PUNJABMAILUSA.COM

ਚੁਣੇ ਹੋਏ ਨੁਮਾਇੰਦੇ ‘ਤੇ ਹੱਥ ਚੁੱਕਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਕੈਪਟਨ ਸਰਕਾਰ

June 23
13:29 2018

ਮੋਹਾਲੀ, 23 ਜੂਨ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਹਮਲਾ ਕਰਨ ਵਾਲਿਆਂ ਨੂੰ ਸਜ਼ਾ ਜ਼ਰੂਰ ਮਿਲੇਗੀ। ਇਹ ਕਹਿਣਾ ਹੈ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦਾ। ਕੈਬਨਿਟ ਮੰਤਰੀ ਘਰ-ਘਰ ਹਰਿਆਲੀ ਮਿਸ਼ਨ ਤਹਿਤ ਮੋਹਾਲੀ ਵਿਖੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ‘ਤੇ ਹੱਥ ਚੁੱਕਣ ਵਾਲਿਆਂ ਨੂੰ ਨਹੀਂ ਬਖਸ਼ੇਗੀ।
ਇਸ ਦੇ ਨਾਲ ਹੀ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਕੈਬਨਿਟ ਮੰਤਰੀ ਨੇ ਪੀੜਤਾਂ ਨੂੰ ਆਰਥਿਕ ਮਦਦ ਅਤੇ ਤਰੱਕੀ ਦੇਣ ਦੀ ਗੱਲ ਵੀ ਕਹੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

    ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

Read Full Article