PUNJABMAILUSA.COM

ਚੋਣ ਕਮਿਸ਼ਨ ਨੇ ਕੇਜਰੀਵਾਲ ਨੂੰ ਪੰਜਾਬ ਤੋਂ ਬਾਹਰ ਜਾਣ ਦੇ ਦਿੱਤੇ ਆਦੇਸ਼

ਚੋਣ ਕਮਿਸ਼ਨ ਨੇ ਕੇਜਰੀਵਾਲ ਨੂੰ ਪੰਜਾਬ ਤੋਂ ਬਾਹਰ ਜਾਣ ਦੇ ਦਿੱਤੇ ਆਦੇਸ਼

ਚੋਣ ਕਮਿਸ਼ਨ ਨੇ ਕੇਜਰੀਵਾਲ ਨੂੰ ਪੰਜਾਬ ਤੋਂ ਬਾਹਰ ਜਾਣ ਦੇ ਦਿੱਤੇ ਆਦੇਸ਼
February 02
22:02 2017

election commission
ਚੰਡੀਗੜ੍ਹ, 2 ਫਰਵਰੀ (ਪੰਜਾਬ ਮੇਲ)-ਚੋਣ ਕਮਿਸ਼ਨ ਨੇ ਉਨ੍ਹਾਂ ਲੋਕਾਂ ਨੂੰ ਅੱਜ ਸ਼ਾਮ ਪੰਜ ਵਜੇ ਤੱਕ ਸੂਬੇ ਤੋਂ ਬਾਹਰ ਜਾਣ ਦੇ ਆਦੇਸ਼ ਦੇ ਦਿੱਤੇ ਹਨ ਜਿਨ੍ਹਾਂ ਦੀ ਪੰਜਾਬ ਵਿੱਚ ਵੋਟ ਨਹੀਂ। ਚੋਣ ਕਮਿਸ਼ਨ ਦਾ ਇਹ ਆਦੇਸ਼ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਤੇ ਅੰਮ੍ਰਿਤਸਰ ਲੋਕ ਸੀਟ ਵਿੱਚ ਲਾਗੂ ਹੁੰਦਾ ਹੈ। ਚੋਣ ਕਮਿਸ਼ਨ ਦਾ ਇਹ ਆਦੇਸ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਉੱਤੇ ਵੀ ਲਾਗੂ ਹੁੰਦਾ ਹੈ ਕਿਉਂਕਿ ਉਹ ਪੰਜਾਬ ਦੇ ਵੋਟਰ ਨਹੀਂ।
ਇਸ ਤੋਂ ਇਲਾਵਾ ਵੱਖ ਵੱਖ ਪਾਰਟੀਆਂ ਲਈ ਚੋਣ ਪ੍ਰਚਾਰ ਕਰ ਰਹੇ ਪੰਜਾਬੀ ਐਨ,ਆਰ.ਆਈਜ਼. ਜਿਨ੍ਹਾਂ ਨੇ ਵਿਦੇਸ਼ੀ ਦਾ ਨਾਗਰਿਕਤਾ ਲਈ ਹੋਈ ਹੈ, ਉਨ੍ਹਾਂ ਨੂੰ ਵੀ ਚੋਣ ਕਮਿਸ਼ਨ ਨੇ ਪੰਜਾਬ ਤੋਂ ਬਾਹਰ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਆਪਣੇ ਆਦੇਸ਼ ਵਿੱਚ ਸਪਸ਼ਟ ਆਖਿਆ ਹੈ ਕਿ ਜਿਨ੍ਹਾਂ ਵੋਟਰਾਂ ਦੀ ਪੰਜਾਬ ਵਿੱਚ ਵੋਟ ਨਹੀਂ ਹੈ ਤੇ ਉਹ ਵੱਖ-ਵੱਖ ਪਾਰਟੀਆਂ ਲਈ ਚੋਣ ਪ੍ਰਚਾਰ ਕਰ ਰਹੇ ਹਨ, ਅੱਜ ਸ਼ਾਮੀ ਪੰਜ ਵਜੇ ਤੋਂ ਬਾਅਦ ਉਹ ਸੂਬੇ ਤੋਂ ਬਾਹਰ ਚਲੇ ਜਾਣੇ।
ਇਹ ਹੁਕਮ ਰਾਜਨੀਤਕ ਆਗੂਆਂ ਉੱਤੇ ਵੀ ਲਾਗੂ ਹੁੰਦਾ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਵੀ.ਕੇ. ਸਿੰਘ ਨੇ ਆਖਿਆ ਹੈ ਕਿ ਦੂਜਿਆਂ ਸੂਬਿਆਂ ਤੋਂ ਆਏ ਲੋਕਾਂ ਨੂੰ ਪੰਜਾਬ ਤੋਂ ਬਾਹਰ ਕਰਨ ਦੇ ਆਦੇਸ਼ ਪੁਲਿਸ ਤੇ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਤਾਂ ਜੋ ਚੋਣ ਪ੍ਰਕਿਆ ਕਿਸੇ ਵੀ ਤਰੀਕੇ ਨਾਲ ਪ੍ਰਭਾਵਿਤ ਨਾ ਹੋ ਸਕੇ। ਇਸ ਦੇ ਨਾਲ ਪੰਜਾਬ ਪੁਲਿਸ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਆਖਿਆ ਹੈ ਕਿ ਸੂਬੇ ਦੀ ਸ਼ਾਂਤੀ ਕਿਸੇ ਵੀ ਢੰਗ ਨਾਲ ਵਿਗੜਨ ਨਹੀਂ ਦਿੱਤੀ ਜਾਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article
    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

Read Full Article
    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article