PUNJABMAILUSA.COM

ਚੋਣਾਂ ਤੋਂ ਪਹਿਲਾਂ ਬੱਬਰ ਖਾਲਸਾ ਗੜਬੜੀ ਦੀ ਤਾਕ ‘ਚ

ਚੋਣਾਂ ਤੋਂ ਪਹਿਲਾਂ ਬੱਬਰ ਖਾਲਸਾ ਗੜਬੜੀ ਦੀ ਤਾਕ ‘ਚ

ਚੋਣਾਂ ਤੋਂ ਪਹਿਲਾਂ ਬੱਬਰ ਖਾਲਸਾ ਗੜਬੜੀ ਦੀ ਤਾਕ ‘ਚ
October 27
09:33 2016

babbar
ਬਠਿੰਡਾ, 27 ਅਕਤੂਬਰ (ਪੰਜਾਬ ਮੇਲ)- ਗ੍ਰਿਫ਼ਤਾਰ ਬੱਬਰ ਖਾਲਸਾ ਦੇ ਕਮਲਦੀਪ ਸਿੰਘ ਉਰਫ ਰਿੰਕੂ ਖਾਲਸਾ ਨੇ ਪੁਛਗਿੱਛ ਦੌਰਾਨ ਕਈ ਖੁਲਾਸੇ ਕੀਤੇ ਹਨ। ਜੰਮੂ ਕਸ਼ਮੀਰ ਨਾਲ ਸਬੰਧਤ ਬੱਬਰ ਖਾਲਸਾ ਦੇ ਇਸ ਅੱਤਵਾਦੀ ਦੀ ਗ੍ਰਿਫ਼ਤਾਰੀ ਨਾਲ ਇਕ ਗੱਲ ਸਪਸ਼ਟ ਹੋ ਗਈ ਹੈ ਕਿ ਪੰਜਾਬ ਦੇ ਵੱਖਵਾਦੀ ਸੰਗਠਨ ਹੁਣ ਕਸ਼ਮੀਰੀ ਅੱਤਵਾਦੀ ਸੰਗਠਨਾਂ ਦੇ ਨਾਲ ਮਿਲ ਕੇ ਪੰਜਾਬ ਦਾ ਮੁੜ ਤੋਂ ਮਾਹੌਲ ਖਰਾਬ ਕਰਨ ਵਿਚ ਜੁਟੇ ਹਨ। ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੇ ਲਈ ਵੱਡੀ ਅੱਤਵਾਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿਚ ਹਨ। ਜਾਂਚ ਦੌਰਾਨ ਪਤਾ ਲੱਗਾ ਹੇ ਕਿ ਇਸ ਅੱਤਵਾਦੀ ਦੇ ਨਾਲ ਇਕ ਦਰਜਨ ਤੋਂ ਜ਼ਿਆਦਾ ਹੋਰ ਲੋਕਾਂ ਦਾ ਸੰਪਰਕ ਹੈ ਜਿਨ੍ਹਾਂ ਦੇ ਕੋਲ ਭਾਰੀ ਮਾਤਰਾ ਵਿਚ ਹਥਿਆਰ ਹਨ। ਇਸ ਵਿਚ ਬੀਤੇ ਦਿਨ ਰਾਮਾ ਪੁਲਿਸ ਨੇ 6 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਲੱਗ ਅਲੱਗ ਥਾਵਾਂ ‘ਤੇ ਛਾਪਾਮਾਰੀ ਕੀਤੀ। ਸੰਗਤ ਪੁਲਿਸ ਨੇ 6 ਦੇ ਕਰੀਬ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਪੁਲਿਸ ਦੇ ਕੋਲ ਸੂਚਨਾ ਹੈ ਕਿ ਇਨ੍ਹਾਂ ਲੋਕਾਂ ਦੇ ਕੋਲ ਵੀ ਭਾਰੀ ਮਾਤਰਾ ਵਿਚ ਹਥਿਆਰ ਅਤੇ ਸ਼ੱਕੀ ਸਮਾਨ ਹੈ। ਖਾਲਸਾ ਦੇ ਸਬੰਧ ਵਿਚ ਦੱਸਿਆ ਜਾ ਰਿਹਾ ਹੈ ਕਿ ਉਹ ਲਾਈਨ ਪਾਰ ਖੇਤਰ ਵਿਚ ਮਕਾਨ ਕਿਰਾਏ ‘ਤੇ ਲੈ ਕੇ ਰਹਿ ਰਿਹਾ ਸੀ। ਡੀਐਸਪੀ ਜਸਬੀਰ ਸਿੰਘ ਦੀ ਅਗਵਾਈ ਵਿਚ ਮੰਗਲਵਾਰ ਨੂੰ ਲਾਈਨ ਪਾਰ ਇਲਾਕੇ ਵਿਚ ਸਰਚ ਮੁਹਿੰਮ ਚਲਾਈ ਗਈ ਹੈ। ਪੁਲਿਸ ਨੇ ਅੱਤਵਾਦੀ ਦੇ ਸਬੰਧ ਵਿਚ ਕੇਂਦਰੀ ਗ੍ਰਹਿ ਵਿਭਾਗ ਦੇ ਨਾਲ ਸੈਨਿਕ ਖੁਫ਼ੀਆ ਏਜੰਸੀ ਅਤੇ ਕੇਂਦਰੀ ਖੁਫ਼ੀਆ ਏਜੰਸੀਆਂ ਨੂੰ ਜਾਣਕਾਰੀ ਦੇ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article