PUNJABMAILUSA.COM

ਚੋਣਕਾਰ ਅਫਸਰ ਨਕੋਦਰ ਵੱਲੋਂ ਵੋਟਰ ਕਾਰਡਾਂ ‘ਤੇ ਪੁੱਠੀਆਂ ਤਸਵੀਰਾਂ ਲਗਾਉਣ ਦਾ ਕਾਰਨਾਮਾ

ਚੋਣਕਾਰ ਅਫਸਰ ਨਕੋਦਰ ਵੱਲੋਂ ਵੋਟਰ ਕਾਰਡਾਂ ‘ਤੇ ਪੁੱਠੀਆਂ ਤਸਵੀਰਾਂ ਲਗਾਉਣ ਦਾ ਕਾਰਨਾਮਾ

ਚੋਣਕਾਰ ਅਫਸਰ ਨਕੋਦਰ ਵੱਲੋਂ ਵੋਟਰ ਕਾਰਡਾਂ ‘ਤੇ ਪੁੱਠੀਆਂ ਤਸਵੀਰਾਂ ਲਗਾਉਣ ਦਾ ਕਾਰਨਾਮਾ
December 16
07:50 2017

ਮਹਿਤਪੁਰ, 16 ਦਸੰਬਰ (ਪੰਜਾਬ ਮੇਲ)- ਪੰਜਾਬ ‘ਚ 17 ਦਸੰਬਰ ਨੂੰ ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ‘ਚ ਨਗਰ-ਨਿਗਮ ਚੋਣਾਂ ਪੈਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਤਿਆਰੀਆਂ ਵੀ ਜ਼ੋਰਾਂ-ਸ਼ੋਰਾਂ ‘ਤੇ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਚੋਣਕਾਰ ਅਫਸਰ ਨਕੋਦਰ ਵੱਲੋਂ ਵੋਟਰ ਕਾਰਡਾਂ ‘ਤੇ ਪੁੱਠੀਆਂ ਤਸਵੀਰਾਂ ਲਗਾਉਣ ਦਾ ਕਾਰਨਾਮਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਸਿੱਧਵਾਂ ਸਟੇਸ਼ਨ ਦੇ ਵਸਨੀਕ ਮਨਜੀਤ ਕੁਮਾਰ ਪੁੱਤਰ ਮਹਿੰਗਾ ਰਾਮ ਅਤੇ ਉਸ ਦੀ ਪਤਨੀ ਦਰਵੇਸ਼ ਕੌਰ ਪਤਨੀ ਮਨਜੀਤ ਕੌਰ ਦੇ ਵੋਟਰ ਸ਼ਨਾਖਤੀ ਕਾਰਡ ‘ਤੇ ਚੋਣਕਾਰ ਅਫਸਰ ਨਕੋਦਰ ਨੇ ਤਸਵੀਰਾਂ ਪੁੱਠੀਆਂ ਲਗਾ ਕੇ ਕਮਾਲ ਕਰ ਦਿੱਤੀ।
ਉਕਤ ਜਾਣਕਾਰੀ ਦਿੰਦਿਆਂ ਮਨਜੀਤ ਕੁਮਾਰ ਨੇ ਦੱਸਿਆ ਕਿ ਸਾਨੂੰ ਦੋ ਦਿਨ ਪਹਿਲਾਂ ਹੀ ਵੋਟਰ ਸ਼ਨਾਖਤੀ ਕਾਰਡ ਮਿਲੇ ਹਨ। ਜਦੋਂ ਅਸੀਂ ਸ਼ਨਾਖਤੀ ਕਾਰਡ ਦੇਖੇ ਤਾਂ ਉਸ ਉੱਪਰ ਫੋਟੋਆਂ ਪੁੱਠੀਆਂ ਲੱਗੀਆਂ ਹੋਈਆਂ ਸਨ। ਮਨਜੀਤ ਕੁਮਾਰ ਦਾ ਕਾਰਡ ਨੰਬਰ ਪੀ. ਬੀ. 04035024178 ਅਤੇ ਦਰਵੇਸ਼ ਕੌਰ ਦਾ ਵੋਟਰ ਸ਼ਨਾਖਤੀ ਕਾਰਡ 179 ਨੰਬਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article