PUNJABMAILUSA.COM

ਚੈਂਪੀਅਨਜ਼ ਟਰਾਫੀ ‘ਚ ਭਾਰਤ ਦੀ ਪਾਕਿਸਤਾਨ ਹੱਥੋਂ ਹਾਰ ਤੋਂ ਬਾਅਦ ਕ੍ਰਿਕਟ ਪ੍ਰੇਮੀ ਭੜਕੇ; ਪੋਸਟਰਾਂ ਨੂੰ ਲਾਈ ਅੱਗ

June 19
15:41 2017

ਇਲਾਹਾਬਾਦ, 19 ਜੂਨ (ਪੰਜਾਬ ਮੇਲ)– ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ‘ਚ ਭਾਰਤ ਦੀ ਹਾਰ ਨਾਲ ਕ੍ਰਿਕਟ ਪ੍ਰੇਮੀਆਂ ‘ਚ ਕਾਫੀ ਗੁੱਸਾ ਦੇਖਣ ਨੂੰ ਮਿਲਿਆ। ਇਲਾਹਾਬਾਦ ‘ਚ ਲੋਕਾਂ ਨੇ ਭਾਰਤੀ ਖਿਡਾਰੀਆਂ ਦੇ ਪੋਸਟਰ ਸਾੜ ਕੇ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੇ ਖਰਾਬ ਪ੍ਰਦਰਸ਼ਨ ਨੂੰ ਲੈ ਕੇ ਉਨ੍ਹਾਂ ਨੂੰ ਕੋਸਿਆ ਗਿਆ। ਕ੍ਰਿਕਟ ਪ੍ਰੇਮੀਆਂ ਨੇ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਕ੍ਰਿਕਟ ਖਿਡਾਰੀਆਂ ਦੇ ਪੋਸਟਰ ਸਾੜ ਕੇ ਪ੍ਰਦਰਸ਼ਨ ਕੀਤਾ।
ਦੱਸ ਦਈਏ ਕਿ ਫਾਇਨਲ ਮੈਚ ‘ਚ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ 50 ਓਵਰਾਂ ‘ਚ 4 ਵਿਕਟਾਂ ‘ਤੇ 338 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਭਾਰਤ ਟੀਮ 30.3 ਓਵਰਾਂ ‘ਚ 158 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਤਰ੍ਹਾਂ ਪਾਕਿਸਤਾਨ ਨੇ ਭਾਰਤ ਨੂੰ 180 ਦੌੜਾਂ ਨਾਲ ਹਰਾ ਕੇ ਪਹਿਲੀ ਵਾਰ ਚੈਂਪੀਅਨਜ਼ ਟਰਾਫੀ ‘ਤੇ ਕਬਜ਼ਾ ਕਰ ਲਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ