PUNJABMAILUSA.COM

ਚੋਣ ਕਮਿਸ਼ਨ ਵੱਲੋਂ ਇੰਸਪੈਕਟਰ ਹਰਦੀਪ ਸਿੰਘ ਮਹਿਤਪੁਰ ਦਾ ਨਵਾਂ ਐੱਸ.ਐੱਚ.ਓ. ਨਿਯੁਕਤ

ਚੋਣ ਕਮਿਸ਼ਨ ਵੱਲੋਂ ਇੰਸਪੈਕਟਰ ਹਰਦੀਪ ਸਿੰਘ ਮਹਿਤਪੁਰ ਦਾ ਨਵਾਂ ਐੱਸ.ਐੱਚ.ਓ. ਨਿਯੁਕਤ

ਚੋਣ ਕਮਿਸ਼ਨ ਵੱਲੋਂ ਇੰਸਪੈਕਟਰ ਹਰਦੀਪ ਸਿੰਘ ਮਹਿਤਪੁਰ ਦਾ ਨਵਾਂ ਐੱਸ.ਐੱਚ.ਓ. ਨਿਯੁਕਤ
May 11
16:47 2018

ਚੰਡੀਗੜ੍ਹ, 11 ਮਈ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਅੱਜ ਇੰਸਪੈਕਟਰ ਹਰਦੀਪ ਸਿੰਘ ਨੂੰ ਮਹਿਤਪੁਰ ਦਾ ਨਵਾਂ ਐੱਸ.ਐੱਚ.ਓ. ਨਿਯੁਕਤ ਕਰ ਦਿੱਤਾ ਹੈ। ਇੰਸਪੈਕਟਰ ਹਰਦੀਪ ਸਿੰਘ ਨੂੰ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੀ ਥਾਂ ‘ਤੇ ਨਿਯੁਕਤ ਕੀਤਾ ਗਿਆ ਹੈ। ਜਿਨ੍ਹਾਂ ਨੂੰ ਡਿਊਟੀ ‘ਤੇ ਤਾਇਨਾਤ ਇਕ ਸਰਕਾਰੀ ਅਧਿਕਾਰੀ ‘ਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਦੋਸ਼ ‘ਚ ਜਲੰਧਰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮਹਿਤਪੁਰ ਥਾਣੇ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਬਾਜਵਾ ਵਲੋਂ ਸ਼ਾਹਕੋਟ ਤੋਂ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਨਾਜਾਇਜ਼ ਮਾਈਨਿੰਗ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਐੱਸ. ਐੱਚ. ਓ. ਦੇ ਅਸਤੀਫੇ ਦੀ ਅਫਵਾਹ ਵੀ ਉੱਡੀ ਸੀ। ਇਸ ਦੌਰਾਨ ਐੱਸ. ਐੱਚ. ਓ. ਬਾਜਵਾ ਨੂੰ ਪਹਿਲਾਂ ਦੋ ਅਤੇ ਫਿਰ 5 ਦਿਨ ਦੀ ਛੁੱਟੀ ‘ਤੇ ਭੇਜ ਦਿੱਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article