PUNJABMAILUSA.COM

ਚੋਣਾਂ ਤੋਂ ਪਹਿਲਾਂ ਸਾਂਪਲਾ ਦੀ ਜਗ੍ਹਾ ਮਲਿਕ ਹੋ ਸਕਦੇ ਨੇ ਪੰਜਾਬ ਪ੍ਰਧਾਨ

ਚੋਣਾਂ ਤੋਂ ਪਹਿਲਾਂ ਸਾਂਪਲਾ ਦੀ ਜਗ੍ਹਾ ਮਲਿਕ ਹੋ ਸਕਦੇ ਨੇ ਪੰਜਾਬ ਪ੍ਰਧਾਨ

ਚੋਣਾਂ ਤੋਂ ਪਹਿਲਾਂ ਸਾਂਪਲਾ ਦੀ ਜਗ੍ਹਾ ਮਲਿਕ ਹੋ ਸਕਦੇ ਨੇ ਪੰਜਾਬ ਪ੍ਰਧਾਨ
March 28
10:01 2018

ਨਵੀਂ ਦਿੱਲੀ, 28 ਮਾਰਚ (ਪੰਜਾਬ ਮੇਲ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਸਾਲ ਭਾਜਪਾ ਪੰਜਾਬ ਸਮੇਤ ਕਈ ਰਾਜਾਂ ‘ਚ ਪ੍ਰਦੇਸ਼ ਪ੍ਰਧਾਨ ਬਦਲਣ ਦੀ ਤਿਆਰੀ ‘ਚ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ‘ਚ ਪ੍ਰਦੇਸ਼ ਪ੍ਰਧਾਨ ਵਿਜੇ ਸਾਂਪਲਾ ਦੇ ਖਿਲਾਫ ਪਾਰਟੀ ‘ਚ ਨਾਰਾਜ਼ਗੀ ਵਧ ਰਹੀ ਹੈ। ਅਜਿਹੇ ‘ਚ ਰਾਜ ਸਭਾ ਸੰਸਦ ਮੈਂਬਰ ਸ਼ਵੇਤ ਮਲਿਕ ਨੂੰ ਸੂਬੇ ਦੀ ਕਮਾਨ ਸੌਂਪੀ ਜਾ ਸਕਦੀ ਹੈ। ਪੰਜਾਬ ‘ਚ ਭਾਜਪਾ 2 ਧਿਰਾਂ ‘ਚ ਵੰਡੀ ਹੈ। ਇਕ ਧਿਰ ਅਕਾਲੀ ਦਲ ਨਾਲ ਗਠਜੋੜ ਤੋੜਨ ਜਾਂ ਲੋਕ ਸਭਾ ਸੀਟਾਂ ਦਾ ਸਮੀਕਰਨ ਬਦਲਣ ਦਾ ਹਿਮਾਇਤੀ ਹੈ। ਪਾਰਟੀ ਚਾਹੁੰਦੀ ਹੈ ਕਿ ਨਵਾਂ ਪ੍ਰਧਾਨ ਲਿਆ ਕੇ ਅਕਾਲੀ ਦਲ ਨਾਲ ਨਵੇਂ ਸਿਰੇ ਤੋਂ ਗੱਲਬਾਤ ਕੀਤੀ ਜਾਵੇ। ਉੱਥੇ ਹੀ ਐੱਮ.ਪੀ. ਅਤੇ ਰਾਜਸਥਾਨ ਦੇ ਪ੍ਰਦੇਸ਼ ਪ੍ਰਧਾਨਾਂ ਨੂੰ ਵੀ ਬਦਲਣ ਦੀ ਤਿਆਰੀ ਹੈ। ਦਰਅਸਲ ਭਾਜਪਾ ਦੇ ਅੰਦਰੂਨੀ ਸਰਵੇਖਣ ‘ਚ ਇਨ੍ਹਾਂ ਤੋਂ ਇਲਾਵਾ ਛੱਤੀਸਗੜ੍ਹ ਅਤੇ ਕਰਨਾਟਕ ‘ਚ ਵੀ ਪਾਰਟੀ ਦੀ ਹਾਲਤ ਚਿੰਤਾਜਨਕ ਦਿਖਾਈ ਗਈ ਹੈ। ਭਾਜਪਾ ਜੇਕਰ ਇਸ ਸਾਲ ਕਈ ਰਾਜਾਂ ‘ਚ ਹੋਣ ਵਾਲੀਆਂ ਚੋਣਾਂ ‘ਚ ਹਾਰੀ, ਤਾਂ ਸਿੱਧੇ 2019 ਦੇ ਸਮੀਕਰਨ ਵਿਗੜਨਗੇ। ਕੁਝ ਰਾਜਾਂ ‘ਚ ਇੰਚਾਰਜਾਂ ਦੀ ਨਿਯੁਕਤੀ ਵੀ ਸੰਭਵ ਹੈ। ਉੱਥੇ ਹੀ ਅਵਿਨਾਸ਼ ਰਾਏ ਖੰਨਾ ਨੂੰ ਵੀ ਗੋਆ ਦਾ ਐਡੀਸ਼ਨਲ ਅਹੁਦਾ ਮਿਲ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article