PUNJABMAILUSA.COM

ਚੋਣ ਕਮਿਸ਼ਨ ਅਗਲੇ ਸਾਲ ਤੱਕ ਇਕੱਠੀਆਂ ਚੋਣਾਂ ਕਰਾਉਣ ਦੇ ਹੋ ਜਾਵੇਗਾ ਸਮਰੱਥ

ਚੋਣ ਕਮਿਸ਼ਨ ਅਗਲੇ ਸਾਲ ਤੱਕ ਇਕੱਠੀਆਂ ਚੋਣਾਂ ਕਰਾਉਣ ਦੇ ਹੋ ਜਾਵੇਗਾ ਸਮਰੱਥ

ਚੋਣ ਕਮਿਸ਼ਨ ਅਗਲੇ ਸਾਲ ਤੱਕ ਇਕੱਠੀਆਂ ਚੋਣਾਂ ਕਰਾਉਣ ਦੇ ਹੋ ਜਾਵੇਗਾ ਸਮਰੱਥ
October 05
16:43 2017

ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਮੇਲ)- ਕੇਂਦਰ ਚੋਣ ਕਮਿਸ਼ਨ ਨੇ ਲੋਕਸਭਾ ਅਤੇ ਰਾਜ ਵਿਧਾਨਸਭਾ ਦੀਆਂ ਚੋਣਾਂ ਇਕੱਠੀਆਂ ਕਰਾਉਣ ਦੇ ਮੁੱਦੇ ‘ਤੇ ਰਜਾਮੰਦੀ ਜ਼ਾਹਰ ਕੀਤੀ ਹੈ। ਕੇਂਦਰ ਚੋਣ ਕਮਿਸ਼ਨਰ ਓ. ਪੀ. ਰਾਵਤ ਨੇ ਕਿਹਾ ਕਿ ਚੋਣ ਕਮਿਸ਼ਨ ਅਗਲੇ ਸਾਲ ਤੱਕ ਇਕੱਠੀਆਂ ਚੋਣਾਂ ਕਰਾਉਣ ਲਈ ਸਮਰੱਥ ਹੋ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਸਤੰਬਰ 2018 ਤੱਕ ਕਮਿਸ਼ਨ ਨੂੰ 40 ਲੱਖ ਮਸ਼ੀਨਾਂ ਮਿਲ ਜਾਣਗੀਆਂ। ਓ. ਪੀ. ਰਾਵਤ ਨੇ ਦੱਸਿਆ ਕਿ ਕੇਂਦਰ ਸਰਕਾਰ ਨੂੰ ਪੁੱਛਿਆ ਸੀ ਕਿ ਲੋਕਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਇਕੱਠੀਆਂ ਕਰਾਉਣ ਲਈ ਸਮਰੱਥ ਹੋਣ ਦੇ ਲਈ ਉਸ ਨੂੰ ਕਿਸ ਚੀਜ਼ ਦੀ ਲੋੜ ਹੈ? ਇਸ ਦੇ ਜਵਾਬ ‘ਚ ਚੋਣ ਕਮਿਸ਼ਨ ਨੇ ਨਵੀਂ ਈ. ਵੀ. ਐਮ. ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਖਰੀਦਣ ਲਈ ਕੇਂਦਰ ਤੋਂ ਫੰਡ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਇਹ ਸਾਨੂੰ ਮਿਲ ਵੀ ਗਿਆ ਹੈ।
ਉਨ੍ਹਾਂ ਮੁਤਾਬਕ ਕਮਿਸ਼ਨ ਜ਼ਰੂਰੀ ਸਰੋਤ ਜੁਟਾਉਣ ‘ਚ ਅਗਲੇ ਸਾਲ ਤੱਕ ਸਮਰੱਥ ਹੋ ਜਾਵੇਗਾ। ਇਸ ਦੇ ਲਈ ਵੀ. ਵੀ. ਪੀ. ਏ. ਟੀ. ਖਰੀਦਣ ਲਈ 3400 ਕਰੋੜ ਰੁਪਏ ਮਿਲੇ ਹਨ ਅਤੇ ਈ. ਬੀ. ਐਮ. ਮਸ਼ੀਨਾਂ ਖਰੀਦਣ ਲਈ 12,000 ਕਰੋੜ ਰੁਪਏ ਮਿਲੇ ਹਨ। ਸਤੰਬਰ 2018 ਤੱਕ ਕਮਿਸ਼ਨ ਨੂੰ 40 ਲੱਖ ਮਸ਼ੀਨਾਂ ਮਿਲ ਜਾਣਗੀਆਂ।
ਚੋਣ ਕਮਿਸ਼ਨ ਨੇ ਕਿਹਾ ਕਿ ਇਕੱਠੀਆਂ ਚੋਣਾਂ ਕਰਾਉਣ ਸਬੰਧੀ ਬਾਕੀ ਜ਼ਰੂਰੀ ਪ੍ਰਬੰਧ ਕਰਨ ਦਾ ਜ਼ਿੰਮਾ ਕੇਂਦਰ ਸਰਕਾਰ ਦਾ ਹੈ। ਅਜਿਹੇ ‘ਚ ਅਸੀਂ ਇਹ ਨਹੀਂ ਦੱਸ ਸਕਦੇ ਕਿ ਲੋਕਸਭਾ ਅਤੇ ਵਿਧਾਨਸਭਾ ਦੀਆਂ ਚੋਣਾਂ ਮਿਲ ਕੇ ਕਦੋਂ ਕਰਾਈਆਂ ਜਾ ਸਕਣ। ਇਸ ਦਾ ਫੈਸਲਾ ਕੇਂਦਰ ਸਰਕਾਰ ਸੂਬਿਆਂ ਦੀਆਂ ਸਰਕਾਰਾਂ ਨਾਲ ਸਹਿਮਤੀ ‘ਤੇ ਨਿਰਭਰ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article