PUNJABMAILUSA.COM

ਚੀਨ ਖ਼ਿਲਾਫ਼ ਡਟਣ ਵਾਲੇ ਮੋਦੀ ਦੁਨੀਆ ਦੇ ਇੱਕਲੇ ਨੇਤਾ

ਚੀਨ ਖ਼ਿਲਾਫ਼ ਡਟਣ ਵਾਲੇ ਮੋਦੀ ਦੁਨੀਆ ਦੇ ਇੱਕਲੇ ਨੇਤਾ

ਚੀਨ ਖ਼ਿਲਾਫ਼ ਡਟਣ ਵਾਲੇ ਮੋਦੀ ਦੁਨੀਆ ਦੇ ਇੱਕਲੇ ਨੇਤਾ
November 17
21:07 2017

ਨਵੀਂ ਦਿੱਲੀ, 17 ਨਵੰਬਰ (ਪੰਜਾਬ ਮੇਲ)- ਮੋਦੀ ਸਰਕਾਰ ਦੀ ਸਖ਼ਤ ਵਿਦੇਸ਼ ਨੀਤੀ ਦੀ ਚਰਚਾ ਵਿਦੇਸ਼ਾਂ ਵਿਚ ਵੀ ਹੋ ਰਹੀ ਹੈ। ਅਮਰੀਕੀ ਸੰਸਦ ਦੇ ਸਾਹਮਣੇ ਵਿਦੇਸ਼ ਨੀਤੀ ਖ਼ਾਸ ਕਰਕੇ ਚੀਨ ਮਾਮਲਿਆਂ ‘ਤੇ ਨਜ਼ਰ ਰੱਖਣ ਵਾਲੇ ਇੱਕ ਵੱਡੇ ਥਿੰਕ ਟੈਂਕ ਨੇ ਕਿਹਾ ਹੈ ਕਿ ਵਨ ਬੈਲਟ ਵਨ ਰੋਡ ਪ੍ਰੋਜੈਕਟ ਦੇ ਖ਼ਿਲਾਫ਼ ਮੋਦੀ ਹੀ ਦੁਨੀਆ ਦੇ ਇੱਕੋ ਇੱਕ ਨੇਤਾ ਹਨ ਜੋ ਖੜ੍ਹੇ ਹੋਏ। ਹਾਲ ਹੀ ਵਿਚ ਚੀਨ ਦੇ ਨਾਲ ਡੋਕਲਾਮ ਵਿਚ ਵੀ ਮੋਦੀ ਸਰਕਾਰ ਨੇ ਸਖ਼ਤ ਰੁਖ ਦਿਖਾਇਆ ਸੀ ਅਤੇ 73 ਦਿਨ ਤੱਕ ਫ਼ੌਜ ਦੇ ਆਹਮੋ ਸਾਹਮਣੇ ਖੜ੍ਹੇ ਰਹਿਣ ਤੋਂ ਬਾਅਦ ਸ਼ਾਂਤੀਪੂਰਵਕ ਦੋਵੇਂ ਫ਼ੌਜਾਂ ਪਿੱਛੇ ਹਟੀਆਂ ਸਨ।
ਅਮਰੀਕਾ ਦੇ ਥਿੰਕ ਟੈਂਕ ਹਡਸਨ ਇੰਸਟੀਚਿਊਟ ਦੇ ਸੈਂਟਰ ਆਨ ਚਾਇਨੀਜ਼ ਸਟੈਟਰਜੀ ਦੇ ਡਾਇਰੈਕਟਰ ਮਾਈਕਲ ਪਿਲਸਬਰੀ ਨੇ ਅਮਰੀਕੀ ਸਾਂਸਦਾਂ ਦੇ ਸਾਹਮਣੇ ਚੀਨ ਦੀ ਚੀਨ ‘ਤੇ ਨੀਤੀ ਅਤੇ ਭਾਰਤ ਦੀ ਭੂਮਿਕਾ ਦੇ ਬਾਰੇ ਵਿਚ ਕਈ ਅਹਿਮ ਗੱਲਾਂ ਕਹੀਆਂ। ਗੌਰਤਲਬ ਹੈ ਕਿ ਇਹ ਬਿਆਨ ਅਮਰੀਕਾ ਦੇ 700 ਬਿਲੀਅਨ ਡਾਲਰ ਦੇ ਰੱÎਖਿਆ ਬਜਟ ਅਤੇ ਉਸ ਵਿਚ ਭਾਰਤ ਨੂੰ ਵੱਡੇ ਰੱਖਿਆ ਸਾਂਝੇਦਾਰ ਦੇ ਰੂਪ ਵਿਚ ਮਾਨਤਾ ਦੇਣ ਦੀ ਖ਼ਬਰਾਂ ਦੇ ਵਿਚ ਆਈ ਹੈ। ਹਾਲ ਹੀ ਵਿਚ ਏਸ਼ੀਆ ਦੌਰੇ ਦੌਰਾਨ ਮਨੀਲਾ ਵਿਚ ਰਾਸ਼ਟਰਪਤੀ ਟਰੰਪ ਅਤੇ ਮੋਦੀ ਦੀ ਮੁਲਾਕਾਤ ਹੋਈ ਸੀ। ਦੋਵੇਂ ਦੇਸ਼ਾਂ ਨੇ ਆਪਸੀ ਸਾਂਝੇਦਾਰੀ ਨੂੰ ਏਸ਼ੀਆ ਦੇ ਲਈ ਅਹਿਮ ਦੱਸਿਆ ਸੀ ਤਾਂ ਟਰੰਪ ਨੇ ਭਾਰਤ-ਅਮਰੀਕਾ ਦੇ ਮਹਾਨ ਲੋਕਤੰਤਰ ਹੋਣ ਦੇ ਨਾਲ ਨਾਲ ਵਿਸ਼ਾਲ ਸੈਨਾ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ ਸੀ।
ਪਿਲਸਬਰੀ ਨੇ ਕਿਹਾ ਕਿ ਹਾਲ ਤੱਕ ਅਮਰੀਕਾ ਵੀ ਚੀਨ ਦੇ ਇਸ ਪ੍ਰਾਜੈਕਟ ‘ਤੇ ਚੁੱਪ ਵੱਟੀ ਰੱਖੀ। ਲੇਕਿਨ ਮੋਦੀ ਅਤੇ ਉਨ੍ਹਾਂ ਦੀ ਟੀਮ ਚੀਨ ਦੇ ਰਾਸ਼ਟਰਪਤੀ ਜਿਨਪਿੰਗ ਦੇ ਇਸ ਪ੍ਰੋਜੈਕਟ ਦੇ ਖ਼ਿਲਾਫ਼ ਕਾਫੀ ਮੁਖਰ ਰਹੀ ਹੈ। ਹਾਲਾਂਕਿ ਇਨ੍ਹਾਂ ਨੇ ਕਿਹਾ ਕਿ ਕੁਝ ਹੱਦ ਤੱਕ ਅਜਿਹਾ ਇਸ ਲਈ ਵੀ ਹੈ ਕਿਉਂਕਿ ਚੀਨ ਦਾ ਇਹ ਪ੍ਰੋਜੈਕਟ ਭਾਰਤੀ ਖੁਦਮੁਖਤਿਆਰੀ ਦਾ ਉਲੰਘਣ ਕਰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article