PUNJABMAILUSA.COM

ਚੌਥੀ ਵਾਰ ਰੂਸ ਦੀ ਸੱਤਾ ਸੰਭਾਲਣ ਦੀ ਤਿਆਰੀ ਵਿਚ ਪੂਤਿਨ

ਚੌਥੀ ਵਾਰ ਰੂਸ ਦੀ ਸੱਤਾ ਸੰਭਾਲਣ ਦੀ ਤਿਆਰੀ ਵਿਚ ਪੂਤਿਨ

ਚੌਥੀ ਵਾਰ ਰੂਸ ਦੀ ਸੱਤਾ ਸੰਭਾਲਣ ਦੀ ਤਿਆਰੀ ਵਿਚ ਪੂਤਿਨ
March 18
20:11 2018

ਮਾਸਕੋ, 19 ਮਾਰਚ (ਪੰਜਾਬ ਮੇਲ)- ਰੂਸ ਦੇ ਰਾਸ਼ਟਰਪਤੀ ਦੀ ਅੱਜ ਹੋਈ ਚੋਣ ਦੌਰਾਨ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਜ਼ਬਰਦਸਤ ਜਿੱਤ ਦਰਜ ਕਰਦੇ ਹੋਏ ਚੌਥੀ ਵਾਰ ਇਸ ਅਹੁਦੇ ਲਈ ਚੁਣੇ ਗਏ। ਇਸ ਜਿੱਤ ਨਾਲ ਉਹ ਉਸ ਵਕਤ ਹੋਰ ਛੇ ਸਾਲਾਂ ਲਈ ਦੁਨੀਆਂ ਦੇ ਇਸ ਸਭ ਤੋਂ ਵੱਡੇ ਮੁਲਕ ’ਤੇ ਹਕੂਮਤ ਕਰ ਸਕਣਗੇ, ਜਦੋਂ ਯੂਰੋਪ ਨਾਲ ਉਨ੍ਹਾਂ ਦੇ ਰਿਸ਼ਤੇ ਕਾਫ਼ੀ ਕੌਡ਼ੇ-ਕੁਸੈਲੇ ਚੱਲ ਰਹੇ ਹਨ। ਖ਼ਬਰ ਏਜੰਸੀ ਰਾਇਟਰਜ਼ ਮੁਤਾਬਕ ਦੇਰ ਰਾਤ ਆੲੇ ਐਗਜ਼ਿਟ ਪੋਲ ਨਤੀਜਿਆਂ ’ਚ ਉਨ੍ਹਾਂ ਨੂੰ 73.9 ਫ਼ੀਸਦੀ ਵੋਟਾਂ ਮਿਲੀਆਂ ਹਨ।
ਬੇਹੱਦ ਵਿਸ਼ਾਲ ਮੁਲਕ ਰੂਸ ਜਿਸ ਵਿੱਚ 11 ਟਾਈਮ ਜ਼ੋਨ ਚੱਲਦੇ ਹਨ, ਦੇ ਪੂਰਬ ਵਿੱਚ ਅੰਤਰਰਾਸ਼ਟਰੀ ਸਮੇਂ ਅਨੁਸਾਰ ਸ਼ਨਿਚਰਵਾਰ ਨੂੰ ਵੋਟਾਂ ਪੈਣ ਦੀ ਪ੍ਰਕਿਰਿਆ ਸ਼ੁਰੂ ਹੋਈ ਅਤੇ ਯੂਰੋਪ ਦੀ ਸਰਹੱਦ ਨਾਲ ਲੱਗਦੇ ੲਿਲਾਕੇ ਵਿੱਚ ਅੇੈਤਵਾਰ ਸ਼ਾਮ ਨੂੰ ਖਤਮ ਹੋਈ। ਪੂਤਿਨ ਦੀ ਮੁੱਖ ਵਿਰੋਧੀ ਅੈਲਕਸੇਈ ਨੈਵਲਨੇੲੀ ਨੂੰ ਕਾਨੂੰਨੀ ਤੌਰ ਉੱਤੇ ਵੋਟਾਂ ਵਿੱਚ ਖਡ਼੍ਹੇ ਹੋਣ ਤੋਂ ਅਯੋਗ ਠਹਿਰਾਏ ਜਾਣ ਕਾਰਨ ਨਤੀਜੇ ਬਾਰੇ ਕੋਈ ਭਰਮ ਭੁਲੇਖਾ ਨਹੀਂ ਸੀ ਰਹਿ ਗਿਆ ਕਿ ੲਿਹ ਪੂਤਿਨ ਦੇ ਹੱਕ ਵਿੱਚ ਹੀ ਹੋਵੇਗਾ। ਇਸ ਵਾਰ 65 ਤੋਂ ਸੱਤਰ ਫੀਸਦੀ ਵੋਟਾਂ ਪੈਣ ਦੀ ਉਮੀਦ ਸੀ। ਲੋਕ ਪੂਤਿਨ ਸ਼ਾਸਨ ਤੋਂ ਵੀ ਭਾਵੇਂ ਬਹੁਤੇ ਖੁਸ਼ ਨਹੀ ਹਨ ਪਰ ੳੁਨ੍ਹਾਂ ਦੇ ਕੋਲ ਹੋਰ ਕੋਈ ਬਦਲ ਵੀ ਨਹੀਂ ਹੈ। ਕੁੱਝ ਰਾਜਸੀ ਮਾਹਿਰਾਂ ਦਾ ਕਹਿਣਾ ਹੈ ਕਿ ਪੂਤਿਨ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਅਠਾਰਾਂ ਸਾਲ ਦੇ ਕਾਰਜਕਾਲ ਦੌਰਾਨ ਬਹੁਤ ਸਾਰੇ ਰੂਸੀ ਨਾਗਰਿਕਾਂ ਦਾ ਮਨ ਪੂਤਿਨ ਰਾਜ ਤੋਂ ਭਰ ਚੁੱਕਾ ਹੈ ਤੇ ਉਨ੍ਹਾਂ ਨੇ ਵੋਟਾਂ ਪਾਉਣ ਵਿੱਚ ਰੁਚੀ ਨਹੀਂ ਦਿਖਾਈ। ਜ਼ਿਕਰਯੋਗ ਹੈ ਕਿ ਜੋਸਫ ਸਟਾਲਿਨ ਤੋਂ ਬਾਅਦ ਪੂਤਿਨ ਸਭ ਤੋਂ ਲੰਬਾ ਸਮਾਂ ਸੱਤਾ ਵਿੱਚ ਰਹਿਣ ਵਾਲੇ ਦੇਸ਼ ਦੇ ਆਗੂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article