ, 11 ਅਗਸਤ (ਪੰਜਾਬ ਮੇਲ)- ਡੋਕਲਾਮ ਵਿਵਾਦ ਨੂੰ ਲੈ ਕੇ ਭਾਰਤ ਤੇ ਚੀਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਚੀਨ ਨੇ ਡੋਕਲਾਮ ਤੋਂ ਸੈਨਾ ਪਿੱਛੇ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਖਬਰ ਸੀ ਕਿ ਭਾਰਤ ਨੇ ਚੀਨ ਨੂੰ ਡੋਕਲਾਮ ‘ਚ ਢਾਈ ਸੌ ਮੀਟਰ ਫੌਜ ਪਿੱਛੇ ਹਟਾਉਣ ਨੂੰ ਕਿਹਾ ਸੀ। ਜਵਾਬ ‘ਚ ਚੀਨ ਨੇ ਸੌ ਮੀਟਰ ਹੀ ਪਿੱਛੇ ਹਟਾਉਣ ਦਾ ਪ੍ਰਸਤਾਵ ਦਿੱਤਾ ਸੀ। ਹੁਣ ਚੀਨ ਨੇ ਇਸ ਖਬਰ ਦਾ ਖੰਡਨ ਕੀਤਾ ਹੈ।
ਚੀਨ ਦੇ ਵਿਦੇਸ਼ ਵਿਭਾਗ ਨੇ ਇਸ ਖ਼ਬਰ ਦਾ ਖੰਡਨ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਹਾਲ ‘ਚ ਆਪਣੀ ਪ੍ਰਭੂਸੱਤਾ ਨਾਲ ਸਮਝੌਤਾ ਨਹੀਂ ਕਰਨ ਵਾਲਾ। ਦੂਜੇ ਪਾਸੇ ਅਮਰੀਕਾ ਨੇ ਕਿਹਾ ਕਿ ਉਹ ਚਾਹੁੰਦਾ ਹੈ ਕਿ ਸਿੱਕਮ ਖੇਤਰ ਦੇ ਡੋਕਲਾਮ ‘ਚ ਚੱਲ ਰਹੇ ਵਿਵਾਦ ‘ਤੇ ਭਾਰਤ-ਚੀਨ ਆਪਸ ‘ਚ ਗੱਲਬਾਤ ਕਰਨ।
ਕੀ ਹੈ ਪੂਰਾ ਵਿਵਾਦ?
ਦਰਅਸਲ ਡੋਕਲਾਮ ਜਿਸ ਨੂੰ ਭੂਟਾਨ ‘ਚ ਡੋਲਮ ਕਹਿੰਦੇ ਹਨ, ਕਰੀਬ 300 ਵਰਗ ਕਿਲੋਮੀਟਰ ਦਾ ਇਹ ਇਲਾਕਾ ਚੀਨ ਦੀ ਚੁੰਬੀ ਵੈਲੀ ਨਾਲ ਜੁੜਿਆ ਹੋਇਆ ਹੈ ਤੇ ਸਿੱਕਮ ਦੇ ਨਾਥੂਲਾ ਦੱਰੇ ਦੇ ਕਰੀਬ ਹੈ। ਇਸ ਲਈ ਇਸ ਇਲਾਕੇ ਨੂੰ ਟ੍ਰਾਈ ਜੰਕਸ਼ਨ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਹ ਡੈਗਰ ਯਾਨੀ ਇੱਕ ਖੰਜਰ ਦੀ ਤਰ੍ਹਾਂ ਦਾ ਭੂਗੋਲਿਕ ਇਲਾਕਾ ਹੈ ਜੋ ਭਾਰਤ ਦੇ ਚਿਕਨ ਨੇਕ ਯਾਨੀ ਸਿਲੀਗੁਡੀ ਕਾਰੀਡੋਰ ਵੱਲ ਜਾਂਦਾ ਹੈ। ਚੀਨ ਦੀ ਚੁੰਬੀ ਵੈਲੀ ਦਾ ਇੱਥੇ ਆਖਰੀ ਸ਼ਹਿਰ ਹੈ ਯਾਂਟੂੰਗ। ਚੀਨ ਇਸੇ ਯਾਟੂੰਗ ਸ਼ਹਿਰ ਨੂੰ ਲੈ ਕੇ ਵਿਵਾਦਤ ਡੋਲਮ ਇਲਾਕੇ ਤੱਕ ਸੜਕ ਬਣਾਉਣਾ ਚਾਹੁੰਦਾ ਹੈ। ਇਸੇ ਸੜਕ ਦਾ ਪਹਿਲਾਂ ਭੂਟਾਨ ਨੇ ਵਿਰੋਧ ਜਤਾਇਆ ਤੇ ਫਿਰ ਭਾਰਤੀ ਫੌਜ ਨੇ। ਭਾਰਤੀ ਸੈਨਿਕਾਂ ਦੀ ਇਸ ਇਲਾਕੇ ‘ਚ ਮੌਜੂਦਗੀ ਤੋਂ ਚੀਨ ਹੜਬੜਾ ਗਿਆ ਹੈ। ਚੀਨ ਨੂੰ ਇਹ ਬਰਦਾਸ਼ਤ ਨਹੀਂ ਹੋ ਰਿਹਾ ਕਿ ਜਦੋਂ ਵਿਵਾਦ ਚੀਨ ਤੇ ਭੂਟਾਨ ਵਿਚਾਲੇ ਹੈ ਤਾਂ ਉਸ ‘ਚ ਭਾਰਤ ਸਿੱਧੇ ਤੌਰ ‘ਦਖਲਅੰਦਾਜ਼ੀ ਕਿਉਂ ਕਰ ਰਿਹਾ ਹੈ। 16 ਜੂਨ ਤੋਂ ਭਾਰਤ ਤੇ ਚੀਨ ਦੀ ਸੈਨਾ ਵਿਚਕਾਰ ਵਿਵਾਦ ਜਾਰੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article